ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ1984 ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਭਾਜਪਾ, ਦੋਸ਼ੀਆਂ ਲਈ ਕੋਈ ਥਾਂ ਨਹੀਂCurrent UpdatesAugust 30, 2026 August 30, 2026 ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੇ ਘਰ ਭਾਜਪਾ ਦੇ ਤਿੰਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਨੇ ਕ੍ਰਿਕਟ ਜਗਤ ਦੇ ਦਿੱਗਜ ਪੈਦਾ ਕੀਤੇ ਹਨ, ਹੁਣ ਇਹ ਅਗਲੀ ਪੀੜ੍ਹੀ ਲਈ ਮੰਚ ਤਿਆਰ ਕਰ ਰਿਹਾ ਹੈCurrent UpdatesAugust 30, 2026 August 30, 2026 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਹਿਲੀ ਵਾਰ ਫਰੈਂਚਾਇਜ਼ੀ ਅਧਾਰਤ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਆਸ਼ਰਮ ‘ਚ ਧਿਆਨ ਲਾਉਣ ਨਾਲ ਅਧਿਆਤਮਿਕ ਸ਼ਾਂਤੀ ਮਿਲੀCurrent UpdatesAugust 30, 2026 August 30, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਸੁਣਿਆ ਪ੍ਰਧਾਨਮੰਤਰੀ ਦਾ ‘ਮਨ ਕੀ ਬਾਤ’ ਪ੍ਰੋਗਰਾਮCurrent UpdatesAugust 30, 2026 August 30, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸਿੱਧ ਰੇਡੀਓ ਪ੍ਰੋਗਰਾਮ 137ਵੇੰ “ਮਨ ਕੀ ਬਾਤ” ਦੇ ਪ੍ਰੋਗਰਾਮ ਲਈ ਵਿਸ਼ੇਸ਼ ਸਮਾਗਮ ਮੋਹਾਲੀ...
ਖਾਸ ਖ਼ਬਰਪੰਜਾਬਰਾਸ਼ਟਰੀਸੜਕ ‘ਚੋ-ਚੋ ਚੱਲਦੀ ਕਾਰ ‘ਚੋਂ ਨਿਕਲੀਆਂ ਲਪਟਾਂ, ਸ਼ਾਰਟ ਸਰਕਟ ਆਖਿਆ ਜਾ ਰਿਹਾ ਕਾਰਨCurrent UpdatesAugust 29, 2026 August 29, 2026 ਭਵਾਨੀਗੜ੍ਹ- ਸੜਕ ’ਤੇ ਚੱਲਦੀ ਇੱਕ ਕਾਰ ਵਿੱਚ ਅਚਾਨਕ ਭਿਆਨਕ ਅੱਗ ਲੱਗਣ ਨਾਲ ਇਲਾਕੇ ਵਿੱਚ ਹਫ਼ੜਾ-ਦਫ਼ੜੀ ਮਚ ਗਈ। ਚਲਦੀ ਗੱਡੀ ਦੇ ਬੋਨਟ ਵਿੱਚੋਂ ਅਚਾਨਕ ਧੂੰਆਂ ਨਿਕਲਣਾ...
ਖਾਸ ਖ਼ਬਰਪੰਜਾਬਰਾਸ਼ਟਰੀਸ੍ਰੀ ਆਨੰਦਪੁਰ ਸਾਹਿਬ ‘ਚ ਬੋਲੇ ਭੂੰਦੜ: ਸਿਰਫ਼ ਸਿਆਸੀ ਸਮੀਕਰਨਾਂ ਨਹੀਂ, ਸਿੱਖਾਂ ਦੇ ਮੁੱਦਿਆਂ ‘ਤੇ ਆਧਾਰਿਤ ਹੋਵੇਗਾ ਕੋਈ ਵੀ ਗਠਜੋੜCurrent UpdatesAugust 29, 2026 August 29, 2026 ਸ੍ਰੀ ਆਨੰਦਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਅਤੇ ਭਾਰਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰੱਖੜੀ ਦੇ ਸੁਭੱਗ ਦਿਹਾੜੇ ‘ਤੇ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ: 70.92 ਲੱਖ ਖਾਤਿਆਂ ‘ਚ ਪਹੁੰਚੀ ਸਨਮਾਨ ਰਾਸ਼ੀCurrent UpdatesAugust 29, 2026 August 29, 2026 ਚੰਡੀਗੜ੍ਹ- ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਸਨਮਾਨ ਰਾਸ਼ੀ ਸਿੱਧੀ ਲਾਭਪਾਤਰੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਇੰਫਲੂਐਂਸਰ ਮਨਜੀਤ ਕੌਰ ਮਾਮਲਾ: PGI ‘ਚ 54 ਦਿਨਾਂ ਦੀ ਜ਼ਿੰਦਗੀ-ਮੌਤ ਦੀ ਲੜਾਈ ਹਾਰੀ, ਅਗਵਾ ਅਤੇ ਕਤਲ ਦਾ ਕੇਸ ਦਰਜCurrent UpdatesAugust 29, 2026 August 29, 2026 ਚੰਡੀਗੜ੍ਹ- ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ, ਜਿਸ ਨੂੰ ਕੁਝ ਹਫ਼ਤੇ ਪਹਿਲਾਂ ਅਗਵਾ ਕਰਕੇ ਮੋਰਿੰਡਾ ਨੇੜੇ ਰੁੱਖ ਨਾਲ ਬੰਨ੍ਹ ਕੇ ਅੱਗ ਲਗਾਉਣ ਦੇ ਭਿਆਨਕ ਦੋਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਮੇਰੀ ਰਸੋਈ ਯੋਜਨਾ’ ਦੀ ਵੱਡੀ ਸਫ਼ਲਤਾ: 40 ਲੱਖ ਪਰਿਵਾਰਾਂ ਦੇ ਘਰਾਂ ਤੱਕ ਪਹੁੰਚੀ ਰਾਹਤCurrent UpdatesAugust 29, 2026 August 29, 2026 ਚੰਡੀਗੜ੍ਹ- ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮੁਫ਼ਤ ਭੋਜਨ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ਯੋਜਨਾ’ ਨੇ ਸੂਬੇ ਵਿੱਚ...
ਖਾਸ ਖ਼ਬਰਰਾਸ਼ਟਰੀਸਿਆਸੀ ਗਲਿਆਰਿਆਂ ‘ਚੋਂ ਵੱਡੀ ਖ਼ਬਰ: SAD (ਪੁਨਰ ਸੁਰਜੀਤ) ਧੜਾ ਸੰਭਾਵੀ ਅਕਾਲੀ-ਭਾਜਪਾ ਗਠਜੋੜ ਗੱਲਬਾਤ ਵਿੱਚ ਸ਼ਾਮਲCurrent UpdatesAugust 29, 2026 August 29, 2026 ਨਵੀਂ ਦਿੱਲੀ- ਪੰਜਾਬ ਦੀ ਰਾਜਨੀਤੀ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ...