ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਤੋਂ ਇਨਕਾਰCurrent UpdatesJanuary 11, 2025 January 11, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ 2023 ਦੇ ‘ਨਾਰੀ ਸ਼ਕਤੀ ਵੰਦਨ ਐਕਟ’ ਵਿੱਚ ਹੱਦਬੰਦੀ/ਹਲਕਾਬੰਦੀ ਬਾਰੇ ਧਾਰਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਘੋਖਣ ਤੋਂ ਇਨਕਾਰ ਕਰ...
ਖਾਸ ਖ਼ਬਰਰਾਸ਼ਟਰੀਮਾਪਿਆਂ ਨੂੰ ਧੀ ਦੀ ਸਿੱਖਿਆ ਲਈ ਪੈਸੇ ਦੇਣ ਵਾਸਤੇ ਕੀਤਾ ਜਾ ਸਕਦੈ ਮਜਬੂਰ: ਸੁਪਰੀਮ ਕੋਰਟCurrent UpdatesJanuary 10, 2025 January 10, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਕਿਹਾ ਹੈ ਕਿ ਧੀ ਨੂੰ ਆਪਣੇ ਮਾਪਿਆਂ ਤੋਂ ਸਿੱਖਿਆ ਦਾ ਖ਼ਰਚਾ ਲੈਣ ਦਾ ਜਾਇਜ਼ ਹੱਕ ਹੈ ਅਤੇ ਮਾਪਿਆਂ ਨੂੰ ਆਪਣੇ ਸਾਧਨਾਂ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਮਹਿਲਾ ਰਾਖਵਾਂਕਰਨ ਐਕਟ ਖ਼ਿਲਾਫ਼ ਪਟੀਸ਼ਨਾਂ ‘ਤੇ ਗ਼ੌਰ ਕਰਨ ਤੋਂ ਨਾਂਹCurrent UpdatesJanuary 10, 2025 January 10, 2025 ਨਵੀਂ ਦਿੱਲੀ- ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ 2023 ਦੇ ‘ਨਾਰੀ ਸ਼ਕਤੀ ਵੰਦਨ ਐਕਟ’ ਵਿੱਚ ਹੱਦਬੰਦੀ/ਹਲਕਾਬੰਦੀ ਬਾਰੇ ਧਾਰਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ...
ਖਾਸ ਖ਼ਬਰਰਾਸ਼ਟਰੀਚੋਣ ਪਟੀਸ਼ਨ ਦਾਇਰ ਕਰਨ ਦੀ ਮਿਆਦ ਵਧਾਉਣ ਬਾਰੇ ਮੇਨਕਾ ਗਾਂਧੀ ਦੀ ਪਟੀਸ਼ਨ ਸੁਣਨ ਤੋਂ ਸੁਪਰੀਮ ਕੋਰਟ ਦੀ ਨਾਂਹCurrent UpdatesJanuary 7, 2025 January 7, 2025 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਦੀ ਉਸ ਪਟੀਸ਼ਨ ਉਤੇ ਸੁਣਵਾਈ ਕਰਨ ਤੋਂ ਨਾਂਹ ਕਰ ਦਿੱਤੀ,...
ਖਾਸ ਖ਼ਬਰਰਾਸ਼ਟਰੀਜਬਰ ਜਨਾਹ ਕੇਸ: ਆਸਾਰਾਮ ਨੂੰ 31 ਮਾਰਚ ਤੱਕ ਅੰਤਰਿਮ ਜ਼ਮਾਨਤCurrent UpdatesJanuary 7, 2025 January 7, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮੰਗਲਵਾਰ ਨੂੰ 2013 ਦੇ ਜਬਰ ਜਨਾਹ ਦੇ ਇੱਕ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਨੂੰ ਮੈਡੀਕਲ ਆਧਾਰ ’ਤੇ 31 ਮਾਰਚ ਤੱਕ...
ਖਾਸ ਖ਼ਬਰਰਾਸ਼ਟਰੀਕੇਂਦਰ ਵੱਲੋਂ ਗੱਲਬਾਤ ਲਈ ਪੇਸ਼ਕਸ਼ ਮਿਲਣ ’ਤੇ ਡੱਲੇਵਾਲ ਲੈ ਸਕਦੇ ਨੇ ਮੈਡੀਕਲ ਸਹਾਇਤਾCurrent UpdatesJanuary 1, 2025 January 1, 2025 ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਸਬੰਧੀ ਅਦਾਲਤੀ ਫ਼ੈਸਲਾ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਨੂੰ...
ਖਾਸ ਖ਼ਬਰਰਾਸ਼ਟਰੀਡੱਲੇਵਾਲ ਸਬੰਧੀ ਸੁਪਰੀਮ ਕੋਰਟ ’ਚ ਸੁਣਵਾਈ ਟਲੀ, ਪੰਜਾਬ ਸਰਕਾਰ ਨੇ ਗੱਲਬਾਤ ਜਾਰੀ ਹੋਣ ਦਾ ਦਿੱਤਾ ਹਵਾਲਾCurrent UpdatesDecember 31, 2024 December 31, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮੰਗਲਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (farmer leader Jagjit Singh Dallewal), ਜੋ ਕਿ ਪਿਛਲੇ 35 ਦਿਨਾਂ...
ਖਾਸ ਖ਼ਬਰਰਾਸ਼ਟਰੀਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਡੱਲੇਵਾਲ ਦੀ ਸਿਹਤ ਬਾਰੇ ਪਾਲਣਾ ਰਿਪੋਰਟ ਤਲਬCurrent UpdatesDecember 27, 2024 December 27, 2024 ਨਵੀਂ ਦਿੱਲੀ-ਸੁਪਰੀਮ ਕੋਰਟ (Supreme Court of India) ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੂੰ ਹਸਪਤਾਲ ਵਿੱਚ ਦਾਖ਼ਲ ਕਰਾਉਣ...
ਖਾਸ ਖ਼ਬਰਰਾਸ਼ਟਰੀਜ਼ਮਾਨਤ ਬਾਰੇ ਫ਼ੈਸਲੇ ’ਚ ਇਕ ਦਿਨ ਦੀ ਦੇਰ ਨਾਗਰਿਕਾਂ ਦੇ ਬੁਨਿਆਦੀ ਹੱਕਾਂ ’ਤੇ ਛਾਪਾ: ਸੁਪਰੀਮ ਕੋਰਟCurrent UpdatesNovember 10, 2024 November 10, 2024 ਨਵੀਂ ਦਿੱਲੀ-ਅਦਾਲਤਾਂ ਵੱਲੋਂ ਜ਼ਮਾਨਤ ਅਰਜ਼ੀਆਂ ਲਟਕਾਉਣ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਅਜਿਹੇ ਮਾਮਲਿਆਂ ’ਤੇ ਫ਼ੈਸਲੇ ’ਚ ਇੱਕ ਦਿਨ ਦੀ...