ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੋਨੇ ਦੀ ਕੀਮਤ 2,530 ਰੁਪਏ ਡਿੱਗ ਕੇ 1.38 ਲੱਖ ਰੁਪਏ ’ਤੇ ਪੁੱਜੀCurrent UpdatesNovember 2, 2026 November 2, 2026 ਚੰਡੀਗੜ੍ਹ- ਦੀਵਾਲੀ ਤੋਂ ਪਹਿਲਾਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਜਾਰੀ ਹੈ। ਇੰਡੀਆ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (ਆਈਬੀਜੇਏ) ਅਨੁਸਾਰ ਅੱਜ 24 ਕੈਰੇਟ ਸੋਨੇ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ1984 ਸਿੱਖ ਨਸਲਕੁਸ਼ੀ: ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟCurrent UpdatesNovember 2, 2026 November 2, 2026 ਅੰਮ੍ਰਿਤਸਰ: ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਨਿਰਦੋਸ਼ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਸਮੂਹ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਛੁਡਾਊ ਕੇਂਦਰ ਤੋਂ ਪਰਤੇ 23 ਸਾਲਾ ਨੌਜਵਾਨ ਦੀ ਦੋ ਦਿਨ ਬਾਅਦ ਕਥਿਤ ਓਵਰਡੋਜ਼ ਨਾਲ ਮੌਤCurrent UpdatesNovember 2, 2026 November 2, 2026 ਨਾਭਾ- ਨਾਭਾ ਦੇ ਨੇੜਲੇ ਪਿੰਡ ਅੱਚਲ ਵਿੱਚ 23 ਸਾਲਾ ਕਰਨਪ੍ਰੀਤ ਸਿੰਘ ਦੀ ਕਥਿਤ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਰਨਪ੍ਰੀਤ ਤਿੰਨ...
ਖਾਸ ਖ਼ਬਰਮਨੋਰੰਜਨਰਾਸ਼ਟਰੀਭਗਵਾਨ ਕ੍ਰਿਸ਼ਨ ਦੇ ਸਿਮਰਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ‘ਤੇ ਅਮਿਤਾਭ ਬੱਚਨ ਨੇ ਜਤਾਇਆ ਇਤਰਾਜ਼Current UpdatesNovember 2, 2026 November 2, 2026 ਮੁੰਬਈ: ਬੌਲੀਵੁੱਡ ਦੇ ਮਹਾਨਾਇਕ ਅਮਿਤਾਭ ਬੱਚਨ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਸਿਮਰਨ ਅਤੇ ਧਾਰਮਿਕ ਸ਼ਲੋਕਾਂ ਨੂੰ ਗਲਤ ਤਰੀਕੇ ਨਾਲ ਜਾਂ ਤੋੜ-ਮਰੋੜ ਕੇ ਪੇਸ਼ ਕਰਨ ਵਾਲਿਆਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਅਦਾਲਤ ਵੱਲੋਂ ਬੌਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਨਵੇਂ ਸੰਮਨ ਜਾਰੀCurrent UpdatesNovember 2, 2026 November 2, 2026 ਨਵੀਂ ਦਿੱਲੀ: ਬੌਲੀਵੁੱਡ ਅਦਾਕਾਰਾ ਅਤੇ ਮਸ਼ਹੂਰ ਡਾਂਸਰ ਨੋਰਾ ਫਤੇਹੀ ਦੀਆਂ ਕਾਨੂੰਨੀ ਮੁਸ਼ਕਲਾਂ ਇੱਕ ਵਾਰ ਫਿਰ ਵਧਦੀਆਂ ਨਜ਼ਰ ਆ ਰਹੀਆਂ ਹਨ। ਚੱਲ ਰਹੇ ਇੱਕ ਹਾਈ-ਪ੍ਰੋਫਾਈਲ ਮਾਮਲੇ...
