ਖਾਸ ਖ਼ਬਰਪੰਜਾਬਰਾਸ਼ਟਰੀਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਕਤਲ ਦੀ ਗੁੱਥੀ ਸੁਲਝੀ; ਦੋ ਗ੍ਰਿਫ਼ਤਾਰCurrent UpdatesNovember 19, 2025 November 19, 2025 ਫਿਰੋਜ਼ਪੁਰ- ਇੱਥੋਂ ਦੀ ਪੁਲੀਸ ਨੇ ਕਾਰਵਾਈ ਕਰਦੇ ਹੋਏ ਚਾਰ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਅੰਨ੍ਹੇ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਇਸ ਮਾਮਲੇ ਵਿਚ...
ਖਾਸ ਖ਼ਬਰਪੰਜਾਬਰਾਸ਼ਟਰੀਟਰਾਲੀ ਚੋਰੀ ਮਾਮਲਾ: ਈਓ ਦੀ ਸਰਕਾਰੀ ਰਿਹਾਇਸ਼ ਵਿੱਚ ਪੁਟਾਈ ਸ਼ੁਰੂCurrent UpdatesNovember 19, 2025 November 19, 2025 ਨਾਭਾ- ਨਾਭਾ ਨਗਰ ਕੌਂਸਲ ਈਓ ਦੀ ਸਰਕਾਰੀ ਰਿਹਾਇਸ਼ ਵਿੱਚ ਜ਼ਮੀਨ ਦੀ ਪੁਟਾਈ ਸ਼ੁਰੂ ਕਰਵਾਉਣ ਲਈ ਨਾਭਾ ਤਹਿਸੀਲਦਾਰ ਅੰਕੁਸ਼ ਕੁਮਾਰ ਮੌਕੇ ਉੱਪਰ ਪਹੁੰਚੇ ਹਨ। ਇਸ ਮੌਕੇ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਫੌਜੀ ਵੱਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਉਪਰੰਤ ਆਤਮਹੱਤਿਆCurrent UpdatesNovember 19, 2025 November 19, 2025 ਗੁਰਦਾਸਪੁਰ- ਪੁਲੀਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ਵਿੱਚ ਤੜਕਸਾਰ ਤਿੰਨ ਵਜੇ ਇੱਕ ਸਾਬਕਾ ਫੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ...
ਖਾਸ ਖ਼ਬਰਪੰਜਾਬਰਾਸ਼ਟਰੀ‘ਅਨਮੋਲ ਬਿਸ਼ਨੋਈ ਨੂੰ ਭਾਰਤ ’ਚ ਨਿਸ਼ਾਨਾ ਬਣਾ ਸਕਦੇ ਹਨ ਵਿਰੋਧੀ’Current UpdatesNovember 19, 2025 November 19, 2025 ਫਾਜ਼ਿਲਕਾ- ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਤੋਂ ਬਾਅਦ ਉਸ ਦੇ ਚਚੇਰੇ ਭਰਾ ਰਮੇਸ਼ ਬਿਸ਼ਨੋਈ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲ ਕਰਦੇ ਹੋਏ ਕੇਂਦਰ...
ਖਾਸ ਖ਼ਬਰਪੰਜਾਬਰਾਸ਼ਟਰੀਤੇਜਿੰਦਰ ਮਹਿਤਾ ਨੂੰ ਚੇਅਰਮੈਨ ਬਣਾਉਣਾ ਟਕਸਾਲੀਆਂ ਦਾ ਸਨਮਾਨਃਅਮਰੀਕ ਸਿੰਘ ਬੰਗੜCurrent UpdatesNovember 19, 2025 November 19, 2025 ਪਟਿਆਲਾ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਤੇਜਿੰਦਰ ਮਹਿਤਾ ਨੂੰ ਜਿਲਾ ਯੋਜਨਾ ਬੋਰਡ ਪਟਿਆਲਾ ਦਾ ਚੇਅਰਮੈਨ ਨਿਯੁਕਤ ਕਰਨਾ ਆਮ ਆਦਮੀ ਪਾਰਟੀ ਦੇ ਟਕਸਾਲੀ...
