April 13, 2025
ਖਾਸ ਖ਼ਬਰਖੇਡਾਂਚੰਡੀਗੜ੍ਹ

…ਜਦੋਂ ਖੇਡ ਮੰਤਰੀ ਮੀਤ ਹੇਅਰ ਸਕੱਤਰੇਤ ਦੇ ਗਰਾਊਂਡ ਚ ਕ੍ਰਿਕਟ ਖੇਡਣ ਆਏ

when Sports Minister Meet Hare came to play cricket at the secretariat ground

when Sports Minister Meet Hare came to play cricket at the secretariat groundਚੰਡੀਗੜ੍ਹ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅੱਜ ਸਵੇਰੇ ਪੰਜਾਬ ਸਿਵਲ ਸਕੱਤਰੇਤ,ਚੰਡੀਗੜ੍ਹ ਦੇ ਗਰਾਊਂਡ ਵਿੱਚ ਕ੍ਰਿਕਟ ਖੇਡਣ ਆਏ। ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਕ੍ਰਿਕਟ ਟੀਮ ਹਰ ਵੀਕੈਂਡ ਉਤੇ ਕ੍ਰਿਕਟ ਖੇਡਣ ਆਉਂਦੀ ਹੈ ਅਤੇ ਅੱਜ ਜਦੋਂ ਵਿਭਾਗ ਦੀ ਟੀਮ ਖੇਡਣ ਆਈ ਤਾਂ ਖੇਡ ਮੰਤਰੀ ਮੀਤ ਹੇਅਰ ਜੋ ਖ਼ੁਦ ਖਿਡਾਰੀ ਵੀ ਹਨ, ਕ੍ਰਿਕਟ ਖੇਡਣ ਆਏ ਅਤੇ ਆਪਣੀ ਬਿਹਤਰੀਨ ਬੱਲੇਬਾਜ਼ੀ ਕਰਦਿਆਂ ਜੇਤੂ ਪਾਰੀ ਵੀ ਖੇਡੀ।ਜ਼ਿਕਰਯੋਗ ਹੈ ਕਿ ਮੀਤ ਹੇਅਰ ਰੋਜ਼ਾਨਾ ਵਾਂਗ ਬੈਡਮਿੰਟਨ, ਕ੍ਰਿਕਟ ਆਦਿ ਖੇਡਦੇ ਹਨ। ਉਨ੍ਹਾਂ ਪੰਜਾਬ ਦੇ ਵਿਧਾਇਕਾਂ ਵੱਲੋਂ ਖੇਡਦਿਆਂ ਹਰਿਆਣਾ ਦੇ ਵਿਧਾਇਕਾਂ ਖਿਲਾਫ ਅਜੇਤੂ ਸੈਂਕੜਾ ਵੀ ਲਗਾਇਆ ਸੀ।

Related posts

ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਜਾਰੀ ਕੀਤਾ: ਲਾਲ ਚੰਦ ਕਟਾਰੂਚੱਕ

Current Updates

ਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾ

Current Updates

ਟੈਂਪੂ ਟਰੈਵਲਰ ਦੇ ਕੈਂਟਰ ਨਾਲ ਟਕਰਾਉਣ ਕਾਰਨ 5 ਦੀ ਮੌਤ, 24 ਜ਼ਖ਼ਮੀ

Current Updates

Leave a Comment