November 9, 2026
ਖਾਸ ਖ਼ਬਰਰਾਸ਼ਟਰੀ

ਸੋਨਮ ਵਾਂਗਚੁਕ ਦੀ ਰਿਹਾਈ ਦਾ ਸਵਾਗਤ, ਪਰ ਅੰਦੋਲਨ ਅਤੇ ਹਿੰਸਾ ਲਈ ਕੋਈ ਥਾਂ ਨਹੀਂ: ਐੱਲਜੀ

ਸੋਨਮ ਵਾਂਗਚੁਕ ਦੀ ਰਿਹਾਈ ਦਾ ਸਵਾਗਤ, ਪਰ ਅੰਦੋਲਨ ਅਤੇ ਹਿੰਸਾ ਲਈ ਕੋਈ ਥਾਂ ਨਹੀਂ: ਐੱਲਜੀ

ਜ਼ਿਕਰਯੋਗ ਹੈ ਕਿ ਲੇਹ ਐਪੈਕਸ ਬਾਡੀ (LAB) ਅਤੇ ਕਾਰਗਿਲ ਡੈਮੋਕ੍ਰੇਟਿਕ ਅਲਾਇੰਸ (KDA) ਲਦਾਖ ਲਈ ਰਾਜ ਦੇ ਦਰਜੇ ਅਤੇ ਸੰਵਿਧਾਨ ਦੀ ਛੇਵੀਂ ਅਨੁਸੂਚੀ ਵਿੱਚ ਇਸ ਨੂੰ ਸ਼ਾਮਲ ਕਰਨ ਦੀ ਮੰਗ ਲਈ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਸਕਸੈਨਾ ਨੇ ਉਮੀਦ ਜ਼ਾਹਰ ਕੀਤੀ ਕਿ ਲੱਦਾਖ ਦੇ ਲੋਕਾਂ ਦੇ ਨਿਰੰਤਰ ਸਮਰਥਨ ਅਤੇ ਸਹਿਯੋਗ ਨਾਲ, ਕੇਂਦਰ ਸ਼ਾਸਤ ਪ੍ਰਦੇਸ਼ ਸਥਾਈ ਸ਼ਾਂਤੀ ਅਤੇ ਤੇਜ਼ੀ ਨਾਲ ਵਿਕਾਸ ਦਾ ਗਵਾਹ ਬਣੇਗਾ। ਵਾਂਗਚੁਕ ਨੂੰ 26 ਸਤੰਬਰ, 2025 ਨੂੰ ਹਿਰਾਸਤ ਵਿੱਚ ਲਿਆ ਗਿਆ ਸੀ, ਜਦੋਂ ਰਾਜ ਦੇ ਦਰਜੇ ਦੀ ਮੰਗ ਨੂੰ ਲੈ ਕੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਹਿੰਸਕ ਪ੍ਰਦਰਸ਼ਨ ਭੜਕ ਗਏ ਸਨ।

Related posts

ਫ਼ਲਸਤੀਨ ਮੁੱਦੇ ’ਤੇ ਭਾਰਤ ਨੂੰ ਅਗਵਾਈ ਦਿਖਾਉਣੀ ਚਾਹੀਦੀ ਹੈ: ਸੋਨੀਆ ਗਾਂਧੀ

Current Updates

ਲੱਖਾ ਸਿਧਾਣਾ ਅਤੇ ਮੋਹਨਜੀਤ ਸ਼ੇਰੋਂ ਨਾਭਾ ਜੇਲ੍ਹ ਤੋਂ ਰਿਹਾਅ; ਮੋਰਚੇ ‘ਤੇ ਜਾਣ ਦਾ ਕੀਤਾ ਐਲਾਨ

Current Updates

ਟਰੰਪ ਬਾਰੇ ਟਿੱਪਣੀ ਕਰਨ ’ਤੇ ਲੰਡਨ ਵਿੱਚ ਨਿਊਜ਼ੀਲੈਂਡ ਦੇ ਸਭ ਤੋਂ ਸੀਨੀਅਰ ਡਿਪਲੋਮੈਟ ਨੇ ਆਪਣੀ ਨੌਕਰੀ ਗਵਾਈ

Current Updates

Leave a Comment