ਖਾਸ ਖ਼ਬਰਪੰਜਾਬਰਾਸ਼ਟਰੀਸ਼ੈਲਰ ਵਿੱਚ ਛਾਪੇਮਾਰੀ ਤੋਂ ਬਾਅਦ ਵਿਜੀਲੈਂਸ ਵੱਲੋਂ 13 ਆੜ੍ਹਤੀਏ ਤਲਬCurrent UpdatesNovember 18, 2025 November 18, 2025 ਫਿਰੋਜ਼ਪੁਰ- ਪਿੰਡ ਸਿੰਘੇਵਾਲਾ ਦੀ ਪੀਐੱਮ ਰਾਈਸ ਮਿਲ ਵਿੱਚ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਮਾਰੇ ਛਾਪੇ ਤੋਂ ਬਾਅਦ ਮੰਡੀ ਕਿੱਲਿਆਵਾਲੀ ਦੀ ਦਾਣਾ ਮੰਡੀ ਦੇ 13 ਆੜ੍ਹਤੀਏ ਵੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹਾਈ ਕੋਰਟ ਵੱਲੋਂ ਵਿਧਾਇਕ ਲਾਲਪੁਰਾ ਨੂੰ ਝਟਕਾ; ਸਜ਼ਾ ’ਤੇ ਰੋਕ ਲਾਉਣ ਤੋਂ ਇਨਕਾਰCurrent UpdatesNovember 18, 2025 November 18, 2025 ਚੰਡੀਗੜ੍ਹ- ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਖਡੂਰ ਸਾਹਿਬ ਤੋਂ ‘ਆਪ’ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਝਟਕਾ ਦਿੱਤਾ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ...
ਖਾਸ ਖ਼ਬਰਪੰਜਾਬਰਾਸ਼ਟਰੀਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਡਟੇ ਇੰਜਨੀਅਰCurrent UpdatesNovember 18, 2025 November 18, 2025 ਪਟਿਆਲਾ- ਪਾਵਰਕੌਮ ਮੈਨੇਜਮੈਂਟ ਵੱਲੋਂ ਇੰਜਨੀਅਰਾਂ ਖਿਲਾਫ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਲੈ ਕੇ ਪਾਵਰਕੌਮ ਅਤੇ ਟਰਾਂਸਕੋ ਨਾਲ ਸਬੰਧਿਤ ਇੰਜਨੀਅਰ ਅੱਜ ਮੈਨੇਜਮੈਂਟ ਖ਼ਿਲਾਫ਼ ਡਟ ਗਏ। ਪਿਛਲੇ...
ਖਾਸ ਖ਼ਬਰਪੰਜਾਬਰਾਸ਼ਟਰੀਅਦਾਲਤ ਨੇ ਜਸੀਰ ਬਿਲਾਲ ਨੂੰ10 ਦਿਨਾਂ ਲਈ ਐੱਨਆਈਏ ਦੀ ਹਿਰਾਸਤ ’ਚ ਭੇਜਿਆCurrent UpdatesNovember 18, 2025 November 18, 2025 ਨਵੀਂ ਦਿੱਲੀ- ਦਿੱਲੀ ਦੇ ਲਾਲ ਕਿਲ੍ਹੇ ਨੇੜੇ ਕਾਰ ਬੰਬ ਧਮਾਕੇ ਦੇ ਮੁਲਜ਼ਮ ਜਸੀਰ ਬਿਲਾਲ ਉਰਫ਼ ਦਾਨਿਸ਼ ਨੂੰ ਮੰਗਲਵਾਰ ਨੂੰ ਕੌਮੀ ਜਾਂਚ ਏਜੰਸੀ (NIA) ਵੱਲੋਂ ਪਟਿਆਲਾ...
ਖਾਸ ਖ਼ਬਰਪੰਜਾਬਰਾਸ਼ਟਰੀਕੇਂਦਰ ਨੂੰ ਪੰਜਾਬ ਦੇ ‘ਜਜ਼ਬਾਤਾਂ ਨਾਲ ਨਹੀਂ ਖੇਡਣਾ’ ਚਾਹੀਦਾCurrent UpdatesNovember 18, 2025 November 18, 2025 ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ...