September 21, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਵਰਲਡ ਟੁਰ; ਇਤਿਹਾਸ ਰਚਣ ਵਾਲੇ ਨੂੰ ਲਿਖ ਕੇ ਲਿਖੋ

ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਵਰਲਡ ਟੁਰ; ਇਤਿਹਾਸ ਰਚਣ ਵਾਲੇ ਨੂੰ ਲਿਖ ਕੇ ਲਿਖੋ

ਮਾਨਸਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸ਼ੋਅ ‘ਸਾਈਨ ਟੂ ਗੌਡ ਵਲਡ ਟੂਰ’ ਦਾ ਟੀਜ਼ਰ ਰਿਲੀਜ਼ ਹੋ ਗਿਆ ਹੈ। ਇਸ ਦਾ ਵੀਡੀਓ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝਾ ਕੀਤਾ ਗਿਆ ਹੈ। ਟੀਜ਼ਰ ਸਿੱਧੂ ਮੂਸੇਵਾਲਾ ਦੇ ਇੱਕ ਹੋਲੋਗ੍ਰਾਮ ਨਾਲ ਸ਼ੁਰੂ ਹੁੰਦਾ ਹੈ ਜਿਸ ਵਿੱਚ ਸਿੱਧੂ ਆਪਣੀਆਂ ਅੱਖਾਂ ਖੋਲ੍ਹਦਾ ਹੈ ਅਤੇ ਫਿਰ ਸਟੇਡੀਅਮ ਦੀ ਭੀੜ ਦਿਖਾਈ ਦਿੰਦੀ ਹੈ। ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਇਤਿਹਾਸ ਜੁੜਨ ਜਾ ਰਿਹਾ ਹੈ। ਉਹ ਪਹਿਲੇ ਅਜਿਹੇ ਭਾਰਤੀ ਕਲਾਕਾਰ ਬਣਨਗੇ ਜਿਨ੍ਹਾਂ ਦਾ ਹੋਲੋਗ੍ਰਾਮ ਵਰਲਡ ਟੂਰ (Hologram World Tour) ਕਰਵਾਇਆ ਜਾਵੇਗਾ। ਇਸ ਤਕਨੀਕ ਰਾਹੀਂ ਸਿੱਧੂ ਮੂਸੇਵਾਲਾ ਨੂੰ ਸਟੇਜ ’ਤੇ ਇੱਕ ਜਿਉਂਦੇ-ਜਾਗਦੇ ਇਨਸਾਨ ਵਾਂਗ ਦਿਖਾਇਆ ਜਾਵੇਗਾ ਜਿਸ ਨਾਲ ਪ੍ਰਸ਼ੰਸਕਾਂ ਨੂੰ ਅਜਿਹਾ ਮਹਿਸੂਸ ਹੋਵੇਗਾ ਜਿਵੇਂ ਉਹ ਖੁਦ ਸਟੇਜ ’ਤੇ ਪਰਫਾਰਮ ਕਰ ਰਹੇ ਹੋਣ।

ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ’ਤੇ ਇਸ ਪ੍ਰਾਜੈਕਟ ਦਾ ਇੱਕ 42 ਸੈਕਿੰਡ ਦਾ ਟੀਜ਼ਰ ਸਾਂਝਾ ਕੀਤਾ ਗਿਆ ਹੈ। ਇਸ ਵੀਡੀਓ ਵਿੱਚ ਇਸ ਸ਼ਾਨਦਾਰ ਪ੍ਰਾਜੈਕਟ ਦੀ ਇੱਕ ਝਲਕ ਦਿਖਾਈ ਗਈ ਹੈ, ਜਿਸ ਨੇ ਦੁਨੀਆ ਭਰ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਪੈਦਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇੱਕ ਖਾਸ ਵੈੱਬਸਾਈਟ ਵੀ ਲਾਂਚ ਕੀਤੀ ਗਈ ਹੈ ਜਿੱਥੇ ਇਸ ਟੂਰ ਨਾਲ ਜੁੜੀਆਂ ਅਗਲੀਆਂ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ।ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਵਰਲਡ ਟੁਰ; ਇਤਿਹਾਸ ਰਚਣ ਵਾਲੇ ਨੂੰ ਲਿਖ ਕੇ ਲਿਖੋ ਇਹ ਹੋਲੋਗ੍ਰਾਮ ਟੂਰ ਸਿੱਧੂ ਮੂਸੇਵਾਲਾ ਦੀ ਵਿਰਾਸਤ ਨੂੰ ਅੱਗੇ ਵਧਾਉਣ ਦਾ ਇੱਕ ਵੱਡਾ ਉਪਰਾਲਾ ਹੈ। ਦੁਨੀਆ ਭਰ ਵਿੱਚ ਵਸਦੇ ਪੰਜਾਬੀ ਅਤੇ ਸਿੱਧੂ ਦੇ ਚਾਹੁਣ ਵਾਲੇ ਲੰਬੇ ਸਮੇਂ ਤੋਂ ਅਜਿਹਾ ਇੰਤਜ਼ਾਰ ਕਰ ਰਹੇ ਸਨ। ਇਸ ਤਕਨੀਕ ਰਾਹੀਂ ਨਾ ਸਿਰਫ਼ ਉਨ੍ਹਾਂ ਦੇ ਪੁਰਾਣੇ ਹਿੱਟ ਗਾਣੇ ਸੁਣਨ ਨੂੰ ਮਿਲਣਗੇ, ਬਲਕਿ ਉਨ੍ਹਾਂ ਦੀ ਸਟੇਜ ਮੌਜੂਦਗੀ ਦਾ ਅਹਿਸਾਸ ਵੀ ਕੀਤਾ ਜਾ ਸਕੇਗਾ।

