August 18, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਟਰਾਈਸਿਟੀ ਵਿਚ ਬਹੁਤ ਭਾਰੀ ਮੀਂਹ ਦਾ ਅਲਰਟ; ਲੋਕਾਂ ਨੂੰ ਮੋਬਾਈਲਾਂ ’ਤੇ ਐਮਰਜੈਂਸੀ ਸੰਦੇਸ਼ ਮਿਲੇਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਤੇ ਸਕੱਤਰੇਤ ਨੇੜਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪਿਆ ਤੇ ਕੁਝ ਮਿੰਟਾਂ ਵਿਚ ਹੀ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਦੌਰਾਨ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਵਿਚ ਭਾਰੀ ਮੀਂਹ ਪਿਆ ਤੇ ਕੁਝ ਹੀ ਸਮੇਂ ਦੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਤੋਂ ਇਲਾਵਾ ਮੁਹਾਲੀ ਤੇ ਨਾਲ ਲਗਦੇ ਪਿੰਡਾਂ ਵਿਚ ਵੀ ਸ਼ਾਮ ਵੇਲੇ ਭਾਰੀ ਮੀਂਹ ਪਿਆ ਤੇ ਗਰਜ ਨਾਲ ਬਿਜਲੀ ਲਿਸ਼ਕੀ। Advertisement LATEST Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ Satish Poonia ਬਣੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ Dharamkot MC Elections : SC ਵੱਲੋਂ ਗਠਿਤ ਜਾਂਚ ਕਮਿਸ਼ਨ ਨੇ ਸਾਰੇ ਵ Phagwara Hospital Fire: ਸਤਲੁਜ ਹਸਪਤਾਲ ’ਚ ਲੱਗੀ ਭਿਆਨਕ ਅੱਗ, ਦੋ ਜ Chandigarh ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’: 500 ਤੋਂ 1000 ਰੁਪਏ Karan Aujla ਦੇ ਲਾਈਵ ਸ਼ੋਅ ’ਚ ਹੰਗਾਮਾ: ਪ੍ਰਸ਼ੰਸਕ ਨੇ ਸਟੇਜ ’ਤੇ ਸੁੱਟ MP Bhind Road Accident: ਪਿਕਅੱਪ ਅਤੇ ਡੰਪਰ ਦੀ ਟੱਕਰ ’ਚ 8 ਮਜ਼ਦੂਰਾ OBC Caste Census: ਜਾਤੀ ਮਰਦਮਸ਼ੁਮਾਰੀ ’ਚੋਂ OBC ਲਾਂਭੇ ਕਰਨ ’ਤੇ ਭੜ Trump ਨੇ ਅਮਰੀਕਾ ’ਚ SAVE America Act ਪਾਸ ਕਰਵਾਉਣ ਲਈ ‘ਭਾਰਤੀ ਚੋਣ ਪੰਜਾਬੀ ਟ੍ਰਿਬਿਊਨ ਵਿਸ਼ੇਸ਼: GMADA ਚੁੱਕੇਗਾ 15 ਹਜ਼ਾਰ ਕਰੋੜ ਦਾ ਕਰਜ਼ਾ Punjab ED Letter: ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਵਿੱਚ ਹੋ ਰਿਹੈ ਵੱਡ Punjab Corruption Cases: ਈ ਡੀ ਦੀ ਚਿੱਠੀ ਦੀ ਗੂੰਜ: 61 ਮਾਮਲੇ, 21 Gurdwara Panjokhra Sahib: ਹਰਿਆਣਾ ਗੁਰਦੁਆਰਾ ਕਮੇਟੀ ਦੇ ਵਫ਼ਦ ਵੱਲੋ Jharkhand Exam Cancelled: ਝਾਰਖੰਡ ਸਰਕਾਰ ਵੱਲੋਂ JSSC-CGL ਪ੍ਰੀਖਿ ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ 18 ਅਗਸਤ ਦੇ ਅਪਡੇਟ ਮੁਤਾਬਕ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਲਈ ਅੱਜ ਭਾਰੀ ਮੀਂਹ ਦੀ ਚਿਤਾਵਨੀ ਹੈ। Advertisement ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਕਈ ਸੜਕਾਂ ’ਤੇ ਪਾਣੀ ਭਰਿਆ, ਆਵਾਜਾਈ ਪ੍ਰਭਾਵਿਤ ਟਰਾਈਸਿਟੀ ਵਿਚ ਅੱਜ ਸਵੇਰੇ ਕਈ ਹਿੱਸਿਆਂ ਵਿਚ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰਿਆ। ਸਥਾਨਕ ਰਿਪੋਰਟਾਂ ਮੁਤਾਬਕ ਪੰਚਕੂਲਾ ਵਿਚ ਤੇਜ਼ ਮੀਂਹ ਤੋਂ ਬਾਅਦ ਕਈ ਥਾਵਾਂ ’ਤੇ ਜਲ ਥਲ ਹੋ ਗਿਆ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿਚ ਵੀ ਮੀਂਹ ਤੋਂ ਬਾਅਦ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। 19 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ ਆਈਐੱਮਡੀ ਦੇ ਅਪਡੇਟ ਅਨੁਸਾਰ 19 ਅਗਸਤ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਤੇ ਹਰਿਆਣਾ ਖੇਤਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 20 ਅਗਸਤ ਤੋਂ ਬਾਅਦ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵੇਲੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਵਿਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਸਵਾਰ ਤੇ ਬੱਚੇ। ਚੰਡੀਗੜ੍ਹ ਦੀ ਇਕ ਸੜਕ ’ਤੇ ਪਾਣੀ ਵਿਚੋਂ ਲੰਘਣ ਦੀ ਕੋਸ਼ਿਸ਼ ਕਰਦੀ ਹੋਈ ਸਕੂਟਰ ਚਾਲਕ ਤੇ ਬੱਚੇ। ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ 17 ਅਗਸਤ ਨੂੰ ਚੰਡੀਗੜ੍ਹ ਸ਼ਹਿਰ ਵਿਚ 24 ਮਿਲੀਮੀਟਰ, ਚੰਡੀਗੜ੍ਹ-ਮੁਹਾਲੀ ਖੇਤਰ ਵਿਚ 18 ਮਿਲੀਮੀਟਰ ਅਤੇ ਚੰਡੀਗੜ੍ਹ-ਪੰਚਕੂਲਾ ਖੇਤਰ ਵਿਚ 6.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਸ਼ਾਮ ਅਤੇ ਰਾਤ ਦੇ ਸਮੇਂ ਮੌਸਮ ’ਤੇ ਨਜ਼ਰ ਰੱਖਣ ਅਤੇ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਚੰਡੀਗੜ੍ਹ-  ਚੰਡੀਗੜ੍ਹ, ਮੁਹਾਲੀ ਤੇ ਪੰਚਕੂਲਾ ਵਿਚ ਭਾਰੀ ਮੀਂਹ ਦੀ ਪੇਸ਼ੀਨਗੋਈ ਕੀਤੀ ਗਈ ਹੈ ਜਿਸ ਸਬੰਧੀ ਅੱਜ ਸ਼ਾਮ ਸਾਢੇ ਪੰਜ ਵਜੇ ਐਮਰਜੈਂਸੀ ਅਲਰਟ ਆਇਆ ਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਸ਼ਾਮ ਪੰਜ ਵਜੇ ਤੋਂ ਬਾਅਦ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਤੇ ਸਕੱਤਰੇਤ ਨੇੜਲੇ ਖੇਤਰਾਂ ਵਿਚ ਬਹੁਤ ਭਾਰੀ ਮੀਂਹ ਪਿਆ ਤੇ ਕੁਝ ਮਿੰਟਾਂ ਵਿਚ ਹੀ ਸੜਕਾਂ ਪਾਣੀ ਨਾਲ ਭਰ ਗਈਆਂ। ਇਸ ਦੌਰਾਨ ਚੰਡੀਗੜ੍ਹ ਦੇ ਉਤਰੀ ਸੈਕਟਰਾਂ ਵਿਚ ਭਾਰੀ ਮੀਂਹ ਪਿਆ ਤੇ ਕੁਝ ਹੀ ਸਮੇਂ ਦੇ ਮੀਂਹ ਕਾਰਨ ਸੜਕਾਂ ’ਤੇ ਪਾਣੀ ਖੜ੍ਹਾ ਹੋ ਗਿਆ। ਇਸ ਤੋਂ ਇਲਾਵਾ ਮੁਹਾਲੀ ਤੇ ਨਾਲ ਲਗਦੇ ਪਿੰਡਾਂ ਵਿਚ ਵੀ ਸ਼ਾਮ ਵੇਲੇ ਭਾਰੀ ਮੀਂਹ ਪਿਆ ਤੇ ਗਰਜ ਨਾਲ ਬਿਜਲੀ ਲਿਸ਼ਕੀ।

