June 9, 2025
ਖਾਸ ਖ਼ਬਰਚੰਡੀਗੜ੍ਹਪੰਜਾਬ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ
ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ

-ਰੰਗਕਰਮੀ ਪ੍ਰਾਣ ਸੱਭਰਵਾਲ, ਸਮਾਜ ਸੇਵੀ ਵਿਨੋਦ ਸ਼ਰਮਾ, ਭਾਸ਼ਾ ਮਾਹਿਰ ਡਾ. ਆਸ਼ਾ ਕਿਰਨ, ਸ਼ਾਸ਼ਤਰੀ ਗਾਇਕਾ ਪ੍ਰੋਫੈਸਰ ਨਿਵੇਦਿਤਾ ਉੱਪਲ, ਪੱਤਰਕਾਰ ਬਲਜਿੰਦਰ ਸ਼ਰਮਾ, ਡਾ. ਐਚ.ਐਸ. ਰੇਖੀ ਸਮੇਤ ਵੱਖ-ਵੱਖ ਖੇਤਰਾਂ ‘ਚ ਅਹਿਮ ਯੋਗਦਾਨ ਦੇਣ ਵਾਲੀਆਂ ਸ਼ਖਸੀਅਤਾਂ ਦਾ ਸਨਮਾਨ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

ਸਨਮਾਨਿਤ ਹੋਣ ਵਾਲੀਆਂ ਸ਼ਖਸੀਅਤਾਂ

ਪਟਿਆਲਾ। ਪਟਿਆਲਾ ਦੇ ਪੋਲੋ ਗਰਾਉਂਡ ਵਿਖੇ ਧੂਮਧਾਮ ਨਾਲ ਸੰਪੰਨ ਹੋਏ 75ਵੇੰ ਗਣਤੰਤਰਤਾ ਦਿਵਸ ਸਮਾਰੋਹ ਮੌਕੇ ਮਾਨਯੋਗ ਗਵਰਨਰ ਪੰਜਾਬ ਸ੍ਰੀ ਬਨਵਾਰੀ ਲਾਲ ਪੁਰੋਹਿਤ ਵੱਲੋੰ ਵੱਖ-ਵੱਖ ਖੇਤਰਾਂ ਵਿੱਚ ਅਹਿਮ ਯੋਗਦਾਨ ਦੇਣ ਵਾਲੇ ਪਟਿਆਲਵੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਤੇ ਐਸ.ਐਸ.ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ।
ਸਮਾਰੋਹ ਵਿੱਚ ਐਮ.ਪੀ. ਪ੍ਰਨੀਤ ਕੌਰ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਗੁਰਦੇਵ ਸਿੰਘ ਦੇਵ ਮਾਨ ਤੇ ਗੁਰਲਾਲ ਘਨੌਰ ਸਮੇਤ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ, ਡਵੀਜਨ ਕਮਿਸ਼ਨਰ ਦਲਜੀਤ ਸਿੰਘ ਮਾਂਗਟ, ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਭੁਪਿੰਦਰ ਸਿੰਘ, ਜ਼ਿਲ੍ਹਾ ਤੇ ਸੈਸ਼ਨਜ ਜੱਜ ਰੁਪਿੰਦਰਜੀਤ ਚਾਹਲ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਇੰਪਰੂਵਮੈਂਟ ਟਰੱਸਟ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਪ੍ਰੀਤੀ ਮਲਹੋਤਰਾ, ਹਰਜਸ਼ਨ ਸਿੰਘ ਪਠਾਣਮਾਜਰਾ, ਵਾਇਸ ਚਾਂਸਲਰ ਪ੍ਰੋ. ਅਰਵਿੰਦ ਤੇ ਜੇ.ਐਸ. ਚੀਮਾ, ਪਦਮ ਸ੍ਰੀ ਜਗਜੀਤ ਸਿੰਘ ਦਰਦੀ ਤੇ ਡਾ. ਆਰ.ਐਲ. ਮਿੱਤਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਵਰੁਣ ਸ਼ਰਮਾ, ਏਡੀਸੀਜ ਅਨੁਪ੍ਰਿਤਾ ਜੌਹਲ, ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਜੀਵਨਜੋਤ ਕੌਰ, ਦੀਪਜੋਤ ਕੌਰ, ਕੰਨੂ ਗਰਗ, ਨਮਨ ਮਾਰਕੰਨ, ਬਬਨਦੀਪ ਸਿੰਘ ਵਾਲੀਆ ਸਮੇਤ ਵੱਡੀ ਗਿਣਤੀ ਹੋਰ ਸ਼ਖ਼ਸੀਅਤਾ, ਪਟਿਆਲਾ ਵਾਸੀ, ਅਧਿਆਪਕ ਤੇ ਵਿਦਿਆਰਥੀ ਸ਼ਾਮਲ ਹੋਏ।

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

 ਪ੍ਰੋਫੈਸਰ ਦਮਨ ਸੰਧੂ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

ਇੰਸਪੈਕਟਰ ਸ਼ਮਿੰਦਰ ਸਿੰਘ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

ਰੰਗਕਰਮੀ ਪ੍ਰਾਣ ਸੱਭਰਵਾਲ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

ਵਿਨੋਦ ਸ਼ਰਮਾ
ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ
ਪ੍ਰੋਫੈਸਰ ਨਿਵੇਦਿਤਾ ਉੱਪਲ

 

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

ਪੱਤਰਕਾਰ ਬਲਜਿੰਦਰ ਸ਼ਰਮਾ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

ਕ੍ਰਿਸ਼ਨ ਕੁਮਾਰ ਮੱਕੜ
ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ ਆਪਣੀ ਸੁਚੱਜੀ ਅਗੁਵਾਈ ਵਿੱਚ ਵਿਦਿਆਰਥੀਆਂ ਤੋਂ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਕਰਵਾਉਣ ਵਾਲੇ ਅਧਿਆਪਕ ਪ੍ਰਿੰਸੀਪਲ ਅਮਰਜੀਤ ਸਿੰਘ(ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ), ਡਾ. ਗੁਰਪ੍ਰੀਤ ਸਿੰਘ, ਤਰਨਬੀਰ ਸਿੰਘ ਤੇਜਾ, ਡਾ. ਆਸ਼ਾ ਕਿਰਨ ਅਤੇ ਵਿਦਿਆਰਥੀ ਗਵਰਨਰ ਪੰਜਾਬ ਤੋਂ ਸਨਮਾਨ ਹਾਸਲ ਕਰਦੇ ਹੋਏ

ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ ਰਾਜ ਪੱਧਰੀ ਗਣਤੰਤਰਤਾ ਦਿਵਸ ਸਮਾਰੋਹ ‘ਚ ਗਵਰਨਰ ਪੰਜਾਬ ਵੱਲੋੰ ਪਟਿਆਲਵੀਆਂ ਦਾ ਸਨਮਾਨ

Related posts

ਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤ

Current Updates

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

Current Updates

ਮਨਿਸਟਰਜ਼ ਫ਼ਲਾਇੰਗ ਸਕੁਐਡ ਨੇ ਡੀਜ਼ਲ ਤੇ ਟਿਕਟ ਚੋਰੀ ਸਣੇ ਪੰਜ ਵੱਖ-ਵੱਖ ਮਾਮਲੇ ਫੜੇ: ਲਾਲਜੀਤ ਸਿੰਘ ਭੁੱਲਰ

Current Updates

Leave a Comment