ਖਾਸ ਖ਼ਬਰਰਾਸ਼ਟਰੀਦਿੱਲੀ ਵਿੱਚ ਰੋਸ ਪ੍ਰਦਰਸ਼ਨ ਤੋਂ ਪਹਿਲਾਂ 13 ਰੇਲ ਗੱਡੀਆਂ ਰੱਦCurrent UpdatesOctober 9, 2026 October 9, 2026 ਹਿਸਾਰ- ਉੱਤਰ ਪੱਛਮੀ ਰੇਲਵੇ ਵੱਲੋਂ ਸ਼ਨਿਚਰਵਾਰ ਲਈ ਦਿੱਲੀ ਜਾਣ ਵਾਲੀਆਂ 13 ਰੇਲ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਰੇਲ ਗੱਡੀਆਂ ਹਰਿਆਣਾ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰCurrent UpdatesOctober 9, 2026 October 9, 2026 ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਭਗਵੰਤ ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜਨਗੇ ਅੰਮ੍ਰਿਤਪਾਲ ਸਿੰਘCurrent UpdatesOctober 9, 2026 October 9, 2026 ਚੰਡੀਗੜ੍ਹ- ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼੍ਰੋਮਣੀ ਅਕਾਲੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹਾਈ ਕੋਰਟ ਨੇ ਬੇਅੰਤ ਸਿੰਘ ਦੇ ਪਰਿਵਾਰ ਵੱਲੋਂ ਸਰਕਾਰੀ ਘਰ ’ਤੇ ਕਬਜ਼ੇ ਖ਼ਿਲਾਫ਼ ਪਟੀਸ਼ਨ ਰੱਦ ਕੀਤੀCurrent UpdatesOctober 9, 2026 October 9, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਵੱਲੋਂ ਚੰਡੀਗੜ੍ਹ ਵਿੱਚ ਸਰਕਾਰੀ ਘਰ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀਅਲਾਇੰਸ ਏਅਰ ਵੱਲੋਂ ਉਡਾਣਾਂ ਬੰਦ ਕਰਨ ਮਗਰੋਂ ਬਠਿੰਡਾ ਹਵਾਈ ਅੱਡਾ ਪਿਆ ਸੁੰਨਾ; ਯਾਤਰੀ ਖੱਪੇCurrent UpdatesOctober 8, 2026 October 8, 2026 ਬਠਿੰਡਾ: ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸੇਵਾ ਨਾਲ ਜੋੜਨ ਵਾਲੇ ਬਠਿੰਡਾ ਹਵਾਈ ਅੱਡੇ ਤੋਂ ਅਲਾਇੰਸ ਏਅਰ ਵੱਲੋਂ ਆਪਣੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਈਡੀ ਤੇ ਸੀਬੀਆਈ ਦੀਆਂ ਕਾਰਵਾਈਆਂ ‘ਤੇ ਸਿਆਸਤ ਗਰਮਾਈ; ਪੰਜਾਬ ਚੋਣਾਂ ਤੋਂ ਪਹਿਲਾਂ ਨਿਸ਼ਾਨੇ ‘ਤੇ ਆਗੂCurrent UpdatesOctober 8, 2026 October 8, 2026 ਚੰਡੀਗੜ੍ਹ: ਆਗਾਮੀ ਵਿਧਾਨ ਸਭਾ ਚੋਣਾਂ ਦੀ ਆਹਟ ਦੇ ਵਿਚਕਾਰ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਕੇਂਦਰੀ ਜਾਂਚ ਏਜੰਸੀਆਂ—ਈ.ਡੀ. (ਇਨਫੋਰਸਮੈਂਟ ਡਾਇਰੈਕਟੋਰੇਟ) ਅਤੇ ਸੀ.ਬੀ.ਆਈ....
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਬੀਬੀਐੱਮਬੀ ’ਚ ਤਾਇਨਾਤ ਪਤੀ ਦੇ ਆਧਾਰ ’ਤੇ ਮਹਿਲਾ ਕਰਮਚਾਰੀ ਨੂੰ ਮਿਲਣਗੇ 10 ਮੈਰਿਟ ਅੰਕCurrent UpdatesOctober 8, 2026 October 8, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ‘ਮਾਡਲ ਆਨਲਾਈਨ ਟਰਾਂਸਫਰ ਪਾਲਿਸੀ, 2026’ ਤਹਿਤ ਇੱਕ ਮਹਿਲਾ ਸਰਕਾਰੀ ਕਰਮਚਾਰੀ ਨੂੰ 10 “ਕਪਲ ਕੇਸ ਮੈਰਿਟ...
ਖਾਸ ਖ਼ਬਰਰਾਸ਼ਟਰੀਅਹਿਮਦਾਬਾਦ ਕਰਾਈਮ ਬਰਾਂਚ ਵੱਲੋਂ ਇੱਕ ਸ਼ੂਟਰ ਗ੍ਰਿਫ਼ਤਾਰCurrent UpdatesOctober 8, 2026 October 8, 2026 ਅਹਿਮਦਾਬਾਦ- ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਅੰਮ੍ਰਿਤਸਰ ਵਿੱਚ ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਵਿੱਚ ਕਥਿਤ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਮਿਸ਼ਨ 2027’: ਨਵੀਂ ਲੀਡਰਸ਼ਿਪ ਦੇ ਦਮ ‘ਤੇ ਪੰਜਾਬ ਦੀ ਸੱਤਾ ‘ਚ ਵਾਪਸੀ ਲਈ ਕਾਂਗਰਸ ਨੇ ਕੱਸੀ ਕਮਰCurrent UpdatesOctober 8, 2026 October 8, 2026 ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀ ਰਣਨੀਤੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਹਾਈਕਮਾਂਡ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਗੋਹਲ ਬ੍ਰਦਰਜ਼’ ਕੌਣ ਹਨ? ਸੀਬੀਆਈ ਵੱਲੋਂ ਕਾਰਵਾਈ ਤੋਂ ਬਾਅਦ ਚਰਚਾ ’ਚ ਆਈ ਜੋੜੀ, ਜਾਣੋ ਸਿਆਸੀ ਤੇ ਪ੍ਰਸ਼ਾਸਨਿਕ ਧਾਕ ਦਾ ਪੂਰਾ ਸੱਚCurrent UpdatesOctober 8, 2026 October 8, 2026 ਚੰਡੀਗੜ੍ਹ: ਪੰਜਾਬ ਦੀ ਰਾਜਨੀਤਿਕ ਅਤੇ ਪ੍ਰਸ਼ਾਸਨਿਕ ਚਰਚਾ ਵਿੱਚ ‘ਗੋਹਲ ਬ੍ਰਦਰਜ਼’ (ਨਿਤਿਨ ਗੋਹਲ ਅਤੇ ਜਿਤਿਨ ਗੋਹਲ) ਕੇਂਦਰ ਬਿੰਦੂ ਬਣੇ ਹੋਏ ਹਨ। ਕੇਂਦਰੀ ਜਾਚ ਏਜੰਸੀ (CBI) ਵੱਲੋਂ...