ਇਹ ਮੌਤ ਤੋਂ ਬਾਅਦ ਕਿਸੇ ਕਲਾਕਾਰ ਦਾ ਪਹਿਲਾ ਹੋਲੋਗ੍ਰਾਮ ਸ਼ੋਅ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦਾ ਸ਼ੋਅ ਪਹਿਲੀ ਵਾਰ ਪਾਕਿਸਤਾਨ ਸਮੇਤ ਅੱਠ ਦੇਸ਼ਾਂ ਵਿੱਚ ਰਿਲੀਜ਼ ਕੀਤਾ ਜਾਵੇਗਾ। ਸਿੱਧੂ ਮੂਸੇਵਾਲਾ ਨੇ ਇੱਕ ਸਮਾਗਮ ਦੌਰਾਨ ਪਾਕਿਸਤਾਨ ’ਚ ਸ਼ੋਅ ਕਰਨ ਦਾ ਵਾਅਦਾ ਕੀਤਾ ਸੀ ਜਿਸ ਨੂੰ ਹੁਣ ਉਸ ਦੇ ਪਿਤਾ ਬਲਕੌਰ ਸਿੰਘ ਪੂਰਾ ਕਰ ਰਹੇ ਹਨ। ਮੂਸੇਵਾਲਾ ਦਾ ਸ਼ੋਅ ਉਨ੍ਹਾਂ ਦੇ ਜਨਮ ਦਿਨ 11 ਜੂਨ ਨੂੰ ਪੂਰੀ ਤਰ੍ਹਾਂ ਰਿਲੀਜ਼ ਹੋਣ ਦੀ ਉਮੀਦ ਹੈ। ਹੋਲੋਗ੍ਰਾਮ ਟੀਜ਼ਰ ਵਿੱਚ ਛੋਟੇ ਸਿੱਧੂ ਦੀ ਤਸਵੀਰ ਵੀ ਹੈ ਅਤੇ ਕੈਪਸ਼ਨ ਵਿੱਚ ਲਿਖਿਆ ਹੈ, “ਜਨਮਦਿਨ ਮੁਬਾਰਕ ਸ਼ੁਭਦੀਪ”। ਸਿੱਧੂ ਮੂਸੇਵਾਲਾ ਦੇ ਪਿਤਾ ਨੇ ਜਨਵਰੀ ਵਿੱਚ ਸ਼ੋਅ ਦਾ ਪਹਿਲਾ ਪੋਸਟਰ ਜਾਰੀ ਕੀਤਾ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਇੱਕ ਇਤਾਲਵੀ ਟੀਮ ਸ਼ੋਅ ਤਿਆਰ ਕਰ ਰਹੀ ਹੈ। ਇਹ ਤਕਨਾਲੋਜੀ ਉਸ ਦੇ 3-ਡੀ ਅਵਤਾਰ ਨੂੰ ਸਟੇਜ ’ਤੇ ਪੇਸ਼ ਕਰੇਗੀ ਜਿਸ ਵਿੱਚ ਉਸ ਦੀ ਅਸਲ ਆਵਾਜ਼, ਗਾਣੇ ਅਤੇ ਸਵੈਗ ਸ਼ਾਮਲ ਹੋਣਗੇ। ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਪਾਕਿਸਤਾਨ, ਭਾਰਤ, ਨਿਊਜ਼ੀਲੈਂਡ, ਕੈਨੇਡਾ, ਅਮਰੀਕਾ, ਯੂ ਏ ਈ, ਯੂ ਕੇ ਅਤੇ ਆਸਟਰੇਲੀਆ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ ਅਤੇ ਇਹ ਸ਼ੋਅ ਇੱਕ ਫਿਲਮ ਵਾਂਗ ਸਿਨਮਾਘਰਾਂ ਵਿੱਚ ਦਿਖਾਇਆ ਜਾਵੇਗਾ। ਵੀ ਆਈ ਪੀ ਟਿਕਟ ਦੀ ਕੀਮਤ 1.5 ਲੱਖ ਰੁਪਏ ਹੋਣ ਦੀ ਉਮੀਦ ਹੈ।

