September 10, 2026
ਖਾਸ ਖ਼ਬਰਚੰਡੀਗੜ੍ਹ

ਚੰਡੀਗੜ੍ਹ ‘ਚ ਕੰਸਰਟ ਤੋਂ ਪਹਿਲਾਂ ਸੀ.ਐਮ ਮਾਨ ਨੂੰ ਮਿਲੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ‘ਤੇ ਲਿਖਿਆ- ਛੋਟੇ ਭਰਾ ਵਰਗਾ ਪਿਆਰ ਦਿੱਤਾ

ਚੰਡੀਗੜ੍ਹ 'ਚ ਕੰਸਰਟ ਤੋਂ ਪਹਿਲਾਂ ਸੀ.ਐਮ ਮਾਨ ਨੂੰ ਮਿਲੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ 'ਤੇ ਲਿਖਿਆ- ਛੋਟੇ ਭਰਾ ਵਰਗਾ ਪਿਆਰ ਦਿੱਤਾ

ਚੰਡੀਗੜ੍ਹ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦਾ ਸ਼ਨਿਚਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ਸਥਿਤ ਪ੍ਰਦਰਸ਼ਨੀ ਗਰਾਊਂਡ ‘ਚ ਮਿਊਜ਼ਿਕ ਕੰਸਰਟ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਾਗਵਤ ਮਾਨ ਨੇ ਦਿਲਜੀਤ ਨਾਲ ਮੁਲਾਕਾਤ ਕੀਤੀ ਹੈ। ਦਿਲਜੀਤ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਸ਼ੇਅਰ ਕੀਤੀਆਂ ਹਨ।

ਉਨ੍ਹਾਂ ਲਿਖਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਹੁਤ ਪਿਆਰ ਮਿਲਿਆ ਹੈ। ਅੱਜ ਵੱਡੇ ਭਰਾ ਨੇ ਛੋਟੇ ਭਰਾ ਵਰਗਾ ਪਿਆਰ ਦਿੱਤਾ। ਭਗਵੰਤ ਮਾਨ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਨੇ ਵੀ ਦਿਲਜੀਤ ਦੁਸਾਂਝ ਨਾਲ ਮੁਲਾਕਾਤ ਕੀਤੀ।

Related posts

ਧੁਰੰਧਰ: ਬਦਲਾ ਲੈਣ ਵਾਲੇ ਦੋਵੇਂ ਦੇਸ਼ਾਂ ਨੇ 226 ਦਾ ਅੰਕੜਾ ਪਾਰ ਕਰ ਲਿਆ।

Current Updates

ਪਟਿਆਲਾ ਦੇ ਵਿਕਾਸ ਲਈ ਵੱਡੇ ਪ੍ਰੋਜੈਕਟਾਂ ‘ਤੇ ਚਰਚਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਅਹਿਮ ਮੀਟਿੰਗ

Current Updates

ਸ਼ਿਲੌਂਗ ਦਾ ਪੰਜਾਬੀ ਲੇਨ ਇਲਾਕਾ ਸਿੱਖਾਂ ਦਾ ਹੈ ਤੇ ਸਿੱਖਾਂ ਦਾ ਹੀ ਰਹੇਗਾ: ਜਥੇਦਾਰ ਗੜਗੱਜ

Current Updates

Leave a Comment