October 5, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਸਾਰੇ ਸਕੂਲਾਂ ਵਿਚ 16 ਜੁਲਾਈ ਤੱਕ ਛੁੱਟੀਆਂ

Holidays till July 16 in all schools of Punjab

Holidays till July 16 in all schools of Punjab

ਚੰਡੀਗੜ੍ਹ :ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਵੱਡੀ ਗਿਣਤੀ ਇਲਾਕੇ ਪਾਣੀ ਵਿਚ ਡੁੱਬੇ ਹੋਏ ਹਨ। ਤਾਜ਼ਾ ਹਾਲਾਤ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਛੁੱਟੀਆਂ (Punjab Schools closed) ਵਧਾ ਦਿੱਤੀਆਂ ਹਨ।ਪੰਜਾਬ ਸਰਕਾਰ ਨੇ 16 ਜੁਲਾਈ ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ 13 ਜੁਲਾਈ ਤੱਕ ਛੁੱਟੀਆਂ ਕੀਤੀਆਂ ਸਨ, ਪਰ ਹੁਣ ਇਨ੍ਹਾਂ ਨੂੰ ਅੱਗੇ ਹੋਰ ਵਧਾ ਦਿੱਤਾ ਗਿਆ ਹੈ।

Related posts

Rajoana mercy petition: ਸੁਪਰੀਮ ਕੋਰਟ ਵੱਲੋਂ ਰਾਸ਼ਟਰਪਤੀ ਦੇ ਸਕੱਤਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਮੁਰਮੂ ਅੱਗੇ ਪੇਸ਼ ਕਰਨ ਦੇ ਹੁਕਮ

Current Updates

ਰਿਸ਼ਵਤ ਕਾਂਡ ਵਿੱਚ ਨਵਾਂ ਮੋੜ: CBI ਨੇ ਅਦਾਲਤ ਵਿੱਚ ਪੇਸ਼ ਕੀਤੇ DG ਦੇ ਰੀਡਰ ਦੀ ਚੈਟ ਦੇ ਅਹਿਮ ਸਬੂਤ

Current Updates

ਕਸੌਲ ਦੇ ਹੋਟਲ ’ਚ ਲੜਕੀ ਦੀ ਲਾਸ਼ ਛੱਡ ਕੇ ਬਠਿੰਡਾ ਦੇ ਨੌਜਵਾਨ ਫਰਾਰ

Current Updates

Leave a Comment