September 9, 2026

#modi

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਰੱਖੜੀ ਦੇ ਸੁਭੱਗ ਦਿਹਾੜੇ ‘ਤੇ ਪੰਜਾਬ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ: 70.92 ਲੱਖ ਖਾਤਿਆਂ ‘ਚ ਪਹੁੰਚੀ ਸਨਮਾਨ ਰਾਸ਼ੀ

Current Updates
ਚੰਡੀਗੜ੍ਹ-  ਰੱਖੜੀ ਦੇ ਪਵਿੱਤਰ ਤਿਉਹਾਰ ਦੇ ਮੌਕੇ ਪੰਜਾਬ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਧੀਨ ਸਨਮਾਨ ਰਾਸ਼ੀ ਸਿੱਧੀ ਲਾਭਪਾਤਰੀਆਂ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਇੰਫਲੂਐਂਸਰ ਮਨਜੀਤ ਕੌਰ ਮਾਮਲਾ: PGI ‘ਚ 54 ਦਿਨਾਂ ਦੀ ਜ਼ਿੰਦਗੀ-ਮੌਤ ਦੀ ਲੜਾਈ ਹਾਰੀ, ਅਗਵਾ ਅਤੇ ਕਤਲ ਦਾ ਕੇਸ ਦਰਜ

Current Updates
ਚੰਡੀਗੜ੍ਹ-  ਪੰਜਾਬੀ ਸੋਸ਼ਲ ਮੀਡੀਆ ਇਨਫਲੂਐਂਸਰ ਮਨਜੀਤ ਕੌਰ, ਜਿਸ ਨੂੰ ਕੁਝ ਹਫ਼ਤੇ ਪਹਿਲਾਂ ਅਗਵਾ ਕਰਕੇ ਮੋਰਿੰਡਾ ਨੇੜੇ ਰੁੱਖ ਨਾਲ ਬੰਨ੍ਹ ਕੇ ਅੱਗ ਲਗਾਉਣ ਦੇ ਭਿਆਨਕ ਦੋਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਮੇਰੀ ਰਸੋਈ ਯੋਜਨਾ’ ਦੀ ਵੱਡੀ ਸਫ਼ਲਤਾ: 40 ਲੱਖ ਪਰਿਵਾਰਾਂ ਦੇ ਘਰਾਂ ਤੱਕ ਪਹੁੰਚੀ ਰਾਹਤ

Current Updates
ਚੰਡੀਗੜ੍ਹ-  ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮੁਫ਼ਤ ਭੋਜਨ ਸਮੱਗਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮੇਰੀ ਰਸੋਈ ਯੋਜਨਾ’ ਨੇ ਸੂਬੇ ਵਿੱਚ...
ਖਾਸ ਖ਼ਬਰਰਾਸ਼ਟਰੀ

ਸਿਆਸੀ ਗਲਿਆਰਿਆਂ ‘ਚੋਂ ਵੱਡੀ ਖ਼ਬਰ: SAD (ਪੁਨਰ ਸੁਰਜੀਤ) ਧੜਾ ਸੰਭਾਵੀ ਅਕਾਲੀ-ਭਾਜਪਾ ਗਠਜੋੜ ਗੱਲਬਾਤ ਵਿੱਚ ਸ਼ਾਮਲ

Current Updates
ਨਵੀਂ ਦਿੱਲੀ-  ਪੰਜਾਬ ਦੀ ਰਾਜਨੀਤੀ ਵਿੱਚ ਆਉਂਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਉਲਟਫੇਰ ਦੀ ਸੰਭਾਵਨਾ ਜਤਾਈ ਜਾ ਰਹੀ ਹੈ, ਜਿੱਥੇ ਸ਼੍ਰੋਮਣੀ ਅਕਾਲੀ ਦਲ ਅਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਕੋਲੋਂ ਮੁੱਖ ਮੰਤਰੀ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਕੀਤੀ ਮੰਗ

Current Updates
ਚੰਡੀਗੜ੍ਹ-  ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀ

ਸੱਤਾ ਵਿੱਚ ਆਉਣ ‘ਤੇ ਵਿਰੋਧੀ ਪਾਰਟੀਆਂ ਸਤਿਕਾਰ ਯੋਜਨਾ ਸਮੇਤ ਸਾਰੀਆਂ ਸਕੀਮਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨ

Current Updates
ਮੋਹਾਲੀ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਜਦੋਂ ਪੁੱਤ ਦੇ ਸੁਪਨੇ ਅੱਗੇ ਫਿੱਕਾ ਪਿਆ ਕੈਨੇਡਾ, ਪਿਓ ਦੇ ਤਿਆਗ ਨੇ ਬਦਲ ਦਿੱਤੀ ‘ਅਰਸ਼ਦੀਪ’ ਦੀ ਤਕਦੀਰ

Current Updates
ਜਲੰਧਰ-  ਜਲੰਧਰ ਦੇ ਉੱਭਰਦੇ ਹੋਏ ਜੈਵਲਿਨ ਥ੍ਰੋਅਰ ਅਰਸ਼ਦੀਪ ਸਿੰਘ, ਜੋ ਨਵੀਂ ਦਿੱਲੀ ਵਿਖੇ 10 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ‘ਐਥਲੈਟਿਕਸ ਫਾਈਨਲ ਸੀਰੀਜ਼’ ਵਿੱਚ ਆਪਣੀ...
ਖਾਸ ਖ਼ਬਰਪੰਜਾਬਰਾਸ਼ਟਰੀ

ਔਰਤਾਂ ਦੇ ਸਨਮਾਨ ‘ਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ, ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ

Current Updates
ਬਾਬਾ ਬਕਾਲਾ:  ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ...
ਖਾਸ ਖ਼ਬਰਪੰਜਾਬਰਾਸ਼ਟਰੀ

ਰੋਪੜ ਦੇ SSP ਮਨਿੰਦਰ ਸਿੰਘ ਦੇਸ਼ ਦੇ 25 ਬਿਹਤਰੀਨ ਪੁਲੀਸ ਅਧਿਕਾਰੀਆਂ ‘ਚ ਸ਼ਾਮਲ

Current Updates
ਰੂਪਨਗਰ-  ਫੇਮ ਇੰਡੀਆ-ਏਸ਼ੀਆ ਪੋਸਟ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਕੌਮੀ ਸੂਚੀ ਵਿੱਚ ਰੋਪੜ ਦੇ ਸੀਨੀਅਰ ਕਪਤਾਨ ਪੁਲੀਸ (SSP) ਮਨਿੰਦਰ ਸਿੰਘ (IPS) ਨੂੰ ਭਾਰਤ ਦੇ 25...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਹੁਣ ਬਿਜਲੀ ਦਾ ਬਿੱਲ ਨਹੀਂ ਉਡਾਏਗਾ ਫਿਊਜ਼: ਸਰਕਾਰ ਦੀਆਂ ਰਾਹਤ ਨੀਤੀਆਂ ਨਾਲ ਆਮ ਲੋਕਾਂ ਨੂੰ ਵੱਡਾ ਦਿਲਾਸਾ

Current Updates
ਚੰਡੀਗੜ੍ਹ- ਸੂਬੇ ਵਿੱਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਦੀਆਂ ਚਿੰਤਾਵਾਂ ਹੁਣ ਦੂਰ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਜਨ-ਹਿੱਤੂ...