September 26, 2026
ਖਾਸ ਖ਼ਬਰਚੰਡੀਗੜ੍ਹਪੰਜਾਬ

UK ਦੇ ਸਾਂਸਦ ਤਨਮਨਜੀਤ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ, 1 ਘੰਟੇ ਤੱਕ ਕੀਤੀ ਜਾਂਚ

UK MP Tanmanjit Dhesi was stopped at Amritsar Airport, checked for 1 hour

ਅੰਮ੍ਰਿਤਸਰ – ਅੰਮ੍ਰਿਤਸਰ ਇੰਟਰਨੈਸ਼ਨਲ ਏਅਰਪੋਰਟ ‘ਤੇ ਯੂ.ਕੇ ਤੋਂ ਆਏ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਰੋਕ ਲਿਆ। 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਜਾਂਚ ਦੌਰਾਨ ਸੰਸਦ ਮੈਂਬਰ ਦੇ ਕੁਝ ਦਸਤਾਵੇਜ਼ ਨਹੀਂ ਮਿਲੇ। ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਜਦੋਂ ਉਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਚੈੱਕ-ਆਊਟ ਕੀਤਾ ਗਿਆ ਤਾਂ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਸ ਨੂੰ ਰੋਕ ਲਿਆ।
ਜਾਣਕਾਰੀ ਅਨੁਸਾਰ ਤਨਮਨਜੀਤ ਸਿੰਘ ਢੇਸੀ ਦੀ 1 ਘੰਟੇ ਤੋਂ ਵੱਧ ਸਮੇਂ ਤੱਕ ਚੱਲੀ ਜਾਂਚ ਦੌਰਾਨ ਕੁਝ ਦਸਤਾਵੇਜ਼ ਨਹੀਂ ਮਿਲੇ। ਇਸ ਤੋਂ ਬਾਅਦ ‘ਚ ਦਸਤਾਵੇਜ਼ ਮੰਗਵਾਏ ਜਾਣ ‘ਤੇ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਕੋਲ ਓਵਰਸੀਜ ਸਿਟੀਜਨ ਆਫ ਇੰਡੀਆ OCI ਕਾਰਡ ਅਤੇ ਕੁਝ ਦਸਤਾਵੇਜ਼ ਨਹੀਂ ਸਨ।

Related posts

ਅੰਮ੍ਰਿਤਪਾਲ ਸਿੰਘ ਦੀ ਖਾਨਾਪੂਰਤੀ ਨੂੰ ਕੋਈ ਖ਼ਤਰਾ ਨਹੀਂ !

Current Updates

ਕਾਰਤਿਕ ਆਰੀਅਨ ਦੀ ਫਿਲਮ “ਤੂੰ ਮੇਰੀ ਮੈਂ ਤੇਰਾ ਮੈਂ ਤੇਰਾ ਤੂੰ ਮੇਰੀ” 25 ਦਸੰਬਰ ਨੂੰ ਹੋਵੇਗੀ ਰਿਲੀਜ਼ !

Current Updates

ਸੀਆਈਐਸਐਫ ਇੰਸਪੈਕਟਰਾਂ ਨੇ ਐਸਸੀ ਕੇਡਰ ਸਮੀਖਿਆ ਆਦੇਸ਼ ਦੇ ਪਿੱਛੇ ਬਣਦੀ ਤਰੱਕੀ ਦੀ ਮੰਗ ਕੀਤੀ

Current Updates

Leave a Comment