ਖਾਸ ਖ਼ਬਰਪੰਜਾਬਰਾਸ਼ਟਰੀਗੁਰਬਖਸ਼ ਕਲੋਨੀ ਵਿੱਚ ਭਾਜਪਾ ਦਾ ਸਫਾਈ ਅਭਿਆਨCurrent UpdatesJuly 17, 2026 July 17, 2026 ਪਟਿਆਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ “ਸਵੱਛਤਾ ਸੇ ਸਵਾਗਤ” ਅਭਿਆਨ ਤਹਿਤ ਅੱਜ ਗੁਰੂ ਨਾਨਕ...
ਖਾਸ ਖ਼ਬਰਰਾਸ਼ਟਰੀਪੰਜਾਬ ਕਾਂਗਰਸ ਵਿੱਚ ਵਧ ਰਹੀ ਗੁਟਬਾਜ਼ੀ ਵਿਚਾਲੇ ਰਾਹੁਲ ਗਾਂਧੀ ਨੇ ਚੰਨੀ ਧੜੇ ਦੀ ਬੈਠਕ ਤੋਂ ਬਣਾਈ ਦੂਰੀCurrent UpdatesJuly 16, 2026 July 16, 2026 ਨਵੀਂ ਦਿੱਲੀ- ਪੰਜਾਬ ਕਾਂਗਰਸ ਵਿੱਚ ਵਧ ਰਹੀ ਗੁਟਬਾਜ਼ੀ ਦਰਮਿਆਨ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ (LoP) ਰਾਹੁਲ ਗਾਂਧੀ ਪੰਜਾਬ ਦੇ ਸਾਬਕਾ...
ਖਾਸ ਖ਼ਬਰਰਾਸ਼ਟਰੀCM ਮਾਨ ਨੂੰ ਵੱਡੀ ਰਾਹਤ; ਸੁਪਰੀਮ ਕੋਰਟ ਦਾ FIR ਰੱਦ ਕਰਨ ਦੇ ਹਾਈ ਕੋਰਟ ਦੇ ਫੈਸਲੇ ‘ਚ ਦਖ਼ਲ ਤੋਂ ਇਨਕਾਰCurrent UpdatesJuly 16, 2026 July 16, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਟਿੱਪਣੀ ਕੀਤੀ ਕਿ ਉਹ ਬਿਜਲੀ ਦਰਾਂ ਵਿੱਚ ਵਾਧੇ ਖ਼ਿਲਾਫ਼ 2020 ਦੇ ਇੱਕ ਪ੍ਰਦਰਸ਼ਨ ਨੂੰ ਲੈ ਕੇ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀDiljit Dosanjh ਦੇ ਟ੍ਰੈਵਲ ਬੈਗ ‘ਚ ਕੀ ਹੈ ਖ਼ਾਸ ? ਗੁਟਕਾ ਸਾਹਿਬ ਤੋਂ ਲੈ ਕੇ 3.45 ਲੱਖ ਦੇ ਬੈਗ ਦੀ ਕਹਾਣੀCurrent UpdatesJuly 16, 2026 July 16, 2026 ਚੰਡੀਗੜ੍ਹ- ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਟੇਜ ਤੋਂ ਦੂਰ ਆਪਣੀ ਨਿੱਜੀ ਜ਼ਿੰਦਗੀ ਦੀ ਇੱਕ ਖ਼ਾਸ ਝਲਕ ਦਿਖਾਈ ਹੈ। ਮਸ਼ਹੂਰ ਮੈਗਜ਼ੀਨ...
ਖਾਸ ਖ਼ਬਰਰਾਸ਼ਟਰੀਬਜ਼ੁਰਗ ਅਤੇ ਗੰਭੀਰ ਬਿਮਾਰ ਕੈਦੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਲਈ ਨੀਤੀ ਬਣਾਉਣ ਦੇ ਨਿਰਦੇਸ਼Current UpdatesJuly 16, 2026 July 16, 2026 ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਤਿੰਨ ਮਹੀਨਿਆਂ ਦੇ ਅੰਦਰ ਅਜਿਹੇ ਕੈਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਫਿਲਮ ‘ਸਤਲੁਜ’ ਲਈ ਨਾਭਾ ਵਿੱਚ ਗੋਲਕ ਲਗਾਈCurrent UpdatesJuly 16, 2026 July 16, 2026 ਨਾਭਾ- ਇੱਥੋਂ ਨੇੜਲੇ ਪਿੰਡ ਥੂਹੀ ਵਿਚ ਅੱਜ ਸੰਗਰਾਂਦ ਮੌਕੇ ਭਰਵੇਂ ਇਕੱਠ ਵਿੱਚ ਪਿੰਡ ਵਾਸੀਆਂ ਨੇ ਫਿਲਮ ‘ਸਤਲੁਜ’ ਦੇ ਨਿਰਮਾਤਾ ਨੂੰ ਆਪਣੀ ਹਮਾਇਤ ਦਿੰਦਿਆਂ ਆਪਣੀ ਟਿਕਟ...
ਖਾਸ ਖ਼ਬਰਪੰਜਾਬਰਾਸ਼ਟਰੀSIR ਡਿਊਟੀ ਦੌਰਾਨ BLO ਦੀ ਕੁੱਟਮਾਰ; ਪੁਲੀਸ ਵੱਲੋਂ ਮੁਲਜ਼ਮ ਗ੍ਰਿਫ਼ਤਾਰCurrent UpdatesJuly 16, 2026 July 16, 2026 ਬਠਿੰਡਾ- ਬਠਿੰਡਾ ਸ਼ਹਿਰ ਵਿੱਚ ਬੁੱਧਵਾਰ ਨੂੰ ਵੋਟਰ ਸੂਚੀਆਂ ਦੀ ਸੁਧਾਈ (Special Intensive Revision – SIR) ਦੀ ਡਿਊਟੀ ਕਰ ਰਹੇ ਇੱਕ ਬੂਥ ਲੈਵਲ ਅਫ਼ਸਰ (BLO) ਨਾਲ...
ਖਾਸ ਖ਼ਬਰਰਾਸ਼ਟਰੀਜੇਲ੍ਹ ਵਿੱਚ ਨਜ਼ਰਬੰਦ ਇੰਜੀਨੀਅਰ ਰਾਸ਼ਿਦ ਨੂੰ ਸੰਸਦ ਦੇ ਮੌਨਸੂਨ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤCurrent UpdatesJuly 16, 2026 July 16, 2026 ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਜੇਲ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਇੰਜੀਨੀਅਰ ਰਾਸ਼ਿਦ ਨੂੰ ਪੁਲੀਸ ਹਿਰਾਸਤ ਵਿੱਚ ਸੰਸਦ ਦੇ ਪੂਰੇ ਮੌਨਸੂਨ ਇਜਲਾਸ ਵਿੱਚ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ: SIT ਵੱਲੋਂ ਸੁਖਬੀਰ ਸਿੰਘ ਬਾਦਲ ਤਲਬ, ਸੋਮਵਾਰ ਨੂੰ ਪੇਸ਼ ਹੋਣ ਦੇ ਹੁਕਮCurrent UpdatesJuly 16, 2026 July 16, 2026 ਚੰਡੀਗੜ੍ਹ- ਸਾਲ 2015 ਦੇ ਬਹਿਬਲ ਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਗੋਲੀਕਾਂਡਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਇੱਕ ਵੱਡੀ ਕਾਰਵਾਈ...
ਖਾਸ ਖ਼ਬਰਰਾਸ਼ਟਰੀਪੁਰੀ ਦੀ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ; ਇੱਕ ਸ਼ਰਧਾਲੂ ਦੀ ਮੌਤ; 100 ਤੋਂ ਵੱਧ ਜ਼ਖ਼ਮੀCurrent UpdatesJuly 16, 2026 July 16, 2026 ਉੜੀਸਾ- ਉੜੀਸਾ ਦੇ ਪੁਰੀ ਵਿੱਚ ਵਿਸ਼ਵ ਪ੍ਰਸਿੱਧ ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚ ਗਈ ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਹਾਦਸੇ...