December 28, 2025

#America

ਖਾਸ ਖ਼ਬਰਪੰਜਾਬਰਾਸ਼ਟਰੀ

ਅਮਰੀਕਾ ਦੇਸ਼ ਨਿਕਾਲੇ ਦਾ ਵਿਵਾਦ :ਅਮਰੀਕਾ ਵੱਲੋਂ ਡਿਪੋਰਟ ਕੀਤੇ ਭਾਰਤੀਆਂ ਦਾ ਜਹਾਜ਼ ਅੱਜ ਪੁੱਜੇਗਾ ਅੰਮ੍ਰਿਤਸਰ

Current Updates
ਅੰਮ੍ਰਿਤਸਰ-ਅਮਰੀਕਾ ਦਾ ਇੱਕ ਫੌਜੀ ਮਾਲਵਾਹਕ ਜਹਾਜ਼ ਅੱਜ ਅੰਮ੍ਰਿਤਸਰ ਦੇ ਕੋਮਾਂਤਰੀ ਹਵਾਈ ਅੱਡੇ ’ਤੇ 119 ਭਾਰਤੀ ਨਾਗਰਿਕਾਂ ਨੂੰ ਲੈ ਕੇ ਉਤਰੇਗਾ। ਗੈਰ-ਦਸਤਾਵੇਜ਼ੀ ਪ੍ਰਵਾਸੀਆਂ ’ਤੇ ਅਮਰੀਕੀ ਸਰਕਾਰ...
ਅੰਤਰਰਾਸ਼ਟਰੀਖਾਸ ਖ਼ਬਰ

ਪ੍ਰਧਾਨ ਮੰਤਰੀ ਮੋਦੀ ਵ੍ਹਾਈਟ ਹਾਊਸ ’ਚ ਐਲਨ ਮਸਕ ਨਾਲ ਮੁਲਾਕਾਤ ਕਰਨਗੇ

Current Updates
ਵਾਸ਼ਿੰਗਟਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਵ੍ਹਾਈਟ ਹਾਊਸ ਦੇ ਦੌਰੇ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਰੀਬੀ ਅਤੇ ਭਰੋਸੇਮੰਦ ਸਹਿਯੋਗੀ ਵਜੋਂ ਜਾਣੇ ਜਾਂਦੇ ਅਰਬਪਤੀ ਐਲਨ...
ਖਾਸ ਖ਼ਬਰਰਾਸ਼ਟਰੀ

ਮੋਦੀ ਅਤੇ ਟਰੰਪ ਦੀ ਮੁਲਾਕਾਤ ਅੱਜ

Current Updates
ਵਾਸ਼ਿੰਗਟਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਮੁੜ ਚੁਣੇ ਜਾਣ ਤੋਂ ਬਾਅਦ ਆਪਣੀ ਪਹਿਲੀ ਯਾਤਰਾ ਵਜੋਂ 12-13 ਫਰਵਰੀ ਨੂੰ ਅਮਰੀਕਾ ਦੇ ਦੌਰੇ...
ਅੰਤਰਰਾਸ਼ਟਰੀਖਾਸ ਖ਼ਬਰ

27 ਧਾਰਮਿਕ ਸਮੂਹਾਂ ਵੱਲੋਂ ਇਮੀਗ੍ਰੇਸ਼ਨ ਛਾਪਿਆਂ ਖ਼ਿਲਾਫ਼ ਟਰੰਪ ਵਿਰੁੱਧ ਮੁਕੱਦਮਾ ਦਾਇਰ

Current Updates
ਵਾਸ਼ਿੰਗਟਨ-ਲੱਖਾਂ ਅਮਰੀਕੀਆਂ ਦੀ ਨੁਮਾਇੰਦਗੀ ਕਰਨ ਵਾਲੇ ਦੋ ਦਰਜਨ ਤੋਂ ਵੱਧ ਈਸਾਈ ਅਤੇ ਯਹੂਦੀ ਸਮੂਹਾਂ – ਐਪੀਸਕੋਪਲ ਚਰਚ (Episcopal Church) ਅਤੇ ਯੂਨੀਅਨ ਫਾਰ ਰਿਫਾਰਮ ਜੂਡੀਜ਼ਮ (Union...
ਅੰਤਰਰਾਸ਼ਟਰੀਖਾਸ ਖ਼ਬਰ

ਅਡਾਨੀ ‘ਤੇ ਦੋਸ਼ ਛੇ ਅਮਰੀਕੀ ਸੰਸਦ ਮੈਂਬਰਾਂ ਨੇ ਅਡਾਨੀ ਖਿਲਾਫ਼ ਮੁਕੱਦਮੇ ਲਈ ਨਵੇਂ ਅਟਾਰਨੀ ਜਨਰਲ ਨੂੰ ਪੱਤਰ ਲਿਖਿਆ

Current Updates
ਵਾਸ਼ਿੰਗਟਨ-ਅਮਰੀਕਾ ਦੇ ਛੇ ਸੰਸਦ ਮੈਂਬਰਾਂ ਨੇ ਨਵੇਂ ਅਟਾਰਨੀ ਜਨਰਲ ਨੂੰ ਅਮਰੀਕੀ ਨਿਆਂ ਵਿਭਾਗ (ਡੀਓਜੇ) ਵੱਲੋਂ ਲਏ ਗਏ ‘ਵਿਵਾਦਿਤ’ ਫੈਸਲਿਆਂ ਖਿਲਾਫ਼ ਪੱਤਰ ਲਿਖਿਆ ਹੈ। ਇਨ੍ਹਾਂ ਵਿਚ...
ਅੰਤਰਰਾਸ਼ਟਰੀਖਾਸ ਖ਼ਬਰ

ਦੱਖਣੀ ਮੈਕਸਿਕੋ ਵਿਚ ਬੱਸ ਤੇ ਟਰੱਕ ਦੀ ਟੱਕਰ ’ਚ 41 ਹਲਾਕ

Current Updates
ਮੈਕਸਿਕੋ ਸ਼ਹਿਰ –ਦੱਖਣੀ ਮੈਕਸਿਕੋ ਵਿਚ ਸ਼ਨਿੱਚਰਵਾਰ ਵੱਡੇ ਤੜਕੇ ਬੱਸ ਤੇ ਟਰੱਕ ਦੀ ਸਿੱਧੀ ਟੱਕਰ ਵਿਚ 41 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿਚ ਦੋਵਾਂ ਵਾਹਨਾਂ...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ ਜਹਾਜ਼ ਹਾਦਸੇ ਦੇ ਮ੍ਰਿਤਕਾਂ ’ਚ ਦੋ ਭਾਰਤੀ ਮੂਲ ਦੇ ਵਿਅਕਤੀ

Current Updates
ਵਾਸ਼ਿੰਗਟਨ-ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67...
ਅੰਤਰਰਾਸ਼ਟਰੀਖਾਸ ਖ਼ਬਰ

ਟੈਰਿਫ ਯੁੱਧ ਟਰੰਪ ਨੇ ਕੈਨੇਡਾ, ਮੈਕਸਿਕੋ ਤੇ ਚੀਨ ’ਤੇ ਕਰੜੇ ਟੈਕਸ ਲਾਏ

Current Updates
ਓਟਵਾ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੈਕਸਿਕੋ, ਕੈਨੇਡਾ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਕਰੜੇ ਟੈਕਸ ਲਗਾਉਣ ਸਬੰਧੀ ਇਕ ਹੁਕਮ ’ਤੇ ਸ਼ਨਿਚਰਵਾਰ ਨੂੰ ਸਹੀ ਪਾਈ ਹੈ।...
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ: ਫੌਜੀ ਹੈਲੀਕਾਪਟਰ ਨਾਲ ਟਕਰਾਇਆ ਜਹਾਜ਼, 60 ਤੋਂ ਵੱਧ ਮੌਤਾਂ ਦਾ ਖ਼ਦਸ਼ਾ

Current Updates
ਅਰਲਿੰਗਟਨ-ਵਾਸ਼ਿੰਗਟਨ ਨੇੜੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਉਤਰਨ ਤੋਂ ਕੁਝ ਸਮਾਂ ਪਹਿਲਾਂ ਅਮਰੀਕੀ ਏਅਰਲਾਈਨਜ਼ ਦਾ ਖੇਤਰੀ ਯਾਤਰੂ ਜੈੱਟ ਬੁੱਧਵਾਰ ਨੂੰ ਫੌਜ ਦੇ ਬਲੈਕ ਹਾਕ...
ਅੰਤਰਰਾਸ਼ਟਰੀਖਾਸ ਖ਼ਬਰ

ਮਸਕ ਦਾ ਸਪੇਸਐਕਸ ਸੁਨੀਤਾ ਵਿਲੀਅਮਜ਼ ਤੇ ਬੈਰੀ ਨੂੰ ਲਿਆਏਗਾ ਵਾਪਸ

Current Updates
ਵਾਸ਼ਿੰਗਟਨ ਡੀਸੀ-ਐਲਨ ਮਸਕ ਨੇ ‘ਐਕਸ’ ਪੋਸਟ ਵਿੱਚ ਕਿਹਾ ਹੈ, ‘‘ਰਾਸ਼ਟਰਪਤੀ ਨੇ ਸਪੇਸਐਕਸ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ(ਆਈਐੱਸਐੱਸ) ’ਤੇ ਫਸੇ ਦੋ ਪੁਲਾੜ ਯਾਤਰੀਆਂ ਨੂੰ ਜਿੰਨੀ ਜਲਦੀ ਸੰਭਵ...