October 5, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ

BHAGWANT MANN LEADS PUNJAB VIDHAN SABHA IN OBITUARY REFERENCES TO DEPARTED SOULS

ਚੰਡੀਗੜ੍ਹ, 1 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਹੁਣ ਤੱਕ ਵਿਛੜੀਆਂ ਰੂਹਾਂ, ਜਿਨ੍ਹਾਂ ਵਿੱਚ ਸ਼ਹੀਦ ਫੌਜੀ, ਕਿਸਾਨ ਤੇ ਸਿਆਸੀ ਸ਼ਖ਼ਸੀਅਤਾਂ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਸੈਸ਼ਨ ਦੌਰਾਨ ਸਦਨ ਨੇ ਸਾਬਕਾ ਡਿਪਟੀ ਸਪੀਕਰ ਡਾ. ਬਲਦੇਵ ਰਾਜ ਚਾਵਲਾ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਸਾਬਕਾ ਵਿਧਾਇਕ ਪ੍ਰਕਾਸ਼ ਸਿੰਘ ਗੜ੍ਹਦੀਵਾਲਾ, ਸਾਬਕਾ ਵਿਧਾਇਕ ਸੋਹਣ ਸਿੰਘ ਬੋਦਲ, ਸ਼ਹੀਦ ਅਜੈ ਕੁਮਾਰ ਅਗਨੀਵੀਰ, ਸ਼ਹੀਦ ਹਰਸਿਮਰਨ ਸਿੰਘ ਸਿਪਾਹੀ, ਸ਼ਹੀਦ ਗੁਰਪ੍ਰੀਤ ਸਿੰਘ ਗਨਰ, ਸ਼ਹੀਦ ਜਸਪਾਲ ਸਿੰਘ ਹੋਮ ਗਾਰਡ ਅਤੇ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਸ ਦੌਰਾਨ ਵਿਛੜੀਆਂ ਰੂਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ ਗਿਆ।

Related posts

ਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.

Current Updates

ਅਮਿਤ ਸ਼ਾਹ ਨੇ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ

Current Updates

ਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

Current Updates

Leave a Comment