ਖਾਸ ਖ਼ਬਰਪੰਜਾਬਰਾਸ਼ਟਰੀAmritsar Central Jail ਦੇ ਟਰਾਂਜ਼ਿਟ ਕੈਂਪ ਵਿੱਚ ਰਹਿ ਰਹੇ 9 ਬੰਗਲਾਦੇਸ਼ੀ ਨਾਗਰਿਕਾਂ ਦੀ ਵਤਨ ਵਾਪਸੀCurrent UpdatesJune 11, 2026 June 11, 2026 ਅੰਮ੍ਰਿਤਸਰ- ਕੇਂਦਰੀ ਜੇਲ੍ਹ ਅੰਮ੍ਰਿਤਸਰ ਦੇ ਟਰਾਂਜ਼ਿਟ ਕੈਂਪ ਵਿੱਚ ਰੱਖੇ ਗਏ 9 ਬੰਗਲਾਦੇਸ਼ੀ ਨਾਗਰਿਕਾਂ (ਜਿਨ੍ਹਾਂ ਵਿੱਚ 2 ਔਰਤਾਂ ਵੀ ਸ਼ਾਮਲ ਹਨ) ਨੂੰ ਅੱਜ ਕਾਨੂੰਨੀ ਕਾਰਵਾਈ ਪੂਰੀ...
ਖਾਸ ਖ਼ਬਰਪੰਜਾਬਰਾਸ਼ਟਰੀਹਸਨ ਭਾਰਦਵਾਜ ਬਣੇ ਬਰਨਾਲਾ ਨਗਰ ਨਿਗਮ ਦੇ ਪਲੇਠੇ ਮੇਅਰCurrent UpdatesJune 11, 2026 June 11, 2026 ਬਰਨਾਲਾ- ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਅੱਜ ਇੱਥੇ ਨਿਗਮ ਦੇ ਦਫ਼ਤਰ ਵਿਖੇ ਬਣੀ ਸ੍ਰੀ ਰਾਮ ਸਰੂਪ ਅਣਖੀ ਮਿਊਂਸੀਪਲ ਲਾਇਬ੍ਰੇਰੀ ਵਿੱਚ ਹੋਈ। ਇਸ ਦੌਰਾਨ...
ਪੰਜਾਬਗਿਆਨੀ ਰਘਬੀਰ ਸਿੰਘ ‘ਆਪ’ ਦਾ ਵਰਕਰ ਬਣ ਕੇ ਕੰਮ ਕਰ ਰਹੇCurrent UpdatesJune 11, 2026 June 11, 2026 ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ‘ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਸੁਖਬੀਰ ਸਿੰਘ ਬਾਦਲ ਨੇ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀਮੂਸਾ ਹਵੇਲੀ ‘ਚ ਮਨਾਇਆ ਗਿਆ ਮਰਹੂਮ Sidhu Moosewala ਦਾ ਜਨਮਦਿਨ; ਛੋਟੇ ਸਿੱਧੂ ਨੇ ਕੱਟਿਆ ਕੇਕCurrent UpdatesJune 11, 2026 June 11, 2026 ਮਾਨਸਾ- ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦਾ ਜਨਮਦਿਨ ਅੱਜ ਮੂਸਾ ਹਵੇਲੀ ਵਿੱਚ ਸਿੱਧੂ ਮੂਸੇਵਾਲਾ ਦੇ ਮਾਪਿਆਂ ਅਤੇ ਉਸ ਦੇ ਪ੍ਰਸ਼ੰਸਕਾਂ ਵੱਲੋਂ ਮਨਾਇਆ ਗਿਆ।...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਅਕਾਲੀ ਦਲ ਨਾਲ ਗੱਠਜੋੜ ਬਾਰੇ ਚਰਚਾ ਕੋਰੀ ਅਫ਼ਵਾਹ: ਕੇਵਲ ਢਿੱਲੋਂCurrent UpdatesJune 11, 2026 June 11, 2026 ਚੰਡੀਗੜ੍ਹ- ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦਰਮਿਆਨ ਸਿਆਸੀ ਗੱਠਜੋੜ ਨੂੰ ਲੈ ਕੇ ਸ਼ੁਰੂ ਹੋਈ ਚਰਚਾ ਨੂੰ ਦਰਕਿਨਾਰ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ’ਚ ਚਾਹ ਦੇ ਖੋਖੇ ਤੋਂ 100 ਕਰੋੜ ਦੇ ਨਸ਼ਾ ਸਾਮਰਾਜ ਤੱਕ: ਜਾਣੋ ਕੌਣ ਹੈ ਅਕਸ਼ੈ ਛਾਬੜਾ, ਜੋ ਡਿਬਰੂਗੜ੍ਹ ਜੇਲ੍ਹ ਵਿੱਚ ਰਹੇਗਾ ਬੰਦCurrent UpdatesJune 11, 2026 June 11, 2026 ਲੁਧਿਆਣਾ- ਲੁਧਿਆਣਾ ਦੀ ਅਨਾਜ ਮੰਡੀ ਵਿੱਚ ਚਾਹ ਦੀ ਰੇਹੜੀ ਲਾਉਣ ਤੋਂ ਬਾਅਦ ਨਸ਼ਾ ਤਸਕਰ ਬਣ ਵੱਡਾ ਸਾਮਰਾਜ ਖੜ੍ਹਾ ਕਰਨ ਵਾਲਾ ਵਿਅਕਤੀ ਹੁਣ ਅਸਾਮ ਦੀ ਡਿਬਰੂਗੜ੍ਹ...
