ਖਾਸ ਖ਼ਬਰਚੰਡੀਗੜ੍ਹਰਾਸ਼ਟਰੀਖ਼ੂਨੀ ਝੜਪ ਤੋਂ ਪਹਿਲਾਂ ਪੁਲਿਸ ਦਾ ਐਕਸ਼ਨ: 8 ਹਥਿਆਰਾਂ ਤੇ 106 ਕਾਰਤੂਸਾਂ ਸਮੇਤ 5 ਸ਼ੂਟਰ ਗ੍ਰਿਫ਼ਤਾਰCurrent UpdatesSeptember 18, 2026 September 18, 2026 ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਦੋ ਵਿਰੋਧੀ ਧੜਿਆਂ ਵਿਚਾਲੇ ਹੋਣ ਵਾਲੀ ਖ਼ੂਨੀ ਝੜਪ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮਾਸੂਮ ਨਾਲ ਦਰਿੰਦਗੀ ਕਰਨ ਵਾਲੇ ਨੂੰ ਮਿਲੀ ਸਜ਼ਾ-ਏ-ਮੌਤ: ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਫੈਸਲਾCurrent UpdatesSeptember 18, 2026 September 18, 2026 ਹੁਸ਼ਿਆਰਪੁਰ: ਹੁਸ਼ਿਆਰਪੁਰ ਦੀ ਵਿਸ਼ੇਸ਼ ਅਦਾਲਤ ਵੱਲੋਂ 5 ਸਾਲਾ ਮਾਸੂਮ ਬੱਚੇ ਨਾਲ ਦਰਿੰਦਗੀ ਕਰਨ ਅਤੇ ਉਸ ਦਾ ਕਤਲ ਕਰਨ ਦੇ ਚਰਚਿਤ ਮਾਮਲੇ ਵਿੱਚ ਇੱਕ ਵੱਡਾ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ‘ਚ ਬੇਖੌਫ਼ ਬਦਮਾਸ਼: ਦੋ ਵੱਖ-ਵੱਖ ਥਾਵਾਂ ‘ਤੇ ਚਲਾਈਆਂ ਗੋਲੀਆਂ, ASI ਸਮੇਤ 2 ਦੀ ਮੌਤCurrent UpdatesSeptember 18, 2026 September 18, 2026 ਅੰਮ੍ਰਿਤਸਰ: ਸਰਹੱਦੀ ਸ਼ਹਿਰ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਨੂੰ ਛਿੱਕੇ ਟੰਗਦਿਆਂ ਅਣਪਛਾਤੇ ਬਦਮਾਸ਼ਾਂ ਵੱਲੋਂ ਗੋਲੀਬਾਰੀ ਦੀਆਂ ਦੋ ਅਲੱਗ-ਅਲੱਗ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ, ਜਿਸ ਨਾਲ ਪੂਰੇ...
ਖਾਸ ਖ਼ਬਰਪੰਜਾਬਰਾਸ਼ਟਰੀਅੰਮ੍ਰਿਤਸਰ ‘ਚ ਸ਼ਹੀਦ ਹੋਏ ASI ਦੇ ਪਰਿਵਾਰ ਨਾਲ ਖੜ੍ਹੀ ਸਰਕਾਰ: ਸੀਐੱਮ ਮਾਨ ਵੱਲੋਂ 2 ਕਰੋੜ ਦੀ ਵਿੱਤੀ ਸਹਾਇਤਾCurrent UpdatesSeptember 18, 2026 September 18, 2026 ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਰਾਤ ਦੀ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਏਐੱਸਆਈ ਹਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ...
ਖਾਸ ਖ਼ਬਰਪੰਜਾਬਰਾਸ਼ਟਰੀਨਸ਼ਾ ਤਸਕਰੀ ‘ਤੇ ਲਗਾਮ: ਡਰੋਨਾਂ ਜ਼ਰੀਏ ਹੋ ਰਹੀ ਹੈ ਨਿਗਰਾਨੀ, ਸਿਹਤ ਮੰਤਰੀ ਦਾ ਬਿਆਨCurrent UpdatesSeptember 18, 2026 September 18, 2026 ਪਟਿਆਲਾ: ਪੰਜਾਬ ਵਿੱਚ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਨਵੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸਿਹਤ ਮੰਤਰੀ ਨੇ ਇੱਕ ਅਹਿਮ ਬਿਆਨ...
