ਖਾਸ ਖ਼ਬਰਰਾਸ਼ਟਰੀਏਅਰ ਇੰਡੀਆ ਵੱਲੋਂ ਵਿਆਨਾ ਵਿੱਚ ਦਿੱਲੀ-ਵਾਸ਼ਿੰਗਟਨ ਉਡਾਣ ਰੱਦCurrent UpdatesJuly 3, 2025 July 3, 2025 ਮੁੰਬਈ- ਦਿੱਲੀ ਤੋਂ ਵਾਸ਼ਿੰਗਟਨ ਲਈ 2 ਜੁਲਾਈ ਨੂੰ ਏਅਰ ਇੰਡੀਆ ਨੇ ਉਡਾਣ ਭਰੀ ਸੀ ਜਿਸ ਵਿਚ ਤਕਨੀਕੀ ਖਰਾਬੀ ਆ ਗਈ ਸੀ ਤੇ ਇਹ ਉਡਾਣ ਵਿਆਨਾ...
ਖਾਸ ਖ਼ਬਰਮਨੋਰੰਜਨਰਾਸ਼ਟਰੀਨਸੀਰੂਦੀਨ ਸ਼ਾਹ ਨੂੰ ਦਿਲਜੀਤ ਦੇ ਪੱਖ ’ਚ ਬੋਲਣਾ ਪਿਆ ਮਹਿੰਗਾCurrent UpdatesJuly 2, 2025 July 2, 2025 ਮੁੰਬਈ- ਫ਼ਿਲਮ ‘ਸਰਦਾਰ ਜੀ 3’ ਵਿਚ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕੰਮ ਕਰਨ ਨੂੰ ਲੈ ਕੇ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਹੱਕ ਵਿਚ...
ਖਾਸ ਖ਼ਬਰਰਾਸ਼ਟਰੀਨਵੀਂ ਮੁੰਬਈ: 1 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਪੰਜਾਬੀ ਗ੍ਰਿਫ਼ਤਾਰCurrent UpdatesJuly 1, 2025 July 1, 2025 ਠਾਣੇ- ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿੱਚ 1.05 ਲੱਖ ਰੁਪਏ ਦੀ ਹੈਰੋਇਨ ਜ਼ਬਤ ਕਰਦਿਆਂ ਪੁਲੀਸ ਨੇ ਪੰਜਾਬ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ...
ਖਾਸ ਖ਼ਬਰਰਾਸ਼ਟਰੀਸ਼ੇਫਾਲੀ ਜਰੀਵਾਲਾ ਦਾ ਪੋਸਟਮਾਰਟਮ ਹੋਇਆ, ਡਾਕਟਰਾਂ ਨੇ ਮੌਤ ਦੇ ਕਾਰਨਾਂ ਬਾਰੇ ਰਾਏ ‘ਰਾਖਵੀਂ’ ਰੱਖੀ: ਪੁਲੀਸCurrent UpdatesJune 29, 2025 June 29, 2025 ਮੁੰਬਈ- ਅਦਾਕਾਰਾ ਸ਼ੇਫਾਲੀ ਜਰੀਵਾਲਾ ਦੀ ਮ੍ਰਿਤਕ ਦੇਹ ਦਾ ਅੱਜ ਇਥੇ ਪੋਸਟਮਾਰਟਮ ਕੀਤਾ ਗਿਆ। ਪੁਲੀਸ ਮੁਤਾਬਕ ਡਾਕਟਰਾਂ ਨੇ ਅਦਾਕਾਰਾ ਦੀ ਮੌਤ ਦੇ ਕਾਰਨਾਂ ਬਾਰੇ ਆਪਣੀ ਰਾਇ...
ਖਾਸ ਖ਼ਬਰਰਾਸ਼ਟਰੀਹਿੰਦੀ ਦਾ ਵਿਰੋਧ ਨਹੀਂ ਕਰਦੇ ਪਰ ਇਸ ਨੂੰ ਥੋਪਣ ਦੇ ਖ਼ਿਲਾਫ਼ ਹਾਂ: ਊਧਵ ਠਾਕਰੇ Uddhav ThackerayCurrent UpdatesJune 29, 2025 June 29, 2025 ਮੁੰਬਈ- ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇੇ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਹਿੰਦੀ ਦਾ ਵਿਰੋਧ ਨਹੀਂ ਕਰਦੀ ਬਲਕਿ ਇਸ ‘ਥੋਪੇ ਜਾਣ’ ਦੇ ਖ਼ਿਲਾਫ਼...
ਖਾਸ ਖ਼ਬਰਮਨੋਰੰਜਨਰਾਸ਼ਟਰੀਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ(42) ਦਾ ਦੇਹਾਂਤCurrent UpdatesJune 28, 2025 June 28, 2025 ਮੁੰਬਈ- ‘ਕਾਂਟਾ ਲੱਗਾ’ ਗੀਤ ਨਾਲ ਮਸ਼ਹੂਰ ਹੋਈ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਹਸਪਤਾਲ ਦੇ ਇੱਕ...
ਖਾਸ ਖ਼ਬਰਰਾਸ਼ਟਰੀਪਰਾਡਾ ਨੇ ਫੈਸ਼ਨ ਸ਼ੋਅ ’ਚ ਸੈਂਡਲਾਂ ਲਈ ਭਾਰਤੀ ਡਿਜ਼ਾਈਨ ਦੀ ‘ਪ੍ਰੇਰਨਾ’ ਨੂੰ ਸਵੀਕਾਰ ਕੀਤਾCurrent UpdatesJune 28, 2025 June 28, 2025 ਮੁੰਬਈ- ਇੱਕ ਫ਼ੈਸ਼ਨ ਕੁਲੈਕਸ਼ਨ ਵਿੱਚ ਕੋਲਹਾਪੁਰੀ ਚੱਪਲਾਂ ਦੀ ਵਰਤੋਂ ਤੋਂ ਪੈਦਾ ਹੋਏ ਵਿਵਾਦ ਤੋਂ ਬਾਅਦ ਇਤਾਲਵੀ ਲਗਜ਼ਰੀ ਫੈਸ਼ਨ ਬ੍ਰਾਂਡ ਪਰਾਡਾ (Italian luxury fashion brand Prada)...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ’ਚ ਚੜ੍ਹਿਆCurrent UpdatesJune 27, 2025 June 27, 2025 ਮੁੰਬਈ- ਵਿਦੇਸ਼ੀ ਫੰਡਾਂ ਦਾ ਪ੍ਰਵਾਹ ਵਧਣ ਅਤੇ ਅਮਰੀਕੀ ਬਾਜ਼ਾਰਾਂ ਵਿੱਚ ਤੇਜ਼ੀ ਦਰਮਿਆਨ ਬੈਂਚਮਾਰਕ ਸੂਚਕ ਅੰਕ ਸੈਂਸੈਕਸ ਅਤੇ ਨਿਫਟੀ ਨੇ ਸਕਾਰਾਤਮਕ ਰੁਖ਼ ਨਾਲ ਕਾਰੋਬਾਰੀ ਸੈਸ਼ਨ ਦੀ...
ਖਾਸ ਖ਼ਬਰਰਾਸ਼ਟਰੀਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਮੁੰਬਈ ਹਵਾਈ ਅੱਡੇ ’ਤੇ ਪੰਜ ਘੰਟਿਆਂ ਤੱਕ ‘ਰੋਕੀ’ ਰੱਖੀCurrent UpdatesJune 27, 2025 June 27, 2025 ਮੁੰਬਈ- ਮੁੰਬਈ ਤੋਂ ਬੈਂਕਾਕ ਜਾ ਰਹੀ ਏਅਰ ਇੰਡੀਆ ਦੀ ਉਡਾਣ ਨੂੰ ਜਹਾਜ਼ ਦੇ ਖੰਭਾਂ ਵਿਚ ਘਾਹ ਫੂਸ ਫਸਣ ਕਰਕੇ ਪੰਜ ਘੰਟਿਆਂ ਤੋਂ ਵੱਧ ਸਮੇਂ ਲਈ...
ਖਾਸ ਖ਼ਬਰਰਾਸ਼ਟਰੀਵਪਾਰਸ਼ੇਅਰ ਬਾਜ਼ਾਰ ਸ਼ੁਰੂਆਤੀ ਕਾਰੋਬਾਰ ਵਿੱਚ ਚੜ੍ਹਿਆCurrent UpdatesJune 25, 2025 June 25, 2025 ਮੁੰਬਈ- ਇਰਾਨ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਘੱਟ ਹੋਣ ਦੇ ਸੰਕੇਤਾਂ ਦਰਮਿਆਨ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਬੈਂਚਮਾਰਕ ਸੂਚਕ ਸੈਂਸੈਕਸ...