ਪੰਜਾਬਭਗਵੰਤ ਮਾਨ ਨੇ ਪ੍ਰਦੂਸ਼ਣ ਮੁਕਤ ਪਲਾਂਟ ਲਈ ਦੁਹਰਾਈ ਵਚਨਬੱਧਤਾCurrent UpdatesNovember 22, 2024 November 22, 2024 ਚੰਡੀਗੜ੍ਹ-ਲੁਧਿਆਣਾ ਜ਼ਿਲ੍ਹੇ ਦੇ ਪਿੰਡ ਘੁੰਗਰਾਲੀ ਦੇ ਵਸਨੀਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਬਾਇਓਗੈਸ ਪਲਾਂਟ ਦੇ ਮਸਲੇ ਨਾਲ ਸਬੰਧਤ...
ਪੰਜਾਬਜਲੰਧਰ: ਗੈਂਗਸਟਰਾਂ ਨਾਲ ਮੁਠਭੇੜ ਦੌਰਾਨ 2 ਪੁਲੀਸ ਮੁਲਾਜ਼ਮ ਜ਼ਖ਼ਮੀ, 2 ਕਾਬੂCurrent UpdatesNovember 22, 2024 November 22, 2024 ਚੰਡੀਗੜ੍ਹ-ਜਲੰਧਰ ਕਮਿਸ਼ਨਰੇਟ ਪੁਲੀਸ ਨੇ ਗੈਂਗਸਟਰਾਂ ਨਾਲ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਵਿਕਅਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਦੋਹਾਂ ਪਾਸਿਆਂ ਤੋਂ 50 ਦੇ...
ਪੰਜਾਬਵਿਸ਼ੇਸ਼ ਅਲਾਏ ਸਟੀਲ ਦੇ ਨਿਰਮਾਣ ਲਈ ਗ੍ਰੀਨਫੀਲਡ ਯੂਨਿਟ ਦੇ ਤੌਰ ਉੱਤੇ ਹੋਵੇਗਾ ਸਥਾਪਤCurrent UpdatesNovember 22, 2024 November 22, 2024 ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ 1750 ਕਰੋੜ ਰੁਪਏ ਦੀ ਲਾਗਤ ਨਾਲ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਾਹੀਂ ਵਿਸ਼ੇਸ਼ ਅਲਾਏ ਸਟੀਲ...
ਪੰਜਾਬਆਰਬੀਆਈ ਦੀ ਸਥਾਪਨਾ ਦੇ 90 ਵਰ੍ਹਿਆਂ ਦਾ ਚੰਡੀਗੜ੍ਹ ਵਿੱਚ ਜਸ਼ਨCurrent UpdatesNovember 21, 2024 November 21, 2024 ਚੰਡੀਗੜ੍ਹ, 21 ਨਵੰਬਰ, 2024 – ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ...
ਖਾਸ ਖ਼ਬਰਚੰਡੀਗੜ੍ਹਸਾਥਣ ਦਾ ਕਤਲ ਕਰਨ ਤੋਂ ਬਾਅਦ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਵੱਲੋਂ ਥਾਣੇ ’ਚ ਖੁਦਕੁਸ਼ੀCurrent UpdatesNovember 21, 2024 November 21, 2024 ਐਸਏਐਸ ਨਗਰ (ਮੁਹਾਲੀ): ਚੰਡੀਗੜ੍ਹ ਯੂਨੀਵਰਸਿਟੀ ਦੇ ਇੱਕ ਵਿਦੇਸ਼ੀ ਵਿਦਿਆਰਥੀ ਨੇ ਪੁਲੀਸ ਕਸਟਡੀ (ਥਾਣੇ ਦਾ ਲਾਕਅਪ) ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਉਕਤ...
ਖਾਸ ਖ਼ਬਰਚੰਡੀਗੜ੍ਹਪੰਜਾਬਮਨੋਰੰਜਨਰਾਸ਼ਟਰੀਸਤਰੰਗ ਲਾਈਵ ਸ਼ੋਅ ਦੌਰਾਨ ਪੰਜਾਬੀ ਗਾਇਕ Garry Sandhu ’ਤੇ ਹਮਲਾCurrent UpdatesNovember 18, 2024November 19, 2024 November 18, 2024November 19, 2024 ਚੰਡੀਗੜ੍ਹ-ਪੰਜਾਬੀ ਗਾਇਕ ਗੈਰੀ ਸੰਧੂ Garry Sandhu ’ਤੇ ਵਿਦੇਸ਼ ਵਿਚ ਲਾਈਵ ਸ਼ੋਅ ਦੌਰਾਨ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ ਗੈਰੀ ਸੰਧੂ ’ਤੇ ਆਸਟ੍ਰੇਲੀਆ ’ਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਵੇਗਾCurrent UpdatesNovember 14, 2024 November 14, 2024 ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਸੀਨੀਅਰ PCS ਅਫ਼ਸਰ ਸਮੇਤ ਦੋ ਖਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ, ਪੜ੍ਹੋ ਪੂਰਾ ਮਾਮਲਾCurrent UpdatesNovember 10, 2024 November 10, 2024 ਚੰਡੀਗੜ੍ਹ – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ,...