ਭਾਰਤੀ ਮੌਸਮ ਵਿਭਾਗ (ਆਈਐੱਮਡੀ) ਨੇ ਟ੍ਰਾਈਸਿਟੀ ਸਮੇਤ ਪੰਜਾਬ ਅਤੇ ਹਰਿਆਣਾ ਵਿਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ 18 ਅਗਸਤ ਦੇ ਅਪਡੇਟ ਮੁਤਾਬਕ ਚੰਡੀਗੜ੍ਹ, ਹਰਿਆਣਾ ਅਤੇ ਪੰਜਾਬ ਲਈ ਅੱਜ ਭਾਰੀ ਮੀਂਹ ਦੀ ਚਿਤਾਵਨੀ ਹੈ। ਮੌਸਮ ਵਿਭਾਗ ਮੁਤਾਬਕ 18 ਅਗਸਤ ਨੂੰ ਚੰਡੀਗੜ੍ਹ ਅਤੇ ਪੰਚਕੂਲਾ ਸਮੇਤ ਹਰਿਆਣਾ ਦੇ ਕਈ ਹਿੱਸਿਆਂ ਵਿਚ ਹਲਕੇ ਤੋਂ ਦਰਮਿਆਨੇ ਮੀਂਹ ਦੇ ਨਾਲ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੁਹਾਲੀ ਸਮੇਤ ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।

