October 5, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 24 ਤੋਂ

school

ਪੰਜਾਬ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ 24 ਤੋਂ

ਚੰਡੀਗੜ੍ਹ,  :ਪੰਜਾਬ ਸਰਕਾਰ ਨੇ ਠੰਢ ਕਾਰਨ ਰਾਜ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 24 ਤੋਂ 31 ਦਸੰਬਰ ਤੱਕ ਕਰਨ ਦਾ ਫੈਸਲਾ ਕੀਤਾ ਹੈ। ਇਸ ਬਾਰੇ ਪੱਤਰ ਅੱਜ ਸਿਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਵਲੋਂ ਜਾਰੀ ਕੀਤਾ ਗਿਆ ਹੈ, ਜਿਸ ਵਿਚ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਨਿੱਜੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।

Related posts

ਗੁਹਾਟੀ ਹਾਈ ਕੋਰਟ ਨੇ ਨਫ਼ਰਤ ਭਰੇ ਭਾਸ਼ਣ ਦੇ ਦੋਸ਼ਾਂ ਹੇਠ ਦਾਇਰ ਜਨਹਿੱਤ ਪਟੀਸ਼ਨਾਂ ਵਿੱਚ ਅਸਾਮ ਦੇ ਮੁੱਖ ਮੰਤਰੀ ਨੂੰ ਨੋਟਿਸ ਜਾਰੀ ਕੀਤਾ

Current Updates

ਜ਼ੀਰਾ ’ਚ ਪਤਨੀ ਦੀ ਧੋਖੇਬਾਜ਼ੀ ਤੋਂ ਤੰਗ ਆ ਕੇ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ

Current Updates

ਵਿਜੀਲੈਂਸ ਬਿਊਰੋ ਵੱਲੋਂ ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਕਾਬੂ

Current Updates

Leave a Comment