September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਆਪ ਪ੍ਰਧਾਨ ਅਮਨ ਅਰੋੜਾ ਨੇ ਪਟਿਆਲਾ ਦੇ ਵਿਕਾਸ ਲਈ ਦਿੱਤੀਆਂ ਪੰਜ ਗਰੰਟੀਆਂ, ਕਿਹਾ ਮੇਅਰ ਬਣਨ ‘ਤੇ ਕਰਾਂਗੇ ਇਹ ਕੰਮ…

ਆਪ ਪ੍ਰਧਾਨ ਅਮਨ ਅਰੋੜਾ ਨੇ ਪਟਿਆਲਾ ਦੇ ਵਿਕਾਸ ਲਈ ਦਿੱਤੀਆਂ ਪੰਜ ਗਰੰਟੀਆਂ, ਕਿਹਾ ਮੇਅਰ ਬਣਨ 'ਤੇ ਕਰਾਂਗੇ ਇਹ ਕੰਮ...

ਪਟਿਆਲਾ : ਪਟਿਆਲਾ ਵਿਖੇ ਪੁੱਜੇ ਆਪ ਪ੍ਰਧਾਨ ਅਮਨ ਅਰੋੜਾ ਨੇ ਪੰਜ ਗਰੰਟੀਆਂ ਦਿੰਦੇ ਹੋਏ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਮੇਹਰ ਬਣਨ ‘ਤੇ ਨਗਰ ਨਿਗਮ ਦੀ ਪਹਿਲੀ ਮੀਟਿੰਗ ਵਿੱਚ ਗਰੰਟੀਆਂ ਨੂੰ ਪੂਰਾ ਕਰਨ ਦਾ ਕੰਮ ਵੀ ਸ਼ੁਰੂ ਕੀਤਾ ਜਾਵੇਗਾ।ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੌਣੇ ਤਿੰਨ ਸਾਲ ਤੋਂ ਸਮੁੱਚੇ ਪੰਜਾਬ ‘ਚ ਹਰ ਵਰਗ ਦੇ ਹਿੱਤ ‘ਚ ਕੰਮ ਕੀਤਾ ਹੈ। ਨਿਗਮ ਚੋਣਾਂ ‘ਚ ਵੀ ਪਾਰਟੀ ਵੱਡੀ ਜਿੱਤ ਹਾਸਿਲ ਕਰੇਗੀ। ਓਹਨਾਂ ਕਿਹਾ ਕਿ ਆਪ ਪਾਰਟੀ ਸਿਰਫ਼ ਕੰਮ ਦੀ ਰਾਜਨੀਤੀ ਕਰਦੀ ਹੈ। ਲੋਕਾਂ ਦੀ ਮੰਗ ਅਨੁਸਾਰ ਹੀ ਯੋਜਨਾਵਾਂ ਤਿਆਰ ਕੀਤੀਆਂ ਜਾਂਦੀਆਂ ਹਨ।

Related posts

ਮਹਿਲਾ ਨਿਆਂਇਕ ਅਧਿਕਾਰੀਆਂ ਦੀ ਬਰਖ਼ਾਸਤਗੀ ਦਾ ਫ਼ੈਸਲਾ ਰੱਦ

Current Updates

10 ਸਾਲਾਂ ਦੀ ਦੇਰੀ ਤੋਂ ਬਾਅਦ, ਨਜਫਗੜ੍ਹ ਡਰੇਨ ਕੋਰੀਡੋਰ ਪ੍ਰੋਜੈਕਟ ਨੂੰ ਹਰੀ ਝੰਡੀ ਮਿਲੀ

Current Updates

ਮੁਹਾਲੀ ਕੋਰਟ ਨੇ ਬਿਕਰਮ ਮਜੀਠੀਆ ਨੂੰ ਸੱਤ ਦਿਨਾ ਰਿਮਾਂਡ ’ਤੇ ਭੇਜਿਆ

Current Updates

Leave a Comment