ਕਈ ਸੜਕਾਂ ’ਤੇ ਪਾਣੀ ਭਰਿਆ, ਆਵਾਜਾਈ ਪ੍ਰਭਾਵਿਤ- ਟਰਾਈਸਿਟੀ ਵਿਚ ਅੱਜ ਸਵੇਰੇ ਕਈ ਹਿੱਸਿਆਂ ਵਿਚ ਮੀਂਹ ਕਾਰਨ ਸੜਕਾਂ ’ਤੇ ਪਾਣੀ ਭਰਿਆ। ਸਥਾਨਕ ਰਿਪੋਰਟਾਂ ਮੁਤਾਬਕ ਪੰਚਕੂਲਾ ਵਿਚ ਤੇਜ਼ ਮੀਂਹ ਤੋਂ ਬਾਅਦ ਕਈ ਥਾਵਾਂ ’ਤੇ ਜਲ ਥਲ ਹੋ ਗਿਆ ਜਿਸ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਚੰਡੀਗੜ੍ਹ ਦੇ ਹੱਲੋਮਾਜਰਾ ਇਲਾਕੇ ਵਿਚ ਵੀ ਮੀਂਹ ਤੋਂ ਬਾਅਦ ਸੜਕਾਂ ’ਤੇ ਪਾਣੀ ਖੜ੍ਹਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ।

19 ਅਗਸਤ ਨੂੰ ਵੀ ਮੀਂਹ ਦੀ ਸੰਭਾਵਨਾ- ਆਈਐੱਮਡੀ ਦੇ ਅਪਡੇਟ ਅਨੁਸਾਰ 19 ਅਗਸਤ ਨੂੰ ਵੀ ਪੰਜਾਬ ਅਤੇ ਚੰਡੀਗੜ੍ਹ ਤੇ ਹਰਿਆਣਾ ਖੇਤਰ ਵਿਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ, ਜਦਕਿ 20 ਅਗਸਤ ਤੋਂ ਬਾਅਦ ਭਾਰੀ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ। ਇਸ ਦੌਰਾਨ ਲੋਕਾਂ ਨੂੰ ਗਰਜ-ਚਮਕ ਵੇਲੇ ਖੁੱਲ੍ਹੀਆਂ ਥਾਵਾਂ ’ਤੇ ਜਾਣ ਤੋਂ ਬਚਣ ਅਤੇ ਸੜਕਾਂ ’ਤੇ ਪਾਣੀ ਭਰਨ ਦੀ ਸਥਿਤੀ ਵਿਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਚੰਡੀਗੜ੍ਹ ਮੌਸਮ ਕੇਂਦਰ ਦੇ ਅੰਕੜਿਆਂ ਮੁਤਾਬਕ 17 ਅਗਸਤ ਨੂੰ ਚੰਡੀਗੜ੍ਹ ਸ਼ਹਿਰ ਵਿਚ 24 ਮਿਲੀਮੀਟਰ, ਚੰਡੀਗੜ੍ਹ-ਮੁਹਾਲੀ ਖੇਤਰ ਵਿਚ 18 ਮਿਲੀਮੀਟਰ ਅਤੇ ਚੰਡੀਗੜ੍ਹ-ਪੰਚਕੂਲਾ ਖੇਤਰ ਵਿਚ 6.7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਨੇ ਲੋਕਾਂ ਨੂੰ ਖਾਸ ਕਰਕੇ ਸ਼ਾਮ ਅਤੇ ਰਾਤ ਦੇ ਸਮੇਂ ਮੌਸਮ ’ਤੇ ਨਜ਼ਰ ਰੱਖਣ ਅਤੇ ਤੇਜ਼ ਮੀਂਹ ਦੌਰਾਨ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ।

Related posts

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ

Current Updates

ਸੰਸਦ ਵਿੱਚ ਦਿਖਾਈ ਜਾਵੇਗੀ ਐਨੀਮੇਟਿਡ ਫ਼ਿਲਮ ‘ਰਾਮਾਇਣ: ਦਿ ਲੀਜੈਂਡ ਆਫ਼ ਪ੍ਰਿੰਸ ਰਾਮ’

Current Updates

ਡਾ.ਮਨਮੋਹਨ ਸਿੰਘ ਦਾ ਅੰਮ੍ਰਿਤਸਰ ਨਾਲ ਰਿਹਾ ਵਿਸ਼ੇਸ਼ ਰਿਸ਼ਤਾ, ਲੋਕ ਭਾਵਨਾਤਮਕ ਯਾਦ ਵਿੱਚ ਡੁੱਬੇ

Current Updates

Leave a Comment