September 27, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਤੋਂ ਬਾਅਦ PPS ਅਧਿਕਾਰੀ ਰਾਜਜੀਤ ਸਿੰਘ ਤੁਰੰਤ ਨੌਕਰੀ ਤੋਂ ਬਰਖਾਸਤ

ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਤੋਂ ਬਾਅਦ PPS ਅਧਿਕਾਰੀ ਰਾਜਜੀਤ ਸਿੰਘ ਤੁਰੰਤ ਨੌਕਰੀ ਤੋਂ ਬਰਖਾਸਤ

ਚੰਡੀਗੜ੍ਹPPS officer dismissed from service by Bhagwant government– ਭਗਵੰਤ ਮਾਨ ਸਰਕਾਰ ਨੇ ਪੀਪੀਐਸ ਅਫ਼ਸਰ ਰਾਜਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਬਾਰੇ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਕਿ, ਨਸ਼ਾ ਤਸਕਰੀ ਚ ਸ਼ਾਮਿਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਅੱਗੇ ਲਿਖਿਆ ਕਿ, ਸੀਲਬੰਦ ਲਿਫ਼ਾਫ਼ਿਆਂ ਦੀਆਂ ਰਿਪੋਰਟਾਂ ਨੂੰ ਘੋਖਣ ਤੋਂ ਬਾਅਦ ਰਾਜਜੀਤ ਸਿੰਘ PPS ਨੂੰ ਡਰੱਗ ਤਸਕਰੀ ਕੇਸ ਵਿੱਚ ਨਾਮਜ਼ਦ ਕਰਕੇ ਤੁਰੰਤ ਨੌਕਰੀ ਤੋਂ ਬਰਖਾਸਤ ਕੀਤਾ ਜਾਂਦਾ ਹੈ। ਵਿਜੀਲੈਂਸ ਨੂੰ ਚਿੱਟੇ ਦੀ ਤਸਕਰੀ ਨਾਲ ਕਮਾਈ ਹੋਈ ਸੰਮਤੀ ਦੀ ਜਾਂਚ ਕਰਨ ਲਈ ਵੀ ਕਿਹਾ ਗਿਆ ਹੈ।

Related posts

ਨਾਰਲੀਕਰ ਨੂੰ ਵਿਗਿਆਨ ਰਤਨ ਪੁਰਸਕਾਰ

Current Updates

ਬੈਡਮਿੰਟਨ: ਲਕਸ਼ੈ ਆਲ ਇੰਗਲੈਂਡ ਚੈਂਪੀਅਨਸ਼ਿਪ ਦੇ ਦੂਜੇ ਗੇੜ ’ਚ

Current Updates

ਉਸਤਾਦ ਨਹੀਂ ਰਹੇ, ਪਦਮਸ਼੍ਰੀ ਸਮੇਤ ਕਈ ਸਨਮਾਨਾਂ ਨਾਲ ਸਨਮਾਨਿਤ, ਪੰਜ ਗ੍ਰੈਮੀ ਪੁਰਸਕਾਰ ਵੀ ਮਿਲੇ

Current Updates

Leave a Comment