ਖਾਸ ਖ਼ਬਰਰਾਸ਼ਟਰੀਅਦਾਲਤ ਨੇ ਅਜੇ ਗੁਪਤਾ ਨੂੰ 7 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆCurrent UpdatesDecember 11, 2025 December 11, 2025 ਗੋਆ- ਗੋਆ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਅਜੇ ਗੁਪਤਾ ਨੂੰ ਸੱਤ ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤੇ...
ਖਾਸ ਖ਼ਬਰਰਾਸ਼ਟਰੀਟਰੱਕ ਖੱਡ ’ਚ ਡਿੱਗਣ ਕਾਰਨ 18 ਮੌਤਾਂ, 3 ਲਾਪਤਾCurrent UpdatesDecember 11, 2025 December 11, 2025 ਡਿਬਰੂਗੜ੍ਹ- ਇੱਥੇ ਇੱਕ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਹੋਰ...
ਖਾਸ ਖ਼ਬਰਰਾਸ਼ਟਰੀਇੰਡੀਗੋ ਏਅਰਲਾਈਨ ਪ੍ਰਭਾਵਿਤ ਯਾਤਰੀਆਂ ਨੂੰ 10,000 ਦੇ ਵਾਧੂ ਯਾਤਰਾ ਵਾਊਚਰ ਦੇਵੇਗੀCurrent UpdatesDecember 11, 2025 December 11, 2025 ਨਵੀਂ ਦਿੱਲੀ- ਏਅਰਲਾਈਨ ਦੇ ਇੱਕ ਬੁਲਾਰੇ ਨੇ ਵੀਰਵਾਰ ਨੂੰ ਕਿਹਾ ਕਿ ਇੰਡੀਗੋ ਪਿਛਲੇ ਕੁਝ ਦਿਨਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਅਜਿਹੇ ਗ੍ਰਾਹਕਾਂ ਨੂੰ 10,000 ਰੁਪਏ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਰਾਜਾ ਵੜਿੰਗ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਬਘੇਲ ਨਾਲ ਮੁਲਾਕਾਤCurrent UpdatesDecember 11, 2025 December 11, 2025 ਚੰਡੀਗੜ੍ਹ- ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀਰਵਾਰ ਨੂੰ ਦਿੱਲੀ ਵਿੱਚ ਏ ਆਈ ਸੀ ਸੀ (AICC) ਹੈੱਡਕੁਆਰਟਰ ਵਿਖੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ...
ਖਾਸ ਖ਼ਬਰਰਾਸ਼ਟਰੀਭਾਰਤ-ਅਮਰੀਕਾ ਵਪਾਰ ਵਾਰਤਾ ਅੱਗੇ ਵਧ ਰਹੀ : ਗੋਇਲCurrent UpdatesDecember 10, 2025 December 10, 2025 ਜੈਪੁਰ- ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਕਿਹਾ ਕਿ ਅਮਰੀਕਾ ਨਾਲ ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ ’ਤੇ ਗੱਲਬਾਤ ਅੱਗੇ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ...
ਖਾਸ ਖ਼ਬਰਰਾਸ਼ਟਰੀ1 ਅਰਬ ਤੋਂ ਵੱਧ ਔਰਤਾਂ ਨੇ ਬਚਪਨ ਵਿੱਚ ਜਿਨਸੀ ਹਿੰਸਾ ਦਾ ਸਾਹਮਣਾ ਕੀਤਾCurrent UpdatesDecember 10, 2025 December 10, 2025 ਨਵੀਂ ਦਿੱਲੀ- ‘ਦਿ ਲੈਂਸੇਟ’ ਜਰਨਲ ਵਿੱਚ ਪ੍ਰਕਾਸ਼ਿਤ ਅਨੁਮਾਨਾਂ ਅਨੁਸਾਰ, 2023 ਵਿੱਚ ਦੁਨੀਆ ਭਰ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਇੱਕ ਅਰਬ ਤੋਂ...
ਖਾਸ ਖ਼ਬਰਰਾਸ਼ਟਰੀਇੰਡੀਗੋ ਸੰਕਟ: ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਪੁੱਛਿਆ, ਹਾਲਾਤ ਕਿਉਂ ਵਿਗੜੇ?Current UpdatesDecember 10, 2025 December 10, 2025 ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਸਵਾਲ ਕੀਤਾ ਕਿ ਇੰਡੀਗੋ ਦੀਆਂ ਕਈ ਉਡਾਣਾਂ ਰੱਦ ਹੋਣ ਦੇ ਹਾਲਾਤ ਕਿਉਂ ਵਿਗੜੇ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ 5100 ਏਕੜ ਜ਼ਮੀਨ ਐਕੁਆਇਰ ਕਰਨ ਦੀ ਤਿਆਰੀCurrent UpdatesDecember 10, 2025 December 10, 2025 ਮੁਹਾਲੀ- ਪੰਜਾਬ ਸਰਕਾਰ ਨੇ ਸ਼ਹਿਰੀ ਵਿਕਾਸ ਨੂੰ ਹੁਲਾਰਾ ਦੇਣ ਲਈ ਮੁਹਾਲੀ ਵਿੱਚ ਨੌਂ ਨਵੇਂ ਸੈਕਟਰ ਅਤੇ ਨਿਊ ਚੰਡੀਗੜ੍ਹ ਵਿੱਚ ਦੋ ਨਵੀਆਂ ਟਾਊਨਸ਼ਿਪਾਂ ਵਿਕਸਿਤ ਕਰਨ ਦੀ...
ਖਾਸ ਖ਼ਬਰਪੰਜਾਬਰਾਸ਼ਟਰੀਵਿਆਹਾਂ ਦਾ ਸੀਜ਼ਨ ਸ਼ੁਰੂ: ਬਾਜ਼ਾਰਾਂ ਵਿੱਚ ਤੇਜ਼ੀ, ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕCurrent UpdatesDecember 10, 2025 December 10, 2025 ਮਾਲੇਰਕੋਟਲਾ- ਵਿਆਹਾਂ ਦਾ ਸੀਜ਼ਨ ਸ਼ੁਰੂ ਹੋਣ ਨਾਲ ਬਾਜ਼ਾਰਾਂ ਵਿੱਚ ਗਾਹਕਾਂ ਦੀ ਭੀੜ ਵਧ ਗਈ ਹੈ, ਜਿਸ ਨਾਲ ਦੁਕਾਨਦਾਰਾਂ ਦੇ ਚਿਹਰਿਆਂ ’ਤੇ ਰੌਣਕ ਆ ਗਈ ਹੈ...
ਖਾਸ ਖ਼ਬਰਰਾਸ਼ਟਰੀਪਰਿਵਾਰਕ ਵਿਵਾਦ ਦੇ ਚਲਦਿਆਂ ਨੂੰਹ ਅਤੇ ਉਸਦੇ ਪੇਕਿਆਂ ’ਤੇ ਘਰ ਵਿੱਚ ਭੰਨਤੋੜ ਦਾ ਦੋਸ਼Current UpdatesDecember 10, 2025 December 10, 2025 ਧਰਮਕੋਟ- ਥਾਣਾ ਕੋਟ ਈਸੇ ਖਾਂ ਦੇ ਅਧੀਨ ਪੈਂਦੇ ਪਿੰਡ ਕਾਦਰ ਵਾਲਾ ਵਿੱਚ ਬੀਤੀ ਰਾਤ ਰਾਤ ਪਤੀ-ਪਤਨੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ। ਪਰਿਵਾਰ ਦਾ...