April 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ‘ਚ 3 ਮਿਉਂਸੀਪਲ ਕਾਰਪੋਰੇਸ਼ਨਾਂ,39 ਨਗਰ ਕੌਂਸਲਾਂ ,27 ਕਮੇਟੀਆਂ ਦੀਆਂ ਚੋਣਾਂ ਦਾ ਹੋਇਆ ਐਲਾਨ

ਪੰਜਾਬ 'ਚ 3 ਮਿਉਂਸੀਪਲ ਕਾਰਪੋਰੇਸ਼ਨਾਂ,39 ਨਗਰ ਕੌਂਸਲਾਂ ,27 ਕਮੇਟੀਆਂ ਦੀਆਂ ਚੋਣਾਂ ਦਾ ਹੋਇਆ ਐਲਾਨ

 Elections of Municipal Councils / Nagar Panchayats have been announced in Punjab  ਪੰਜਾਬ 'ਚ 3 ਮਿਉਂਸੀਪਲ ਕਾਰਪੋਰੇਸ਼ਨਾਂ,39 ਨਗਰ ਕੌਂਸਲਾਂ ,27 ਕਮੇਟੀਆਂ ਦੀਆਂ ਚੋਣਾਂ ਦਾ ਹੋਇਆ ਐਲਾਨਪੰਜਾਬ 'ਚ 3 ਮਿਉਂਸੀਪਲ ਕਾਰਪੋਰੇਸ਼ਨਾਂ,39 ਨਗਰ ਕੌਂਸਲਾਂ ,27 ਕਮੇਟੀਆਂ ਦੀਆਂ ਚੋਣਾਂ ਦਾ ਹੋਇਆ ਐਲਾਨ

ਚੰਡੀਗੜ੍ਹ :ਪੰਜਾਬ ਦੀਆਂ ਨਗਰ ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਚੋਣਾਂ 1 ਨਵੰਬਰ ਤੋਂ 15 ਨਵੰਬਰ 2023 ਤੱਕ ਕਰਾਈਆਂ ਜਾਣਗੀਆ। ਰਾਜਪਾਲ ਪੰਜਾਬ ਵੱਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ 39 ਕੌਂਸਲਾਂ / ਨਗਰ ਪੰਚਾਇਤਾਂ ਦੀਆਂ ਚੋਣਾਂ ਤੋਂ ਇਲਾਵਾ 27 ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਾਉਣ ਲਈ ਹਰੀ ਝੰਡੀ ਦੇ ਦਿੱਤੀ ਹੈ।
ਦੱਸ ਦੇਈਏ ਕਿ ਜਲੰਧਰ ਜ਼ਿਲ੍ਹੇ ਵਿੱਚ ਗੁਰਾਇਆ, ਭੋਗਪੁਰ, ਬਿਲਗਾ, ਸ਼ਾਹਕੋਟ ਨਗਰ ਕੌਂਸਲਾਂ ਦੀਆਂ ਚੋਣਾਂ ਹੋਣਗੀਆਂ। ਇਸ ਦੇ ਨਾਲ ਹੀ ਕਪੂਰਥਲਾ ਵਿਚ ਬੈਗੋਵਾਲ, ਭੁਲੱਥ, ਢਿੱਲਵਾਂ, ਨਡਾਲਾ ਵਿਚ ਚੋਣਾਂ ਹੋਣਗੀਆਂ। ਲੁਧਿਆਣਾ ਵਿਚ ਮੁਲਾਂਪੁਰ ਦਾਖਾ, ਸਾਹਨੇਵਾਲ, ਮਾਛੀਵਾੜਾ, ਮਲੌਟ ਵਿਚ ਨਗਰ ਕੌਂਸਲਾਂ ਦੀਆਂ ਚੋਣਾਂ ਹੋਣੀਆਂ ਹਨ। ਇਸ ਤੋਂ ਇਲਾਵਾ ਬਠਿੰਡਾ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਰੀਦਕੋਟ, ਪਟਿਆਲਾ, ਸੰਗਰੂਰ, ਮਲੇਰਕੋਟਲਾ, SAS ਨਗਰ, ਪਟਿਆਲਾ ਵਿਚ ਵੀ ਜ਼ਿਮਨੀ ਚੋਣਾਂ ਹੋਣੀਆਂ ਹਨ।

Related posts

27 ਧਾਰਮਿਕ ਸਮੂਹਾਂ ਵੱਲੋਂ ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਟਰੰਪ ਵਿਰੁੱਧ ਮੁਕੱਦਮਾ ਦਾਇਰ

Current Updates

ਮਨੀਪੁਰ:ਸੀਆਰਪੀਐੱਫ ਜਵਾਨ ਵੱਲੋਂ ਕੈਂਪ ’ਚ ਫਾਇਰਿੰਗ; ਕਾਂਸਟੇਬਲ ਤੇ ਸਬ-ਇੰਸਪੈਕਟਰ ਦੀ ਮੌਕੇ ’ਤੇ ਮੌਤ, 8 ਜ਼ਖ਼ਮੀ

Current Updates

ਚੰਡੀਗੜ੍ਹ ’ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ

Current Updates

Leave a Comment