ਖਾਸ ਖ਼ਬਰਪੰਜਾਬਰਾਸ਼ਟਰੀਪਠਾਨਕੋਟ ਦੇ ਰੇਲਵੇ ਸਟੇਸ਼ਨ ਉਪਰ 1100 ਦੀਵੇ ਜਲਾ ਕੇ ਪ੍ਰਧਾਨਮੰਤਰੀ ਦਾ ਕੀਤਾ ਧੰਨਵਾਦCurrent UpdatesSeptember 18, 2026 September 18, 2026 ਪਠਾਨਕੋਟ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਅੱਜ ‘ਸੇਵਾ ਸੰਕਲਪ ਅਭਿਆਨ’ ਦੀ ਸ਼ੁਰੂਆਤ ਕੀਤੀ ਗਈ। ਇਸ ਤਹਿਤ ਪੰਜਾਬ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ“मेहता की पुकार, मिलावट को इनकार” अभियान का आगाज़Current UpdatesSeptember 18, 2026 September 18, 2026 पटियाला- पटियाला वासियों को घरों में इस्तेमाल किए जा रहे दूध की गुणवत्ता के बारे में जागरूक करने के उद्देश्य से जिला योजना समिति के...
ਖਾਸ ਖ਼ਬਰਪੰਜਾਬਰਾਸ਼ਟਰੀ“ਮਹਿਤਾ ਦੀ ਪੁਕਾਰ, ਮਿਲਾਵਟ ਨੂੰ ਇਨਕਾਰ” ਮੁਹਿੰਮ ਦਾ ਆਗਾਜ਼Current UpdatesSeptember 18, 2026 September 18, 2026 ਪਟਿਆਲਾ- ਪਟਿਆਲਾ ਵਾਸੀਆਂ ਨੂੰ ਘਰਾਂ ਵਿੱਚ ਵਰਤੇ ਜਾ ਰਹੇ ਦੁੱਧ ਦੀ ਗੁਣਵੱਤਾ ਬਾਰੇ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ...
ਖਾਸ ਖ਼ਬਰਪੰਜਾਬਰਾਸ਼ਟਰੀਮਜ਼ਦੂਰਾਂ ਅਤੇ ਭੱਠਾ ਮਾਲਕਾਂ ਦੀ ਮੀਟਿੰਗ ਬੇਸਿੱਟਾCurrent UpdatesSeptember 17, 2026 September 17, 2026 ਸੰਗਰੂਰ- ਕਿਸਾਨ-ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਅਣਮਿੱਥੇ ਸਮੇਂ ਲਈ ਡੀ ਸੀ ਦਫ਼ਤਰ ਅੱਗੇ ਪੱਕੇ ਮੋਰਚੇ ਦੇ 71ਵੇਂ ਦਿਨ ਭੱਠਾ ਮਜ਼ਦੂਰਾਂ ਦੀ ਮੰਗਾਂ ਦੇ ਸਬੰਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਦੀ ਕੌਮੀ ਮੀਟਿੰਗ ’ਚ ਪੰਜਾਬ ਚੋਣਾਂ ਦੀ ਗੂੰਜ; ਚੋਣ ਰਣਨੀਤੀ ’ਤੇ ਹੋਈ ਚਰਚਾCurrent UpdatesSeptember 17, 2026 September 17, 2026 ਚੰਡੀਗੜ੍ਹ- ਆਮ ਆਦਮੀ ਪਾਰਟੀ ਦੀ ਨਵੀਂ ਚੁਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਪਲੇਠੀ ਮੀਟਿੰਗ ਅੱਜ ਨਵੀਂ ਦਿੱਲੀ ਵਿਖੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ...