October 29, 2026

#punjab

ਖਾਸ ਖ਼ਬਰਪੰਜਾਬਰਾਸ਼ਟਰੀ

Akal Takht Sahib ਵਿਖੇ ਮੰਗ ਪੱਤਰ ਦੇਣ ਪੁੱਜੇ ‘ਆਪ’ ਆਗੂਆਂ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ

Current Updates
ਅੰਮ੍ਰਿਤਸਰ-  ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਵਿਖੇ ਮੰਗ ਪੱਤਰ ਦੇਣ ਆਏ ਆਪ ਦੇ ਵਿਧਾਇਕਾਂ ਦੀ ਇਸ...
ਖਾਸ ਖ਼ਬਰਪੰਜਾਬਰਾਸ਼ਟਰੀ

ED ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਕੀਤਾ ਤਲਬ

Current Updates
ਲੁਧਿਆਣਾ-  ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਹੋਰਨਾਂ ਨੂੰ 19 ਅਕਤੂਬਰ 2026 ਨੂੰ ਚੰਡੀਗੜ੍ਹ ਸਥਿਤ ਈ ਡੀ ਦਫ਼ਤਰ ਵਿਖੇ...
Hindi Newsਖਾਸ ਖ਼ਬਰਪੰਜਾਬਰਾਸ਼ਟਰੀ

युवाओं को जिम्मेदारी देने में ‘आप’ का कोई सानी नहीं: मेहता

Current Updates
पटियाला-  जिला योजना बोर्ड के चेयरमैन तेजिंदर मेहता की ओर से सर्किट हाउस में प्रभावशाली समारोह आयोजित कर आम आदमी पार्टी के पटियाला शहरी के...
ਖਾਸ ਖ਼ਬਰਪੰਜਾਬਰਾਸ਼ਟਰੀ

ਨੌਜਵਾਨਾਂ ਨੂੰ ਜ਼ਿੰਮੇਵਾਰੀ ਦੇਣ ਵਿੱਚ ‘ਆਪ’ ਦਾ ਕੋਈ ਸਾਨੀ ਨਹੀਂ: ਮਹਿਤਾ

Current Updates
ਪਟਿਆਲਾ- ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਸਰਕਟ ਹਾਊਸ ਵਿਖੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕਰਕੇ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਨਵਨਿਯੁਕਤ ਜ਼ਿਲ੍ਹਾ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਗਟ ਸਿੰਘ ਨੇ ਅਹੁਦਾ ਸੰਭਾਲਦਿਆਂ ਹੀ ਵਿਰੋਧੀਆਂ ਨੂੰ ਘੇਰਿਆ, ਸਾਫ਼-ਸੁਥਰੀ ਰਾਜਨੀਤੀ ਦਾ ਦਿੱਤਾ ਸਪੱਸ਼ਟ ਸੁਨੇਹਾ

Current Updates
ਚੰਡੀਗੜ੍ਹ- ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਨੇ ਆਪਣਾ ਨਵਾਂ ਅਹੁਦਾ ਰਸਮੀ ਤੌਰ ‘ਤੇ ਸੰਭਾਲ ਲਿਆ ਹੈ। ਅਹੁਦਾ ਸੰਭਾਲਦਿਆਂ ਹੀ ਉਨ੍ਹਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਗੋਲੀਆਂ ਚੱਲੀਆਂ

Current Updates
ਪੱਟੀ-  ਪੱਟੀ ਸ਼ਹਿਰ ਦੇ ਖੇਮਕਰਨ ਰੋਡ ’ਤੇ ਸਥਿਤ ਇੱਕ ਕੰਡੇ ਉੱਪਰ ਅੱਜ ਦੇਰ ਸ਼ਾਮ ਟਰੱਕਾਂ ਦਾ ਵਜ਼ਨ ਕਰਵਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਵਿਵਾਦ...
ਖਾਸ ਖ਼ਬਰਪੰਜਾਬਰਾਸ਼ਟਰੀ

ਬੰਦੀ ਸਿੰਘਾਂ ਦੀ ਰਿਹਾਈ ‘ਤੇ ਅਕਾਲ ਤਖ਼ਤ ਸਾਹਿਬ ਦੀ ਸਲਾਹ, ਮੁੱਖ ਮੰਤਰੀ ਨੂੰ ਮਿਲਣ ਤੋਂ ਪਰਹੇਜ਼ ਕਰਨ ਦਾ ਸੁਝਾਅ

Current Updates
ਅੰਮ੍ਰਿਤਸਰ-  ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਗੰਭੀਰ ਮੁੱਦੇ ਉੱਤੇ ਇੱਕ ਮਹੱਤਵਪੂਰਨ ਸੁਝਾਅ ਦਿੱਤਾ ਗਿਆ ਹੈ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...
ਖਾਸ ਖ਼ਬਰਪੰਜਾਬਰਾਸ਼ਟਰੀ

ਮਾਲਵੇ ਵਿੱਚ ਮੀਂਹ ਕਾਰਨ ਝੋਨੇ ਨੂੰ ਪਹੁੰਚਿਆ ਨੁਕਸਾਨ, ਸਰਕਾਰ ਵੱਲੋਂ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਐਲਾਨ

Current Updates
ਬਠਿੰਡਾ-  ਪੰਜਾਬ ਦੇ ਮਾਲਵਾ ਖ਼ਤਰੇ ਵਿੱਚ ਪਏ ਮੀਂਹ ਦੇ ਬੇਮੌਸਮੇ ਦੌਰ ਨੇ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਕਾਫੀ ਹੱਦ ਤੱਕ ਵਧਾ ਦਿੱਤਾ ਹੈ, ਕਿਉਂਕਿ ਪੱਕ ਕੇ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਿਲਮ ‘ਥਾਪੀ’ ਦੀ ਟੀਮ ਵੀ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਛੱਡਣ ਲਈ ਜਾਗਰੂਕ ਕਰੇਗੀ

Current Updates
ਮੋਹਾਲੀ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਤਿਹਾਸਕ ਧਰਤੀ ਚੱਪੜਚਿੜੀ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਫੈਸਲਾਕੁੰਨ ਪੜਾਅ ਦਾ ਅਗਾਜ਼ ਕੀਤਾ ਅਤੇ ਨਸ਼ਿਆਂ ਵਿਰੁੱਧ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

“ਜਨਤਾ ਦੇ ਵੋਟ ਫਤਵੇ ਤੋਂ ਪਹਿਲਾਂ ਕਥਿਤ “ਵੋਟ ਚੋਰੀ” ਨਾਲ ਦਿੱਤਾ ਗਿਆ ਫਤਵਾ ਦੇਸ਼ ਦੇ ਹਿੱਤ ਵਿੱਚ ਨਹੀਂ ਹੋ ਸਕਦਾ”

Current Updates
ਚੰਡੀਗੜ੍ਹ-  ਅਕਾਲੀ ਦਲ “ਵਾਰਿਸ ਪੰਜਾਬ ਦੇ” ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਅੱਜ, ਚੋਣ ਕਮਿਸ਼ਨ ਦੀ...