October 16, 2026

#india

ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ BRTS ਪ੍ਰੋਜੈਕਟ ਬੰਦ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਮੁਲਤਵੀ

Current Updates
ਅੰਮ੍ਰਿਤਸਰ-  ਜਾਬ ਸਰਕਾਰ ਨੇ ਅੰਮ੍ਰਿਤਸਰ ਵਿੱਚ ਬੱਸ ਰੈਪਿਡ ਟਰਾਂਜ਼ਿਟ ਸਿਸਟਮ (BRTS) ਨੂੰ ਬੰਦ ਕਰਨ ਦੀ ਤਜਵੀਜ਼ ’ਤੇ ਫ਼ਿਲਹਾਲ ਰੋਕ ਲਗਾ ਦਿੱਤੀ (ਮੁਲਤਵੀ ਕਰ ਦਿੱਤਾ) ਹੈ।...
ਖਾਸ ਖ਼ਬਰਪੰਜਾਬਰਾਸ਼ਟਰੀ

ਨਕਲੀ ਪੀਸੀਐੱਸ ਅਧਿਕਾਰੀ ਬਣ ਕੇ ‘ਆਪ’ ਦੇ ਚੇਅਰਮੈਨ ਨਾਲ ਕਰਵਾਇਆ ਵਿਆਹ, ਔਰਤ ਖ਼ਿਲਾਫ਼ ਮਾਮਲਾ ਦਰਜ

Current Updates
ਫਤਹਿਗੜ੍ਹ ਸਾਹਿਬ- ਸਿਆਸੀ ਹਲਕਿਆਂ ਵਿੱਚ ਹੜਕੰਪ ਮਚਾਉਣ ਵਾਲੇ ਇੱਕ ਚਰਚਿਤ ਮਾਮਲੇ ਵਿੱਚ ਇੱਕ ਔਰਤ ਨੇ ਕਥিਤ ਤੌਰ ‘ਤੇ ਆਪਣੇ ਆਪ ਨੂੰ ਪੀਸੀਐੱਸ ਅਧਿਕਾਰੀ ਦੱਸ ਕੇ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਪੰਜਾਬ ਨੇ ਬਹੁਤ ਉਤਾਰ-ਚੜ੍ਹਾਅ ਦੇਖੇ ਹਨ ਜਿਸ ਦਾ ਇਤਿਹਾਸ ਲਿਖਣਾ ਵੱਡੀ ਜ਼ਿੰਮੇਵਾਰੀ ਸੀ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦਾ ਇਤਿਹਾਸ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ, ਕੁਰਬਾਨੀਆਂ ਦੇਣ ਅਤੇ ਯੋਗਦਾਨ ਪਾਉਣ ਦਾ ਰਿਹਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਸਨਮਾਨ ਲਈ ਸਮਾਜਿਕ ਇਨਕਲਾਬ ਹੈ

Current Updates
ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ

Current Updates
ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ...
ਖਾਸ ਖ਼ਬਰਪੰਜਾਬਰਾਸ਼ਟਰੀ

ਕਾਂਗਰਸ ਅਤੇ ਅਕਾਲੀ ਦਲ ਨੇ ਪਰਿਵਾਰਵਾਦ ਦੇ ਏਜੰਡੇ ‘ਤੇ ਚੱਲ ਕੇ ਪੰਜਾਬ ਨੂੰ ਲੁੱਟਿਆ

Current Updates
ਫ਼ਤਹਿਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ “ਕੰਮ ਦੀ ਰਾਜਨੀਤੀ” ਅਤੇ ਪਰਿਵਾਰ ਕੇਂਦਰਿਤ ਰਾਜਨੀਤੀ ਵਿਚਕਾਰ ਸਪੱਸ਼ਟ ਫ਼ਰਕ ਦੇਖ ਰਿਹਾ ਹੈ। ਫ਼ਤਹਿਗੜ੍ਹ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ’ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ CBI ਹਵਾਲੇ

Current Updates
ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਵਿੱਚ ਸਰਕਾਰੀ ਬਦਲੀਆਂ ਤੇ ਪੋਸਟਿੰਗਾਂ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ.ਬੀ.ਆਈ. (CBI) ਨੂੰ ਸੌਂਪ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਹਾਈ ਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਵਿੱਚ ਸਰਕਾਰੀ ਬਦਲੀਆਂ ਅਤੇ ਪੋਸਟਿੰਗ ਵਿੱਚ ਲੈਣ-ਦੇਣ ਆਦਿ ਦੇ ਦੋਸ਼ਾਂ ਦੀ ਜਾਂਚ ਸੀ...
ਖਾਸ ਖ਼ਬਰਰਾਸ਼ਟਰੀ

ਸੁਪਰੀਮ ਕੋਰਟ ਦੀ ਰਾਜਪਾਲ ਯਾਦਵ ਨੂੰ ਫਟਕਾਰ: ‘ਤੁਹਾਡੀ ਜਗ੍ਹਾ ਜੇਲ੍ਹ ਵਿੱਚ ਹੈ’

Current Updates
ਨਵੀਂ ਦਿੱਲੀ- ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਚੈੱਕ ਬਾਊਂਸ ਮਾਮਲੇ ਵਿੱਚ ਲਗਾਤਾਰ ਵਧਦੀਆਂ ਨਜ਼ਰ ਆ ਰਹੀਆਂ ਹਨ। ਸੁਪਰੀਮ ਕੋਰਟ ਨੇ ਅਦਾਲਤ ਵਿੱਚ ਕੀਤਾ ਭੁਗਤਾਨ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹਵਾਈ ਸਫ਼ਰ ਕਰਨ ਵਾਲਿਆਂ ਨੂੰ ਝਟਕਾ: ਇੰਡੀਗੋ ਦੀਆਂ ਟਿਕਟਾਂ ਕੱਲ੍ਹ ਤੋਂ ਹੋਣਗੀਆਂ ਮਹਿੰਗੀਆਂ

Current Updates
ਚੰਡੀਗੜ੍ਹ-  ਹਵਾਈ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਦੇਸ਼ ਦੀ ਪ੍ਰਮੁੱਖ ਏਅਰਲਾਈਨ ਕੰਪਨੀ ਇੰਡੀਗੋ (IndiGo) ਵੱਲੋਂ ਆਪਣੀਆਂ ਹਵਾਈ ਟਿਕਟਾਂ ਦੀਆਂ...