ਖਾਸ ਖ਼ਬਰਰਾਸ਼ਟਰੀਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਕੀਤੀਆਂ ਟਿੱਪਣੀਆਂ ਤੋਂ ਨਰਸਿੰਗ ਸਟਾਫ਼ ’ਚ ਰੋਸCurrent UpdatesJune 9, 2026 June 9, 2026 ਹਰਿਆਣਾ- ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਣੂ ਭਾਟੀਆ ਵੱਲੋਂ ਸਿਵਲ ਹਸਪਤਾਲ, ਕੁਰੂਕਸ਼ੇਤਰ ਵਿੱਚ ਇੱਕ ਨਰਸਿੰਗ ਅਫ਼ਸਰ ਨਾਲ ਕਥਿਤ ਤੌਰ ‘ਤੇ ਕੀਤੀ ਗਈ ਵਿਵਾਦਤ ਟਿੱਪਣੀ...
ਖਾਸ ਖ਼ਬਰਪੰਜਾਬਰਾਸ਼ਟਰੀਪੁਲੀਸ ਵੱਲੋਂ ਗ੍ਰਨੇਡ ਸਮੇਤ ਦੋ ਵਿਅਕਤੀ ਗ੍ਰਿਫ਼ਤਾਰCurrent UpdatesJune 9, 2026 June 9, 2026 ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸਾਂਝੇ ਅਪਰੇਸ਼ਨ ਦੌਰਾਨ ਅੱਜ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ ‘ਤੇ ਵਿਦੇਸ਼ ਸਥਿਤ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀAAP ਸੁਪਰੀਮੋ ਕੇਜਰੀਵਾਲ ਦਾ ਪੰਜਾਬ ਦੌਰਾ ਅੱਜ ਤੋਂCurrent UpdatesJune 9, 2026 June 9, 2026 ਚੰਡੀਗੜ੍ਹ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਤੋਂ ਅਗਲੇ ਕੁਝ ਦਿਨਾਂ ਲਈ ਪੰਜਾਬ ਦੌਰੇ ‘ਤੇ ਰਹਿਣਗੇ। ਉਹ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ...
ਖਾਸ ਖ਼ਬਰਪੰਜਾਬਰਾਸ਼ਟਰੀShehzad Bhatti ਨਾਲ ਕਥਿਤ ਸਬੰਧਾਂ ਨੂੰ ਲੈ ਕੇ NIA ਵੱਲੋਂ ਮਾਨਸਾ ਦੇ ਨੌਜਵਾਨ ਦੇ ਘਰ ਤੀਜੀ ਵਾਰ ਛਾਪੇਮਾਰੀCurrent UpdatesJune 9, 2026 June 9, 2026 ਮਾਨਸਾ- ਰਾਸ਼ਟਰੀ ਜਾਂਚ ਏਜੰਸੀ (NIA) ਦੀ ਇੱਕ ਟੀਮ ਨੇ ਅੱਜ ਇੱਥੋਂ ਦੇ ਬੁਢਲਾਡਾ ਉਪ-ਮੰਡਲ (ਸਬ-ਡਿਵੀਜ਼ਨ) ਦੇ ਪਿੰਡ ਕੁਲਾਨਾ ਵਿੱਚ ਇੱਕ ਘਰ ‘ਤੇ ਛਾਪੇਮਾਰੀ ਕੀਤੀ। ਇਹ...