ਖਾਸ ਖ਼ਬਰਪੰਜਾਬਰਾਸ਼ਟਰੀGMADA ਨੇ ਰੈਮੀਗੇਟ ਨੂੰ ਦਿੱਤੀ ਰਾਹਤ ਵਾਪਸ ਲਈ; ਮੁਹਾਲੀ ਫੂਡ ਕੋਰਟ ਸਾਈਟ ਲਈ 76 ਕਰੋੜ ਰੁਪਏ ਦੀ ਮੰਗCurrent UpdatesNovember 2, 2026 November 2, 2026 ਮੁਹਾਲੀ- ਮੁਹਾਲੀ ਦੇ ਸੈਕਟਰ 62 ਵਿੱਚ 1.13 ਏਕੜ ਦੀ ਫੂਡ ਕੋਰਟ ਸਾਈਟ ਦੀ ਵਿਵਾਦਤ ਅਲਾਟਮੈਂਟ ਮਾਮਲੇ ਵਿੱਚ ਇੱਕ ਵੱਡਾ ਘਟਨਾਕ੍ਰਮ ਸਾਹਮਣੇ ਆਇਆ ਹੈ। ਮੁੱਖ ਸਕੱਤਰ...
ਖਾਸ ਖ਼ਬਰਪੰਜਾਬਰਾਸ਼ਟਰੀਸਮਾਣਾ- ਚੀਕਾ ਰੋਡ ’ਤੇ ਹੋਟਲਾਂ ਦੀ ਆੜ ’ਚ ਚੱਲ ਰਿਹੈ ਕਥਿਤ ਦੇਹ ਵਪਾਰ ਦਾ ਧੰਦਾ!Current UpdatesOctober 31, 2026 October 31, 2026 ਸਮਾਣਾ- ਸਮਾਣਾ- ਚੀਕਾ ਰੋਡ ’ਤੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਦਾ ਫ਼ਾਇਦਾ ਚੁੱਕ ਹਰਿਆਣਾ ਖੇਤਰ ਵਿੱਚ ਖੋਲ੍ਹੇ ਗਏ ਕਰੀਬ ਇੱਕ ਦਰਜਨ ਛੋਟੇ ਹੋਟਲ ਇਨ੍ਹੀਂ ਦਿਨੀਂ...
ਖਾਸ ਖ਼ਬਰਪੰਜਾਬਰਾਸ਼ਟਰੀਸਨਅਤਕਾਰਾਂ ਨੂੰ ਸਸਤੀ ਬਿਜਲੀ ਦੇਵਾਂਗੇCurrent UpdatesOctober 31, 2026 October 31, 2026 ਪਟਿਆਲਾ- ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਐਲਾਨ ਕੀਤਾ ਕਿ ਜੇ ਅਕਾਲੀ ਦਲ ਦੀ ਸਰਕਾਰ ਬਣੇਗੀ ਤਾਂ ਉਦਯੋਗਿਕ ਖੇਤਰ ਵਾਸਤੇ...
ਖਾਸ ਖ਼ਬਰਮਨੋਰੰਜਨਰਾਸ਼ਟਰੀਦਿਲਜੀਤ ਦੋਸਾਂਝ ਦਾ ਆਲੋਚਕਾਂ ਨੂੰ ਠੋਕਵਾਂ ਜਵਾਬ: ‘ਪੰਜਾਬੀਆਂ ਨੂੰ ਲੜਾਈਆਂ ਲੜਨੀਆਂ ਨਾ ਸਿਖਾਓ’Current UpdatesOctober 31, 2026 October 31, 2026 ਨਵੀਂ ਦਿੱਲੀ- ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਆਲੋਚਕਾਂ ਨੂੰ ਕਰਾਰਾ ਜਵਾਬ ਦਿੰਦਿਆਂ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ...
ਖਾਸ ਖ਼ਬਰਰਾਸ਼ਟਰੀਸਚਿਨ ਪਾਇਲਟ ਦਾ ਵੱਡਾ ਬਿਆਨ: ‘ਪੰਜਾਬ ‘ਚ ਖਾਣਾ 45 ਮਿੰਟਾਂ ‘ਚ, ਪਰ ਨਸ਼ਾ 20 ਮਿੰਟਾਂ ‘ਚ ਪਹੁੰਚਦੈ ਘਰ’Current UpdatesOctober 31, 2026 October 31, 2026 ਨਵੀਂ ਦਿੱਲੀ- ਕਾਂਗਰਸ ਦੇ ਸੀਨੀਅਰ ਨੇਤਾ ਸਚਿਨ ਪਾਇਲਟ ਨੇ ਪੰਜਾਬ ਵਿੱਚ ਨਸ਼ਿਆਂ ਦੀ ਮੁਹੱਈਆਤਾ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਸ਼ਬਦੀ ਹਮਲਾ...