ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਆਪ’ ਸਰਕਾਰ ਨੇ ਪੰਜਾਬ ਦੇ ਪਿੰਡਾਂ ਵਿੱਚ ਕੀ ਬਦਲਾਅ ਲਿਆਂਦਾ ?: ਮਨੋਰੰਜਨ ਕਾਲੀਆCurrent UpdatesDecember 12, 2025 December 12, 2025 ਚੰਡੀਗੜ੍ਹ- ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਸ਼ੁੱਕਰਵਾਰ ਨੂੰ ‘ਆਪ’ ਸਰਕਾਰ ਨੂੰ ਸਵਾਲ ਕੀਤਾ...
ਪੰਜਾਬਭਾਰਤ-ਪਾਕਿ ਸਰਹੱਦ ਨੇੜੇ ਤਸਕਰੀ ਦੀਆਂ ਕਈ ਕੋਸ਼ਿਸ਼ਾਂ ਨਾਕਾਮ ਕੀਤੀਆਂCurrent UpdatesDecember 12, 2025 December 12, 2025 ਅੰਮ੍ਰਿਤਸਰ: ਭਾਰਤ-ਪਾਕਿਸਤਾਨ ਸਰਹੱਦ ‘ਤੇ ਤੇਜ਼ੀ ਨਾਲ ਕੀਤੀਆਂ ਗਈਆਂ ਖੁਫੀਆ ਜਾਣਕਾਰੀ-ਆਧਾਰਿਤ ਕਾਰਵਾਈਆਂ ਦੀ ਇੱਕ ਲੜੀ ਵਿੱਚ ਬਾਰਡਰ ਸੁਰੱਖਿਆ ਬਲ (BSF) ਨੇ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ...
ਖਾਸ ਖ਼ਬਰਰਾਸ਼ਟਰੀਇੰਡੀਗੋ ਸੰਕਟ: ਡੀ ਜੀ ਸੀ ਏ ਵੱਲੋਂ 4 ਫਲਾਈਟ ਅਪਰੇਸ਼ਨ ਇੰਸਪੈਕਟਰ ਮੁਅੱਤਲCurrent UpdatesDecember 12, 2025 December 12, 2025 ਮੁੰਬਈ- ਹਵਾਬਾਜ਼ੀ ਸੁਰੱਖਿਆ ਰੈਗੂਲੇਟਰ ਡੀ ਜੀ ਸੀ ਏ (DGCA) ਨੇ ਇੰਡੀਗੋ ਦੇ ਸੰਚਾਲਨ ਵਿੱਚ ਵੱਡੇ ਪੱਧਰ ‘ਤੇ ਆਈ ਗੜਬੜੀ ਕਾਰਨ ਚਾਰ ਫਲਾਈਟ ਆਪਰੇਸ਼ਨ ਇੰਸਪੈਕਟਰਾਂ (FOIs)...
ਖਾਸ ਖ਼ਬਰਪੰਜਾਬਰਾਸ਼ਟਰੀਗੈਂਗਸਟਰ ਤੋਂ ਸਿਆਸਤਦਾਨ ਬਣਿਆ ਗੁਰਪ੍ਰੀਤ ਸੇਖੋਂ ਫ਼ਿਰੋਜ਼ਪੁਰ ਪੁਲੀਸ ਵੱਲੋਂ ਗ੍ਰਿਫ਼ਤਾਰ; ਸਮਰਥਕਾਂ ਵੱਲੋਂ ਹਾਈਵੇਅ ਜਾਮCurrent UpdatesDecember 12, 2025 December 12, 2025 ਫ਼ਿਰੋਜ਼ਪੁਰ- ਦੇਰ ਰਾਤ ਕੀਤੀ ਕਾਰਵਾਈ ਵਿੱਚ ਫ਼ਿਰੋਜ਼ਪੁਰ ਪੁਲੀਸ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਗੁਰਪ੍ਰੀਤ ਸਿੰਘ ਸੇਖੋਂ ਨੂੰ ਸੀ ਆਰ ਪੀ ਸੀ. (CrPC) ਦੀ ਧਾਰਾ 7/51...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਆਡੀਓ ਕਲਿੱਪ: ਪੰਜਾਬ ਦੀ ਫੋਰੈਂਸਿਕ ਲੈਬ ’ਚ ਹੋਵੇਗੀ ਜਾਂਚ; ਹਾਈ ਕੋਰਟ ਵੱਲੋਂ ਚੋਣ ਕਮਿਸ਼ਨ ਦੇ ਕੰਮ ’ਚ ਦਖਲ ਤੋਂ ਇਨਕਾਰCurrent UpdatesDecember 11, 2025 December 11, 2025 ਚੰਡੀਗ੍ਹੜ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਡੀਓ ਲੀਕ ਮਾਮਲੇ ਦੀ ਜਾਂਚ ਨੂੰ ਲੈ ਕੇ ਪੰਜਾਬ ਰਾਜ ਚੋਣ ਕਮਿਸ਼ਨ ਦੇ ਕੰਮ ’ਚ ਕਿਸੇ ਤਰ੍ਹਾਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀਡਾਕਟਰਾਂ ਨੂੰ ਨਾ ਮਿਲੀ ਤਨਖਾਹ; 15 ਦਸੰਬਰ ਤੋਂ ਓਪੀਡੀ ਸੇਵਾਵਾਂ ਬੰਦ ਕਰਨ ਦਾ ਐਲਾਨCurrent UpdatesDecember 11, 2025 December 11, 2025 ਬਰਨਾਲਾ- ਸਿਹਤ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਸਰਕਾਰੀ ਡਾਕਟਰਾਂ ਵੱਲੋਂ ਤਨਖ਼ਾਹ ਮਿਲਣ ਵਿੱਚ ਹੋ ਰਹੀ ਬੇਲੋੜੀ ਦੇਰੀ ਵਿਰੁੱਧ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਅਗਲੇ ਸੋਮਵਾਰ ਤੋਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਮਾਨ ਵੱਲੋਂ ਪਟਿਆਲਾ ਵਿੱਚ ਸੜਕਾਂ ਦਾ ਨਿਰੀਖਣCurrent UpdatesDecember 11, 2025 December 11, 2025 ਪਟਿਆਲਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਪੁੱਜੇ ਹੋਏ ਹਨ। ਇਸ ਦੌਰਾਨ ਉਨਾਂ ਨੇ ਪਟਿਆਲਾ ਤੋਂ ਫਤਿਹਗੜ੍ਹ ਸਾਹਿਬ ਤੱਕ ਲਈ ਨਵੀਂ ਬਣ ਰਹੀ...
ਖਾਸ ਖ਼ਬਰਰਾਸ਼ਟਰੀਵਪਾਰਰੁਪੱਈਆ ਡਾਲਰ ਦੇ ਮੁਕਾਬਲੇ ਸਭ ਤੋਂ ਹੇਠਲੇ ਪੱਧਰ ’ਤੇ ਬੰਦCurrent UpdatesDecember 11, 2025 December 11, 2025 ਮੁੰਬਈ- ਵੀਰਵਾਰ ਨੂੰ ਭਾਰਤ-ਅਮਰੀਕਾ ਵਪਾਰ ਸਮਝੌਤੇ ਬਾਰੇ ਅਨਿਸ਼ਚਿਤਤਾ ਦੇ ਮਾਹੌਲ ਵਿੱਚ ਰੁਪੱਈਆ ਅਮਰੀਕੀ ਡਾਲਰ ਦੇ ਮੁਕਾਬਲੇ 39 ਪੈਸੇ ਦੀ ਗਿਰਾਵਟ ਨਾਲ 90.33 ਦੇ ਹੁਣ ਤੱਕ...
ਖਾਸ ਖ਼ਬਰਰਾਸ਼ਟਰੀਅਦਾਲਤ ਨੇ ਅਜੇ ਗੁਪਤਾ ਨੂੰ 7 ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜਿਆCurrent UpdatesDecember 11, 2025 December 11, 2025 ਗੋਆ- ਗੋਆ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਅਜੇ ਗੁਪਤਾ ਨੂੰ ਸੱਤ ਦਿਨਾਂ ਲਈ ਪੁਲੀਸ ਹਿਰਾਸਤ ਵਿੱਚ ਭੇਜ ਦਿੱਤਾ ਹੈ। ਬੁੱਧਵਾਰ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤੇ...
ਖਾਸ ਖ਼ਬਰਰਾਸ਼ਟਰੀਟਰੱਕ ਖੱਡ ’ਚ ਡਿੱਗਣ ਕਾਰਨ 18 ਮੌਤਾਂ, 3 ਲਾਪਤਾCurrent UpdatesDecember 11, 2025 December 11, 2025 ਡਿਬਰੂਗੜ੍ਹ- ਇੱਥੇ ਇੱਕ ਟਰੱਕ ਦੇ ਖੱਡ ਵਿੱਚ ਡਿੱਗਣ ਕਾਰਨ ਅਸਾਮ ਦੇ ਤਿਨਸੁਕੀਆ ਜ਼ਿਲ੍ਹੇ ਦੇ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ ਅਤੇ 3 ਹੋਰ...