ਖਾਸ ਖ਼ਬਰਰਾਸ਼ਟਰੀਭਾਰਤ ਨੇ ਰੱਦ ਕੀਤੀ ਚੋਣ ਦਖ਼ਲਅੰਦਾਜ਼ੀ ਬਾਰੇ ਕੈਨੇਡੀਅਨ ਕਮਿਸ਼ਨ ਦੀ ਰਿਪੋਰਟCurrent UpdatesJanuary 29, 2025 January 29, 2025 ਨਵੀਂ ਦਿੱਲੀ-ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਇੱਕ ਰਿਪੋਰਟ ਵਿੱਚ ਉਸ ਵਿਰੁੱਧ ਕੀਤੇ ਗਏ ‘ਇਸ਼ਾਰਿਆਂ’ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ...
ਖਾਸ ਖ਼ਬਰਰਾਸ਼ਟਰੀਦਿੱਲੀ: ਇਮਾਰਤ ਡਿੱਗਣ ਨਾਲ 2 ਦੀ ਮੌਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਵਿੱਚ ਚਾਰ ਮੰਜ਼ਿਲਾ ਇਮਾਰਤ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਆਸਕਰ ਪਬਲਿਕ...
ਖਾਸ ਖ਼ਬਰਰਾਸ਼ਟਰੀ‘ਇੱਕ ਦੇਸ਼, ਇੱਕ ਚੋਣ’ ’ਤੇ ਬਹਿਸ ਲੋਕਤੰਤਰ ਲਈ ਅਹਿਮ: ਮੋਦੀCurrent UpdatesJanuary 28, 2025 January 28, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਨੂੰ ਲੈ ਕੇ ਦੇਸ਼ ’ਚ ਜਾਰੀ ਬਹਿਸ ਨੂੰ ਭਾਰਤ ਦੀ ਜਮਹੂਰੀ ਪ੍ਰਕਿਰਿਆ ਲਈ ‘ਅਹਿਮ’...
ਖਾਸ ਖ਼ਬਰਰਾਸ਼ਟਰੀਬਜਟ ਸੈਸ਼ਨ ਰਾਸ਼ਟਰਪਤੀ ਦੇ ਸੰਬੋਧਨ ਨਾਲ 31 ਜਨਵਰੀ ਨੂੰ ਹੋਵੇਗੀ ਬਜਟ ਇਜਲਾਸ ਦੀ ਸ਼ੁਰੂਆਤCurrent UpdatesJanuary 28, 2025 January 28, 2025 ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ 31 ਜਨਵਰੀ ਨੂੰ ਲੋਕ ਸਭਾ ਤੇ ਰਾਜ ਸਭਾ ਦੇ ਸਾਂਝੇ ਸੰਬੋਧਨ ਨਾਲ ਬਜਟ ਇਜਲਾਸ ਦੀ ਸ਼ੁਰੂਆਤ ਹੋਵੇਗੀ। ਰਾਸ਼ਟਰਪਤੀ ਮੁਰਮੂ ਸ਼ੁੱਕਰਵਾਰ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ ਨੇ ਦਿੱਲੀ ਚੋਣਾਂ ਲਈ ‘ਆਪ’ ਦੇ ਚੋਣ ਮਨੋਰਥ ਪੱਤਰ ‘ਚ 15 ਗਰੰਟੀਆਂ ਦਾ ਐਲਾਨ ਕੀਤਾCurrent UpdatesJanuary 27, 2025 January 27, 2025 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ 5 ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਚੋਣ ਮਨੋਰਥ...
ਖਾਸ ਖ਼ਬਰਰਾਸ਼ਟਰੀਅਸਮਾਨ ‘ਚ ਗਰਜੇ ਰਾਫੇਲ, ਸੁਖੋਈ, ਕਰਤੱਵ ਪਥ ‘ਤੇ ਦਿਖਿਆ ‘ਡੇਅਰਡੇਵਿਲਸ ਸ਼ੋਅ’; ਪਰੇਡ ‘ਚ ਫੌਜ ਦਾ ਮਨਮੋਹਕ ਅੰਦਾਜ਼, ਪੰਜਾਬ ਦੀ ਝਾਕੀ ‘ਚ ‘ਫੁਲਕਾਰੀ’ ਦਸਤਕਾਰੀ ਦਾ ਪ੍ਰਦਰਸ਼ਨCurrent UpdatesJanuary 26, 2025 January 26, 2025 ਭਾਰਤ-ਭਾਰਤ ਆਪਣਾ 76ਵਾਂ ਗਣਤੰਤਰ ਦਿਵਸ ਮਨਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਗਣਤੰਤਰ ਦਿਵਸ, 26 ਜਨਵਰੀ 1950 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਉਣ ਦੀ ਯਾਦ ਦਿਵਾਉਂਦਾ...
ਖਾਸ ਖ਼ਬਰਰਾਸ਼ਟਰੀਪੀਲਾ ਸਾਫਾ, ਭੂਰਾ ਕੋਟ … ਇਸ ਸਾਲ ਗਣਤੰਤਰ ਦਿਵਸ ਲਈ ਕੁਝ ਅਜਿਹਾ ਹੈ ਪ੍ਰਧਾਨ ਮੰਤਰੀ ਮੋਦੀ ਦਾ ਲੁੱਕCurrent UpdatesJanuary 26, 2025 January 26, 2025 ਨਵੀਂ ਦਿੱਲੀ: ਭਾਰਤ ਆਪਣਾ 76ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਅੱਜ ਦੇ ਦਿਨ 1950 ਵਿੱਚ ਭਾਰਤ ਦਾ ਸੰਵਿਧਾਨ ਲਾਗੂ ਹੋਇਆ ਅਤੇ ਭਾਰਤ ਇੱਕ ਲੋਕਤੰਤਰੀ ਦੇਸ਼...
ਪੰਜਾਬਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ‘ਇੱਕ ਦੇਸ਼, ਇੱਕ ਚੋਣ’ ਦੀ ਵਕਾਲਤCurrent UpdatesJanuary 25, 2025 January 25, 2025 ਨਵੀਂ ਦਿੱਲੀ-ਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ‘ਇੱਕ ਦੇਸ਼, ਇੱਕ ਚੋਣ’ ਪੇਸ਼ਕਦਮੀ ਦੀ ਵਕਾਲਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਵਿੱਚ ਸ਼ਾਸਨ ’ਚ ਇਕਸਾਰਤਾ ਨੂੰ ਉਤਸ਼ਾਹਿਤ...
ਖਾਸ ਖ਼ਬਰਰਾਸ਼ਟਰੀਮੋਦੀ-ਸ਼ਾਹ ਜੋੜੀ ਨੇ ਚੋਣ ਕਮਿਸ਼ਨ ਦੀ ਆਜ਼ਾਦੀ ਨੂੰ ਲਾਇਆ ‘ਭਾਰੀ ਖੋਰਾ’: ਕਾਂਗਰਸCurrent UpdatesJanuary 25, 2025 January 25, 2025 ਨਵੀਂ ਦਿੱਲੀ-ਕਾਂਗਰਸ ਨੇ ਸ਼ਨਿੱਚਰਵਾਰ ਨੂੰ ਚੋਣ ਕਮਿਸ਼ਨ ‘ਤੇ ਨਿਸ਼ਾਨਾ ਸੇਧਦਿਆਂ ਕਿਹਾ ਕਮਿਸ਼ਨ ਵੱਲੋਂ ਕੌਮੀ ਵੋਟਰ ਦਿਵਸ ‘ਤੇ ‘ਖ਼ੁਦ ਹੀ ਆਪਣੇ-ਆਪ ਨੂੰ ਦਿੱਤੀ ਵਧਾਈ’ ਇਸ ਸੱਚ...
ਖਾਸ ਖ਼ਬਰਰਾਸ਼ਟਰੀਵਪਾਰਮਾਰੂਤੀ ਸੁਜ਼ੂਕੀ ਵੱਲੋਂ ਕਾਰਾਂ ਦੀਆਂ ਕੀਮਤਾਂ ਵਧਾਉਣ ਦਾ ਐਲਾਨCurrent UpdatesJanuary 24, 2025 January 24, 2025 ਨਵੀਂਦਿੱਲੀ-ਦੇਸ਼ ਦੀ ਪ੍ਰਮੁੱਖ ਵਾਹਨ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ (ਐੱਮਐੱਸਆਈ) ਪਹਿਲੀ ਫਰਵਰੀ ਤੋਂ ਆਪਣੀਆਂ ਕਾਰਾਂ ਦੇ ਵੱਖ-ਵੱਖ ਮਾਡਲਾਂ ਦੀਆਂ ਕੀਮਤਾਂ ਵਿੱਚ 32,500 ਰੁਪਏ ਤੱਕ ਦਾ...