December 28, 2025

#punjabpolice

ਖਾਸ ਖ਼ਬਰਪੰਜਾਬਰਾਸ਼ਟਰੀ

ਅਮਰੀਕਾ ਤੋਂ ਪਨਾਮਾ ਰਸਤੇ ਚਾਰ ਪੰਜਾਬੀ ਡਿਪੋਰਟ

Current Updates
ਅੰਮ੍ਰਿਤਸਰ-ਅਮਰੀਕਾ ਸਰਕਾਰ ਵੱਲੋਂ ਅੱਜ ਚਾਰ ਹੋਰ ਪੰਜਾਬੀਆਂ ਨੂੰ ਪਨਾਮਾ ਰਸਤਿਓਂ ਵਾਪਸ ਭੇਜਿਆ ਗਿਆ ਹੈ। ਇਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਮਗਰੋਂ ਪੁਲੀਸ ਪ੍ਰਸ਼ਾਸਨ ਨੇ ਉਨ੍ਹਾਂ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀ

ਡਾ. ਮੁਜਤਬਾ ਹੁਸੈਨ ਨੂੰ ਮਿਲਿਆ ਪਟਿਆਲਾ ਪ੍ਰਾਈਡ ਐਵਾਰਡ

Current Updates
ਪਟਿਆਲਾ- ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਬੰਸਰੀ ਵਾਦਕ ਉਸਤਾਦ ਡਾ. ਮੁਜਤਬਾ ਹੁਸੈਨ ਨੂੰ ‘ਪਟਿਆਲਾ ਪ੍ਰਾਈਡ’ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਐਵਾਰਡ ਉਨ੍ਹਾਂ ਨੂੰ ਇੰਟਰਨੈਸ਼ਨਲ ਪੰਜਾਬੀ ਕਲਾ...
ਖਾਸ ਖ਼ਬਰਪੰਜਾਬਮਨੋਰੰਜਨਰਾਸ਼ਟਰੀ

ਸਰਸ ਮੇਲੇ ’ਚ ਰਣਜੀਤ ਬਾਵਾ ਨੇ ਲਾਈਆਂ ਰੌਣਕਾਂ

Current Updates
ਪਟਿਆਲਾ-ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿੱਚ ਚੱਲ ਰਹੇ ਸਰਸ ਮੇਲੇ ਵਿੱਚ ਅੱਜ ਪੰਜਾਬੀ ਦੇ ਉੱਘੇ ਲੋਕ ਗਾਇਕ ਰਣਜੀਤ ਬਾਵਾ ਦੀਆਂ ਪੇਸ਼ਕਾਰੀਆਂ ਨੇ ਸਰਸ ਮੇਲੇ ਵਿੱਚ...
ਖਾਸ ਖ਼ਬਰਪੰਜਾਬਰਾਸ਼ਟਰੀ

ਸਰਸ ਮੇਲਾ: ਸਟਾਲਾਂ ਨੇ ਖਿੱਚਿਆ ਦਰਸ਼ਕਾਂ ਦਾ ਧਿਆਨ

Current Updates
ਪਟਿਆਲਾ- ਇੱਥੇ ਸ਼ੀਸ਼ ਮਹਿਲ ਵਿੱਚ ਲੱਗੇ ਸਰਸ ਮੇਲੇ ’ਚ 20 ਫਰਵਰੀ ਦੀ ਸ਼ਾਮ ਸੱਤਵੇਂ ਦਿਨ ਤੱਕ ਇੱਕ ਲੱਖ ਦੇ ਕਰੀਬ ਦਰਸ਼ਕ ਪੁੱਜ ਚੁੱਕੇ ਹਨ। ਸਰਸ...
ਖਾਸ ਖ਼ਬਰਪੰਜਾਬਰਾਸ਼ਟਰੀ

ਗੋਲਡੀ ਬਰਾੜ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

Current Updates
ਪਟਿਆਲਾ-ਜ਼ਿਲ੍ਹਾ ਪੁਲੀਸ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਰਹਿ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪੰਜ...
ਖਾਸ ਖ਼ਬਰਰਾਸ਼ਟਰੀ

ਹਡਾਣਾ ਦੇ ਪੁੱਤਰ ਦੇ ਵਿਆਹ ਦੀ ਪਾਰਟੀ ’ਚ ਮੰਤਰੀਆਂ ਵੱਲੋਂ ਸ਼ਿਰਕਤ

Current Updates
ਪਟਿਆਲਾ-ਆਮ ਆਦਮੀ ਪਾਰਟੀ ਦੇ ਸੂਬਾਈ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਪੁੱਤਰ ਅਭੈਜੋਤ ਹਡਾਣਾ ਦੇ ਵਿਆਹ ਦੀ ਪਾਰਟੀ ਇਥੋਂ ਦੇ ਸਪਰਿੰਗ ਫੀਲਡ...
ਖਾਸ ਖ਼ਬਰਰਾਸ਼ਟਰੀ

ਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜ

Current Updates
ਪਟਿਆਲਾ –ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਬਹੁਤੀਆਂ ਥਾਵਾਂ ’ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀ

Current Updates
ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲ

Current Updates
ਪੰਜਾਬ –ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਅਵੀਜੀਤ ਕਪਲਿਸ਼ ਨੂੰ ਨਵਾਂ ਡੀਸੀ...
ਖਾਸ ਖ਼ਬਰਪੰਜਾਬਰਾਸ਼ਟਰੀ

ਲੁਧਿਆਣਾ ‘ਮੌਤ ਦਾ ਸੌਦਾ’: ਪਤੀ ਨੇ ਮਹਿਲਾ ਮਿੱਤਰ ਨਾਲ ਰਲ ਕੇ ਪਤਨੀ ਦੇ ਕਤਲ ਲਈ ਦਿੱਤੀ ਸੀ ਸੁਪਾਰੀ

Current Updates
ਲੁਧਿਆਣਾ-ਲੁਧਿਆਣਾ ਪੁਲੀਸ ਨੇ ਸੋਮਵਾਰ ਨੂੰ ਲਿਪਸੀ ਮਿੱਤਲ ਦੀ ਹੱਤਿਆ ਦੇ ਦੋਸ਼ਾਂ ਹੇਠ ਵਪਾਰੀ ਅਤੇ ਆਪ ਆਗੂ ਅਨੋਖ ਮਿੱਤਲ ਨੂੰ ਉਸਦੀ ਮਹਿਲਾ ਦੋਸਤ ਪ੍ਰਤੀਕਸ਼ਾ ਸਮੇਤ ਗ੍ਰਿਫਤਾਰ...