Related posts

ਟਰਾਈਸਿਟੀ ਵਿਚ ਬਹੁਤ ਭਾਰੀ ਮੀਂਹ ਦਾ ਅਲਰਟ; ਲੋਕਾਂ ਨੂੰ ਮੋਬਾਈਲਾਂ ’ਤੇ ਐਮਰਜੈਂਸੀ ਸੰਦੇਸ਼ ਮਿਲੇਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਤੇ ਸਕੱਤਰੇਤ ਨੇੜਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪਿਆ ਤੇ ਕੁਝ ਮਿੰਟਾਂ ਵਿਚ ਹੀ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਦੌਰਾਨ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਵਿਚ ਭਾਰੀ ਮੀਂਹ ਪਿਆ ਤੇ ਕੁਝ ਹੀ ਸਮੇਂ ਦੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਤੋਂ ਇਲਾਵਾ ਮੁਹਾਲੀ ਤੇ ਨਾਲ ਲਗਦੇ ਪਿੰਡਾਂ ਵਿਚ ਵੀ ਸ਼ਾਮ ਵੇਲੇ ਭਾਰੀ ਮੀਂਹ ਪਿਆ ਤੇ ਗਰਜ ਨਾਲ ਬਿਜਲੀ ਲਿਸ਼ਕੀ। Advertisement LATEST Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ 18 ਅਗਸਤ ਦੇ ਅਪਡੇਟ ਮੁਤਾਬਕ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਲਈ ਅੱਜ ਭਾਰੀ ਮੀਂਹ ਦੀ ਚਿਤਾਵਨੀ ਹੈ। Advertisement ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਸੜਕਾਂ ’ਤੇ ਪਾਣੀ ਭਰਿਆ, ਆਵਾਜਾਈ ਪ੍ਰਭਾਵਿਤ ਟਰਾਈਸਿਟੀ ਵਿਚ ਅੱਜ ਸਵੇਰੇ ਕਈ ਹਿੱਸਿਆਂ ਵਿਚ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰਿਆ। ਸਥਾਨਕ ਰਿਪੋਰਟਾਂ ਮੁਤਾਬਕ ਪੰਚਕੂਲਾ ਵਿਚ ਤੇਜ਼ ਮੀਂਹ ਤੋਂ ਬਾਅਦ ਕਈ ਥਾਵਾਂ ’ਤੇ ਜਲ ਥਲ ਹੋ ਗਿਆ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿਚ ਵੀ ਮੀਂਹ ਤੋਂ ਬਾਅਦ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 19 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ ਆਈਐੱਮਡੀ ਦੇ ਅਪਡੇਟ ਅਨੁਸਾਰ 19 ਅਗਸਤ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਤੇ ਹਰਿਆਣਾ ਖੇਤਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 20 ਅਗਸਤ ਤੋਂ ਬਾਅਦ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵੇਲੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਵਿਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਸਵਾਰ ਤੇ ਬੱਚੇ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਚਾਲਕ ਤੇ ਬੱਚੇ। ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ 17 ਅਗਸਤ ਨੂੰ ਚੰਡੀਗੜ੍ਹ ਸ਼ਹਿਰ ਵਿਚ 24 ਮਿਲੀਮੀਟਰ, ਚੰਡੀਗੜ੍ਹ-ਮੁਹਾਲੀ ਖੇਤਰ ਵਿਚ 18 ਮਿਲੀਮੀਟਰ ਅਤੇ ਚੰਡੀਗੜ੍ਹ-ਪੰਚਕੂਲਾ ਖੇਤਰ ਵਿਚ 6.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਸ਼ਾਮ ਅਤੇ ਰਾਤ ਦੇ ਸਮੇਂ ਮੌਸਮ ’ਤੇ ਨਜ਼ਰ ਰੱਖਣ ਅਤੇ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

Current Updates

ਨਾਬਾਲਗ ਬਲਾਤਕਾਰ ਦੀ ਗ੍ਰਿਫ਼ਤਾਰੀ: 13 ਸਾਲਾ ਕੈਂਸਰ ਪੀੜਤ ਬੱਚੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ’ਚ ਇੱਕ ਗ੍ਰਿਫ਼ਤਾਰ

Current Updates

ਨਵੀ ਦਿੱਲੀ ,(ਕ.ਅ.ਬਿਊਰੋ) :ਆਈਪੀਐਲ 2023 ਡੇਵਿਡ ਵਾਰਨਰ ਦਿੱਲੀ ਕੈਪੀਟਲਸ ਦੀ ਕਪਤਾਨੀ ਕਰਨਗੇ, ਅਕਸ਼ਰ ਪਟੇਲ ਉਪ ਕਪਤਾਨ ਬਣੇ ਰਹਿਣਗੇ।

Current Updates

Leave a Comment