December 29, 2025

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਨੰਗਲ ਨਜ਼ਦੀਕ ਜੰਗਲ ਵਿਚ 3 ਸੂਰਾਂ ਤੇ ਇਕ ਸਾਂਬਰ ਦੀ ਭੇਤ-ਭਰੀ ਹਾਲਤ ’ਚ ਮੌਤ

Current Updates
ਨੰਗਲ- ਨੰਗਲ ਨਜ਼ਦੀਕ ਭਾਖੜਾ ਮੇਨ ਸੜਕ ’ਤੇ ਪੈਂਦੇ ਪਿੰਡ ਤਲਵਾੜਾ ਦੇ ਜੰਗਲਾਂ ਵਿੱਚ 3 ਜੰਗਲੀ ਸੂਰ ਮ੍ਰਿਤਕ ਪਾਏ ਗਏ ਤੇ 3 ਹੋਰ ਸੂਰ ਗੰਭੀਰ ਹਾਲਤ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਆਹ ਦੇ ਬੰਧਨ ਵਿੱਚ ਬੱਝਣਗੇ ਟੋਕੀਓ ਓਲੰਪਿਕ ਹਾਕੀ ਸਟਾਰ ਮਨਦੀਪ ਸਿੰਘ ਤੇ ਉਦਿਤਾ ਕੌਰ

Current Updates
ਜਲੰਧਰ- ਓਲੰਪੀਅਨ ਹਾਕੀ ਸਟਾਰ ਮਨਦੀਪ ਸਿੰਘ ਅਤੇ ਉਦਿਤਾ ਦੂਹਨ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਦੋਵਾਂ ਵੱਲੋਂ ਮਾਡਲ ਟਾਊਨ ਦੇ ਗੁਰਦੁਆਰੇ ਵਿੱਚ 21...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਮੁਕਾਬਲੇ ’ਚ ਅਗਵਾਕਾਰ ਹਲਾਕ

Current Updates
ਨਾਭਾ- ਖੰਨਾ ਨੇੜਲੇ ਪਿੰਡ ਸ਼ੀਹਾਂ ਦੌਦ ਤੋਂ ਬੁੱਧਵਾਰ ਸ਼ਾਮ ਚੁੱਕੇ ਗਏ ਬੱਚੇ ਭਵਕੀਰਤ ਸਿੰਘ (7 ਸਾਲ) ਦਾ ਅਗਵਾਕਾਰ ਅੱਜ ਇਥੇ ਪਟਿਆਲਾ ਪੁਲੀਸ ਨਾਲ ਹੋਏ ਮੁਕਾਬਲੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪਟਿਆਲਾ ਦਾ ਵਿਰਾਸਤੀ ਮਾਰਗ ਪ੍ਰਾਜੈਕਟ ਅਧੂਰਾ

Current Updates
ਪਟਿਆਲਾ- ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਡਰੀਮ ਪ੍ਰਾਜੈਕਟ ਪਟਿਆਲਾ ਦਿ ਹੈਰੀਟੇਜ ਸਟਰੀਟ (ਵਿਰਾਸਤੀ ਮਾਰਗ) ’ਤੇ 41.63 ਕਰੋੜ ਰੁਪਏ ਖ਼ਰਚੇ ਜਾਣ ਤੋਂ ਬਾਅਦ ਵੀ...
ਖਾਸ ਖ਼ਬਰਪੰਜਾਬਰਾਸ਼ਟਰੀ

ਹੋਲਾ ਮਹੱਲਾ: ਖਾਲਸੇ ਦੀ ਧਰਤੀ ਆਨੰਦਪੁਰ ਸਾਹਿਬ ’ਚ ਲੱਗੀਆਂ ਰੌਣਕਾਂ

Current Updates
ਸ੍ਰੀ ਆਨੰਦਪੁਰ ਸਾਹਿਬ- ਹੋਲੇ ਮਹੱਲੇ ਦੇ ਦੂਜੇ ਦਿਨ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਰਹੀਆਂ ਹਨ।ਸਮੁੱਚੀ ਗੁਰੂ ਨਗਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਫ਼ਰੀਦਕੋਟ: ਪੁਲੀਸ ਮੁਕਾਬਲੇ ਦੌਰਾਨ ਬੰਬੀਹਾ ਗਰੋਹ ਦੇ ਗੁਰਗੇ ਸਣੇ ਤਿੰਨ ਕਾਬੂ

Current Updates
ਫ਼ਰੀਦਕੋਟ- ਪੰਜਾਬ ਦੇ ਫਰੀਦਕੋਟ ਵਿੱਚ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਗ੍ਰਿਫ਼ਤਾਰ ਐਂਟੀ ਗੈਂਗਸਟਰ ਟਾਸਕ ਫੋਰਸ ਤੇ ਫ਼ਰੀਦਕੋਟ ਪੁਲੀਸ ਨੇ ਇਕ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗਰੋਹ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਤਰਨਤਾਰਨ ਸਰਹੱਦ ਨੇੜਿਓ 549 ਗ੍ਰਾਮ ਹੈਰੋਇਨ ਜ਼ਬਤ

Current Updates
ਤਰਨਤਾਰਨ- ਸੀਮਾ ਸੁਰੱਖਿਆ ਬਲ (ਬੀਐੱਸਐੱਫ) ਅਤੇ ਪੰਜਾਬ ਪੁਲੀਸ ਨੇ ਵੀਰਵਾਰ ਨੂੰ ਤਰਨਤਾਰਨ ਸਰਹੱਦੀ ਖੇਤਰ ਤੋਂ ਅੱਧਾ ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਅਧਿਕਾਰੀਆਂ ਦੇ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

Current Updates
ਸ੍ਰੀ ਆਨੰਦਪੁਰ ਸਾਹਿਬ- ਹੋਲਾ ਮੁਹੱਲਾ ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ...
ਖਾਸ ਖ਼ਬਰਪੰਜਾਬਰਾਸ਼ਟਰੀ

ਅਧਿਕਾਰੀਆਂ ਵੱਲੋਂ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ

Current Updates
ਸਮਾਣਾ- ਪੰਜਾਬ ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐੱਸਡੀਐੱਮ ਤਰਸੇਮ ਚੰਦ ਦੀ ਅਗਵਾਈ ਹੇਠ ਸਥਾਨਕ ਸ਼ਕਤੀ ਵਾਟਿਕਾ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰ...
ਖਾਸ ਖ਼ਬਰਪੰਜਾਬਰਾਸ਼ਟਰੀ

ਚਹਿਲ ਦੀ ਵਿਆਹ ਵਰ੍ਹੇਗੰਢ ’ਚ ਪੁੱਜੇ ਮਾਨ

Current Updates
ਪਟਿਆਲਾ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੇਵਾਮੁਕਤ ਡੀਆਈਜੀ ਹਰਿੰਦਰ ਸਿੰਘ ਚਹਿਲ ਅਤੇ ਜਗਦੇਵ ਕੌਰ ਚਹਿਲ ਦੇ ਵਿਆਹ ਦੀ 50ਵੀਂ ਵਰ੍ਹੇਗੰਢ ਦੇ ਸਮਾਗਮ ਵਿੱਚ ਸ਼ਿਰਕਤ...