April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਸਕੂਲ ਆਫ ਐਮੀਨੈਸ ਦੇ 18 ਵਿਦਿਆਰਥੀਆਂ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਬਣੇ ਗਵਾਹ : ਹਰਜੋਤ ਸਿੰਘ ਬੈਂਸ

18 STUDENTS OF SOE WITNESSED THE LAUNCH OF PSLV-C56: HARJOT SINGH BAINS

ਚੰਡੀਗੜ੍ਹ,: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਸ ਦੇ 18 ਵਿਦਿਆਰਥੀ ਅੱਜ ਸ੍ਰੀਹਰੀਕੋਟਾ ਵਿਖੇ ਪੀ.ਐਸ.ਐਲ.ਵੀ.-ਸੀ 56 ਦੀ ਲਾਂਚ ਦੇ ਗਵਾਹ ਬਣੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰੀਨ ਸਿੱਖਿਆ ਅਤੇ ਅਧਿਆਪਕ ਨੂੰ ਉਤਮ ਤਕਨੀਕ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਦੇ ਚਲਦਿਆਂ ਵਿਦਿਆਰਥੀਆਂ ਨੂੰ ਵੱਖ ਵੱਖ ਸਿੱਖਿਆ ਸੰਸਥਾਵਾਂ, ਉਦਯੋਗਿਕ ਇਕਾਈਆਂ ਅਤੇ ਇਸਰੋ ਵਰਗੀਆਂ ਸੰਸਥਾਵਾਂ ਦਾ ਦੌਰਾ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿਚ ਜਿੰਨੇ ਵੀ ਇਸਰੋ ਵਲੋਂ ਲਾਂਚ ਕੀਤੇ ਜਾਣਗੇ ਉਨ੍ਹਾਂ ਸਾਰਿਆਂ ਦੀ ਲਾਂਚਿੰਗ ਮੌਕੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਹਾਜ਼ਰ ਰਹਿਣਗੇ।

Related posts

ਸਰਕਾਰ ਦੇਸ਼ ‘ਚ ਐੱਥਨੋਲ ਮਿਸ਼ਰਣ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਇਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ: ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ

Current Updates

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਦਿਹਾਂਤ

Current Updates

ਫ਼ਿਰੋਜ਼ਪੁਰ ਵਿਖੇ ’’ਸਾਰਾਗੜ੍ਹੀ ਜੰਗੀ ਯਾਦਗਾਰ” ਹੋਈ ਲੋਕ ਅਰਪਣ- ਡਾ. ਬਲਜੀਤ ਕੌਰ

Current Updates

Leave a Comment