December 29, 2025

#punjab

ਖਾਸ ਖ਼ਬਰਪੰਜਾਬਰਾਸ਼ਟਰੀ

ਸੱਤਾ ਲਈ ਜਥੇਦਾਰਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਗਿਆਨੀ ਹਰਪ੍ਰੀਤ ਸਿੰਘ

Current Updates
ਰਾਜਪੁਰਾ- ਇਥੇ ਕੇਂਦਰੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜਪੁਰਾ ਵਿੱਚ ਕਰਵਾਏ ਗੁਰਮਤਿ ਸਮਾਗਮ ਦੌਰਾਨ ਸੰਗਤ, ਨਿਹੰਗ ਜਥੇਬੰਦੀਆਂ, ਪ੍ਰਬੰਧਕ ਕਮੇਟੀਆਂ ਰਾਜਸੀ ਅਤੇ ਧਾਰਮਿਕ ਆਗੂਆਂ ਵੱਲੋਂ ਸਮਾਗਮ...
ਖਾਸ ਖ਼ਬਰਪੰਜਾਬਰਾਸ਼ਟਰੀ

ਔਰਤਾਂ ਨੂੰ ਵੱਧ ਅਖ਼ਤਿਆਰ ਦੇਣ ਲਈ ਸੁਹਿਰਦ ਯਤਨ ਕਰ ਰਹੀ ਹੈ ਸਾਡੀ ਸਰਕਾਰ: ਮੁੱਖ ਮੰਤਰੀ

Current Updates
ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿਚਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਰਮਨੀ ਦੇ ਮਿਊਨਿਖ ਵਿਖੇ ਸਪੀਕਰਜ਼ ਪਲੇਟਫਾਰਮ ਦੀ ਤਰਜ਼...
ਖਾਸ ਖ਼ਬਰਪੰਜਾਬਰਾਸ਼ਟਰੀ

ਮਹਿਲਾ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ, ਪੁੱਤ ਨੂੰ ਵੀ ਜ਼ਖ਼ਮੀ ਕੀਤਾ

Current Updates
ਪਟਿਆਲਾ- ਇੱਥੇ ਸ਼ਹਿਰ ਦੇ ਸਮਾਣੀਆ ਗੇਟ ਇਲਾਕੇ ’ਚ ਅੱਜ ਤੜਕੇ ਕੁਝ ਅਣਪਛਾਤੇ ਵਿਅਕਤੀਆਂ ਨੇ ਔਰਤ ਦੀ ਹੱਤਿਆ ਕਰ ਦਿੱਤੀ, ਜਦੋਂਕਿ ਇਸ ਹਮਲੇ ਵਿੱਚ ਉਸ ਦਾ...
ਖਾਸ ਖ਼ਬਰਪੰਜਾਬਰਾਸ਼ਟਰੀ

ਗੁਰਦੁਆਰਾ ਹੇਮਕੁੰਟ ਸਾਹਿਬ ਜਾਣ ਲਈ ਆਰਜ਼ੀ ਪੁਲ ਸਥਾਪਿਤ

Current Updates
ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਮਾਰਗ ਨੂੰ ਜੋੜਨ ਵਾਲਾ ਪੁਲ ਜੋ ਪਹਾੜ ਤੋਂ ਮਲਬਾ ਡਿੱਗਣ ਕਾਰਨ ਨੁਕਸਾਨਿਆ ਗਿਆ ਸੀ, ਦੀ ਥਾਂ ’ਤੇ ਗੁਰਦੁਆਰਾ...
ਖਾਸ ਖ਼ਬਰਪੰਜਾਬਰਾਸ਼ਟਰੀ

ਖਿਜ਼ਰਾਬਾਦ ਤੋਂ ਹੋਲਾ ਮਹੱਲਾ ਸ਼ੁਰੂ

Current Updates
ਕੁਰਾਲੀ-ਹੋਲਾ ਮਹੱਲਾ ਸਮਾਗਮ ਅੱਜ ਇਤਿਹਾਸਕ ਪਿੰਡ ਖਿਜ਼ਰਾਬਾਦ ਤੋਂ ਆਰੰਭ ਹੋਏ ਹਨ। ਤਿੰਨ ਦਿਨਾਂ ਤੱਕ ਚੱਲਣ ਵਾਲੇ ਸਮਾਗਮਾਂ ਸਬੰਧੀ ਅੱਜ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ...
ਖਾਸ ਖ਼ਬਰਪੰਜਾਬਰਾਸ਼ਟਰੀ

ਅਪਰੇਸ਼ਨ ਸੀਲ: ਗੁਆਂਢੀ ਸੂਬਿਆਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ ਕੱਸਿਆ

Current Updates
ਪਟਿਆਲਾ- ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲੀਸ ਵੱਲੋਂ ਅੱਜ ਜ਼ਿਲ੍ਹੇ ਵਿੱਚ ਚਲਾਏ ਅਪਰੇਸ਼ਨ ਸੀਲ ਤਹਿਤ ਦੂਜੇ ਰਾਜਾਂ ਤੋਂ ਆਉਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ 13...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਢੰਗ ਨਾਲ ਹਟਾਉਣਾ ਅਕਾਲੀਆਂ ਦੀ ਬਦਲਾਖੋਰੀ ਵਾਲੀ ਕਾਰਵਾਈ-ਮੁੱਖ ਮੰਤਰੀ ਕਾਰਵਾਈ ਨੂੰ ਮੰਦਭਾਗਾ ਦੱਸਿਆ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਸ਼ਿਪ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਜਥੇਦਾਰ ਸਾਹਿਬਾਨ ਨੂੰ ਗੈਰ-ਰਸਮੀ ਰਸਮੀ ਢੰਗ ਨਾਲ ਹਟਾਉਣ ਦੀ...
ਖਾਸ ਖ਼ਬਰਪੰਜਾਬਰਾਸ਼ਟਰੀ

1.5 ਕਿਲੋ ਹੈਰੋਇਨ ਸਮੇਤ ਇੱਕ ਪੁਲੀਸ ਮੁਲਾਜ਼ਮ ਗ੍ਰਿਫ਼ਤਾਰ

Current Updates
ਮੁਹਾਲੀ- ਜ਼ੀਰਕਪੁਰ ਨੇੜੇ ਢਕੋਲੀ ਵਿੱਚ 82 ਬਟਾਲੀਅਨ ਦੇ ਇੱਕ ਪੁਲੀਸ ਮੁਲਾਜ਼ਮ ਨਸ਼ੀਲੇ ਪਦਾਰਥ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਉਸ ਤੋਂ 1.5 ਕਿਲੋ...
ਖਾਸ ਖ਼ਬਰਪੰਜਾਬਰਾਸ਼ਟਰੀ

ਸਿਹਤ ਤੇ ਸਿੱਖਿਆ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਪੰਜਾਬ ਸਰਕਾਰ ਦਾ ਮੁੱਖ ਟੀਚਾ: ਚੀਮਾ

Current Updates
ਸੰਗਰੂਰ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਢਲਾ ਟੀਚਾ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਮਿਆਰੀ ਸੁਧਾਰ ਕਰਨਾ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵੱਲੋਂ ਪੰਥਕ ਧਿਰਾਂ ਨੂੰ ਏਕੇ ਦਾ ਸੱਦਾ

Current Updates
ਪਟਿਆਲਾ- ਇੱਥੋਂ ਦੇ ਇਕ ਪੈਲੇਸ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੀ ਭਰਤੀ ਮੁਹਿੰਮ ਬਾਰੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਲੋਕ ਸਭਾ ਮੈਂਬਰ ਅੰਮ੍ਰਿਤਪਾਲ...