September 28, 2026
ਖਾਸ ਖ਼ਬਰਰਾਸ਼ਟਰੀ

‘ਰਾਹੁਲ ਗਾਂਧੀ ਨੇ ਮੈਨੂੰ ਧੱਕਾ ਦਿੱਤਾ, ਮੇਰੇ ਸਿਰ ‘ਚੋਂ ਖੂਨ ਨਿਕਲਿਆ…’, 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦਾ ਦੋਸ਼;

'ਰਾਹੁਲ ਗਾਂਧੀ ਨੇ ਮੈਨੂੰ ਧੱਕਾ ਦਿੱਤਾ, ਮੇਰੇ ਸਿਰ 'ਚੋਂ ਖੂਨ ਨਿਕਲਿਆ...', 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦਾ ਦੋਸ਼;

ਨਵੀਂ ਦਿੱਲੀ: 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਨੇ ਰਾਹੁਲ ਗਾਂਧੀ ‘ਤੇ ਧੱਕਾ ਮਾਰਨ ਦੇ ਗੰਭੀਰ ਦੋਸ਼ ਲਾਏ ਹਨ। ਉਸ ਦੇ ਸਿਰ ‘ਚੋਂ ਖੂਨ ਨਿਕਲਿਆ ਹੈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੈ।

ਸਰਦ ਰੁੱਤ ਸੈਸ਼ਨ ਦੌਰਾਨ ਕਾਂਗਰਸ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਤੋਂ 12 ਸੈਕਿੰਡ ਦੀ ਵੀਡੀਓ ਕੱਟ ਕੇ ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਦਾ ਕਥਿਤ ਦੋਸ਼ ਲਾਉਂਦਿਆਂ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਥੋਂ 70 ਸਾਲਾ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਸਾਹਮਣੇ ਆਏ। ਵਿਵਾਦ ਪੈਦਾ ਹੋਣ ‘ਤੇ 54 ਸਾਲਾ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਧੱਕਾ ਦਿੱਤਾ, ਜਿਸ ਕਾਰਨ ਉਹ ਡਿੱਗ ਗਏ। ਉਨਾਂ ਦੇ ਸਿਰ ‘ਚੋਂ ਖੂਨ ਨਿਕਲਣ ਲੱਗਾ।

Related posts

ਪੱਤਰਕਾਰ ਨਾਲ ਕੁੱਟਮਾਰ ਕਰਨ ਵਾਲੇ ਦੋ ਪੰਜਾਬ ਪੁਲੀਸ ਮੁਲਾਜ਼ਮ ਮੁਅੱਤਲ, ਮਾਮਲਾ ਦਰਜ

Current Updates

ਕਾਮੇਡੀਅਨ ਅਪੂਰਵ ਮੁਖੀਜਾ ਨੇ ਇੰਸਟਾਗ੍ਰਾਮ ਤੋਂ ਸਾਰੀਆਂ ਪੋਸਟਾਂ ਹਟਾਈਆਂ

Current Updates

ਪੰਜਾਬ ’ਚ ਸਿਆਸੀ ਹਲਚਲ; ਅਚਾਨਕ ਪ੍ਰਿਯੰਕਾ ਗਾਂਧੀ ਨੂੰ ਮਿਲੇ ਨਵਜੋਤ ਸਿੱਧੂ !

Current Updates

Leave a Comment