September 29, 2026
ਅੰਤਰਰਾਸ਼ਟਰੀਖਾਸ ਖ਼ਬਰ

ਬੰਗਲਾਦੇਸ਼ ਹਿੰਸਾ : ਬੰਗਲਾਦੇਸ਼ ‘ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

ਬੰਗਲਾਦੇਸ਼ ਹਿੰਸਾ : ਬੰਗਲਾਦੇਸ਼ 'ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

ਨਵੀਂ ਦਿੱਲੀ :  ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਲਗਾਤਾਰ ਵੱਧ ਰਹੀਆਂ ਹਨ। ਯੂਨਸ ਸਰਕਾਰ ਦੇ ਦਾਅਵਿਆਂ ਬਾਵਜੂਦ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਕੱਟੜਪੰਥੀਆਂ ਦੀ ਭੀੜ ਨੇ ਸੁਮਨਗੰਜ ਜ਼ਿਲ੍ਹੇ ਵਿਚ ਹਿੰਦੂਆਂ ਦੇ ਘਰਾਂ ‘ਤੇ ਹਮਲਾ ਕਰ ਦਿੱਤਾ।

ਭੀੜ ਨੇ ਕੀਤਾ ਹਮਲਾ –ਕੱਲ੍ਹ ਭੀੜ ਨੇ ਹਿੰਦੂਆਂ ਦੇ ਘਰਾਂ ‘ਤੇ ਹਮਲਾ ਕਰ ਦਿੱਤਾ ਸੀ। ਇਹ ਹਿੰਸਾ ਇੱਕ ਹਿੰਦੂ ਨੌਜਵਾਨ ਵੱਲੋਂ ਫੇਸਬੁੱਕ ਪੋਸਟ ਵਿੱਈਸ਼ਨਿੰਦਾ ਦਾ ਦੋਸ਼ ਲਾਏ ਜਾਣ ਤੋਂ ਬਾਅਦ ਹੋਈ ਸੀ।

Related posts

ਬੁਮਰਾਹ ਮਹੀਨੇ ਦੇ ਸਰਬੋਤਮ ਕ੍ਰਿਕਟਰ ਪੁਰਸਕਾਰ ਲਈ ਨਾਮਜ਼ਦ

Current Updates

ਨਰੇਗਾ ਕੰਮ ਦੀ ਹੱਦ ਵਿੱਚ 50 ਦਿਨਾਂ ਦਾ ਵਾਧਾ; ਉਪ ਰਾਜਪਾਲ ਵੱਲੋਂ ਫੈਸਲੇ ਦਾ ਸਵਾਗਤ

Current Updates

ਚੋਣ ਕਮਿਸ਼ਨ ਨੇ ਵੋਟਰ ਸੂਚੀ ਦੀ ਵੈਰੀਫਿਕੇਸ਼ਨ ਲਈ ‘ਬੁੱਕ-ਏ-ਕਾਲ ਵਿਦ ਬੀ ਐੱਲ ਓ’ ਸਹੂਲਤ ਸ਼ੁਰੂ ਕੀਤੀ

Current Updates

Leave a Comment