ਖਾਸ ਖ਼ਬਰਪੰਜਾਬਰਾਸ਼ਟਰੀਵਿਰਾਸਤਗੁਰੂ ਹਰਿ ਰਾਇ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਫ਼ੈਸਲਾCurrent UpdatesJanuary 14, 2025 January 14, 2025 ਮੁਹਾਲੀ-ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਮੂਹ ਗੁਰਦੁਆਰਿਆਂ ਦੀ ਸਾਂਝੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ...
ਖਾਸ ਖ਼ਬਰਪੰਜਾਬਰਾਸ਼ਟਰੀਆਬਕਾਰੀ ਤੇ ਕਰ ਵਿਭਾਗ ਵੱਲੋਂ ਜੀਐੱਸਟੀ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂCurrent UpdatesJanuary 11, 2025 January 11, 2025 ਮੁਹਾਲੀ-ਆਬਕਾਰੀ ਤੇ ਕਰ ਵਿਭਾਗ ਪੰਜਾਬ ਨੇ ਅੱਜ ਤੋਂ 10 ਫਰਵਰੀ ਤੱਕ ਇੱਕ ਮਹੀਨਾ ਚੱਲਣ ਵਾਲੀ ਜੀਐੱਸਟੀ ਰਜਿਸਟ੍ਰੇਸ਼ਨ ਮੁਹਿੰਮ ਸ਼ੁਰੂ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼...
ਖਾਸ ਖ਼ਬਰਪੰਜਾਬਰਾਸ਼ਟਰੀਸਿੱਧੂ ਵੱਲੋਂ ਸ਼ਰਧਾਂਜਲੀ ਸਮਾਗਮ ਸਬੰਧੀ ਕਾਂਗਰਸੀ ਵਰਕਰਾਂ ਨਾਲ ਮੀਟਿੰਗCurrent UpdatesJanuary 11, 2025 January 11, 2025 ਮੁਹਾਲੀ-ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਯਾਦ ਵਿੱਚ 12 ਜਨਵਰੀ ਨੂੰ ਮੁਹਾਲੀ ਦੇ ਸੈਕਟਰ 80 ਦੀ ਮਾਰਕੀਟ ਵਿੱਚ ਕਰਾਏ ਜਾ ਰਹੇ ਸਮਾਰੋਹ ਵਿੱਚ...
ਖਾਸ ਖ਼ਬਰਪੰਜਾਬਤੇਜ਼ ਰਫ਼ਤਾਰ ਮਰਸਿਡੀਜ਼ ਨੇ ਦੋ ਨੌਜਵਾਨਾਂ ਨੂੰ ਮਾਰੀ ਟੱਕਰ, ਗੰਭੀਰ ਜ਼ਖ਼ਮੀCurrent UpdatesJanuary 1, 2025 January 1, 2025 ਮੁਹਾਲੀ-ਇੱਥੇ ਅੱਜ ਤੇਜ਼ ਰਫ਼ਤਾਰ ਮਰਸਿਡੀਜ਼ ਕਾਰ ਨੇ ਦੋ ਡਿਲਿਵਰੀ ਬੁਆਏਜ਼ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦੀ ਪਛਾਣ ਸ਼ਰਨਜੀਤ...
ਖਾਸ ਖ਼ਬਰਪੰਜਾਬਮੁਹਾਲੀ ’ਚ ਮਰਸਡੀਜ਼ ਕਾਰ ਦੀ ਟੱਕਰ ਕਾਰਨ ਭੋਜਨ-ਡਲਿਵਰੀ ਆਦਮੀ ਦੀ ਮੌਤ, ਇਕ ਜ਼ਖ਼ਮੀCurrent UpdatesDecember 31, 2024 December 31, 2024 ਚੰਡੀਗੜ੍ਹ:ਮੁਹਾਲੀ ਵਿਚ ਮੰਗਲਵਾਰ ਤੜਕੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਫੂਡ ਡਿਲਵਰੀ ਮਜ਼ਦੂਰ ਦੀ ਮੌਤ ਹੋ ਗਈ ਤੇ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਇਹ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਆਸਟਰੇਲੀਆ ਜਾ ਸਕਦੇ ਨੇ ਕਿਸਾਨਾਂ ਕੋਲ ਨਹੀਂ: ਚੰਦੂਮਾਜਰਾCurrent UpdatesDecember 28, 2024 December 28, 2024 ਮੁਹਾਲੀ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਮੌਤ ’ਤੇ...
ਖਾਸ ਖ਼ਬਰਪੰਜਾਬਮੁਹਾਲੀ ਦੇ ਸੋਹਾਣਾ ’ਚ ਬਹੁਮੰਜ਼ਿਲਾ ਇਮਾਰਤ ਡਿੱਗੀCurrent UpdatesDecember 22, 2024 December 22, 2024 ਮੁਹਾਲੀ –ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਅੱਜ ਸ਼ਾਮ ਰੌਇਲ ਜਿਮ ਦੀ ਬਹੁ-ਮੰਜ਼ਿਲਾ ਇਮਾਰਤ ਡਿੱਗ ਗਈ। ਬਚਾਅ ਕਰਮੀਆਂ ਨੇ ਹਿਮਾਚਲ ਪ੍ਰਦੇਸ਼ ਵਾਸੀ ਮਹਿਲਾ ਦ੍ਰਿਸ਼ਟੀ (29)...
ਖਾਸ ਖ਼ਬਰਪੰਜਾਬਮੁਹਾਲੀ ਦੇ ਸੋਹਾਣਾ ਵਿੱਚ ਡਿੱਗੀ ਬਹੁਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀCurrent UpdatesDecember 22, 2024 December 22, 2024 ਮੁਹਾਲੀ-ਮੁਹਾਲੀ ਦੇ ਸੋਹਾਣਾ ਵੱਚ ਸ਼ਨਿਚਰਵਾਰ ਨੂੰ ਡਿੱਗੀ ਇਕ ਬਹੁਮੰਜ਼ਿਲਾ ਇਮਾਰਤ ਦੇ ਮਲਬੇ ਵਿੱਚੋਂ ਇਕ ਹੋਰ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਤਰ੍ਹਾਂ ਇਸ ਘਟਨਾ ਵਿੱਚ...
ਖਾਸ ਖ਼ਬਰਨਾਜਾਇਜ਼ ਸ਼ਰਾਬ ਸਣੇ ਦੋ ਵਿਅਕਤੀ ਗ੍ਰਿਫ਼ਤਾਰCurrent UpdatesNovember 25, 2024 November 25, 2024 ਐੱਸਏਐੱਸ ਨਗਰ (ਮੁਹਾਲੀ)-ਆਬਕਾਰੀ ਵਿਭਾਗ ਵੱਲੋਂ ਸ਼ਰਾਬ ਦੀ ਤਸਕਰੀ ਰੋਕਣ ਲਈ ਮੁਹਾਲੀ ਜ਼ਿਲ੍ਹੇ ਵਿੱਚ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਲਾਂਡਰਾਂ-ਖਰੜ ਮੁੱਖ ਸੜਕ ’ਤੇ ਦੋ ਵਿਅਕਤੀਆਂ ਨੂੰ...
ਪੰਜਾਬਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਫਿਰਕੂ ਸਦਭਾਵਨਾ ਨੂੰ ਮਜ਼ਬੂਤ ਕਰਨ ਦਾ ਸੱਦਾCurrent UpdatesNovember 21, 2024 November 21, 2024 ਮੁਬਾਰਿਕਪੁਰ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ...