October 16, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦੇ ਵਾਈ ਪੀ ਐੱਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ ਦੇ ਵਾਈ ਪੀ ਐੱਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪਟਿਆਲਾ- ਪਟਿਆਲਾ ਸਥਿਤ ਵਾਈ ਪੀ ਐਸ ਸਕੂਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਈਮੇਲ ਭੇਜ ਕੇ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਜਿਸ ਤੋਂ ਬਾਅਦ ਸਕੂਲ ਵਿੱਚ ਛੁੱਟੀ ਕਰ ਦਿੱਤੀ ਗਈ ਹੈ। ਉੱਧਰ ਸੰਪਰਕ ਕਰਨ ‘ਤੇ ਪਟਿਆਲਾ ਦੇ ਡੀਐੱਸਪੀ ਸਤਨਾਮ ਸਿੰਘ ਸੰਘਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Related posts

ਕ੍ਰਿਸਮਸ: ਪ੍ਰਧਾਨ ਮੰਤਰੀ ਦਿੱਲੀ ਦੇ ਚਰਚ ਵਿੱਚ ਪ੍ਰਾਰਥਨਾ ’ਚ ਪੁੱਜੇ

Current Updates

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਕਤ ‘ਚ ਪ੍ਰਸ਼ਾਸਨ, ਜਾਂਚ ਟੀਮ ਨੇ ਤਲਵਾੜਾ ਦੇ ਮਾਈਨਿੰਗ ਪ੍ਰਭਾਵਿਤ ਖੇਤਰ ਦਾ ਲਿਆ ਜਾਇਜ਼ਾ

Current Updates

ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ: ਭਾਰਤ ਦੂਜੀ ਵਾਰ ਬਣਿਆ ਚੈਂਪੀਅਨ

Current Updates

Leave a Comment