April 11, 2026

Bhagwant Mann

ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਮਹਿਲ ਕਲਾਂ ’ਚ ਨਾਮਜ਼ਦਗੀ ਵਾਪਸੀ ਤੋਂ ਬਾਅਦ 23 ਜ਼ੋਨਾਂ ਵਿੱਚ 68 ਉਮੀਦਵਾਰਾਂ ’ਚ ਮੁਕਾਬਲਾ

Current Updates
ਚੰਡੀਗੜ੍ਹ- ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ 2025 ਲਈ ਮਹਿਲ ਕਲਾਂ ਬਲਾਕ ਵਿੱਚ ਅੱਜ 16 ਉਮੀਦਵਾਰਾਂ ਵਲੋਂ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਗਈਆਂ। ਹੁਣ 25...
ਖਾਸ ਖ਼ਬਰਪੰਜਾਬਰਾਸ਼ਟਰੀ

ਪੁਲੀਸ ਦੀ ਆਡੀਓ ਕਲਿੱਪ ਸਬੰਧੀ ਬਾਦਲ ਸਮੇਤ ਹੋਰਾਂ ਨੂੂੰ ਸੰਮਨ ਜਾਰੀ

Current Updates
ਪਟਿਆਲਾ- ਜ਼ਿਲ੍ਹਾ ਤੇ ਪੰਚਾਇਤ ਸਮਿਤੀ ਚੋਣਾ ਸਬੰਧੀ ਪਟਿਆਲਾ ਪੁਲੀਸ ਦੇ ਹਵਾਲੇ ਨਾਲ ਪਿਛਲੇ ਦਿਨੀ ਵਾਇਰਲ ਹੋਈ ਇੱਕ ਆਡੀਓ ਕਲਿੱਪ ਸਬੰਧੀ ਸਬੂਤ ਪੇਸ਼ ਕਰਨ ਲਈ ਪੰਜਾਬ...
ਖਾਸ ਖ਼ਬਰਪੰਜਾਬਰਾਸ਼ਟਰੀ

ਜਲਦੀ ਸ਼ੁਰੂ ਹੋਵੇਗਾ ਕਾਦੀਆਂ-ਬਿਆਸ ਰੇਲ ਲਾਈਨ ਦਾ ਕੰਮ : ਬਿੱਟੂ

Current Updates
ਫਿਰੋਜ਼ਪੁਰ- ਰੇਲਵੇ ਵਿਭਾਗ ਨੇ ਲੰਮੇ ਸਮੇਂ ਤੋਂ ਲਟਕਦੇ 40 ਕਿਲੋਮੀਟਰ ਲੰਬੇ ਕਾਦੀਆਂ-ਬਿਆਸ ਰੇਲ ਮਾਰਗ ’ਤੇ ਕੰਮ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਕੇਂਦਰੀ ਰੇਲ...
ਖਾਸ ਖ਼ਬਰਪੰਜਾਬਰਾਸ਼ਟਰੀ

ਠੰਢ ਦੀ ਲਪੇਟ ਵਿੱਚ ਪੰਜਾਬ ਤੇ ਹਰਿਆਣਾ, ਫਰੀਦਕੋਟ ਸਭ ਤੋਂ ਠੰਢਾ

Current Updates
ਫਰੀਦਕੋਟ- ਦਸੰਬਰ ਮਹੀਨੇ ਦੀ ਸ਼ੁਰੂਆਤ ਵਿੱਚ ਪੰਜਾਬ ਅਤੇ ਹਰਿਆਣਾ ਕੜਾਕੇ ਦੀ ਠੰਢ ਦੀ ਲਪੇਟ ਵਿੱਚ ਹਨ। ਜਿੱਥੇ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਇੱਕ...
ਖਾਸ ਖ਼ਬਰਪੰਜਾਬਰਾਸ਼ਟਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁਰੰਮਤ ਮਗਰੋਂ ਲਗਾਏ ਸੋਨੇ ਦੇ ਪੱਤਰੇ

Current Updates
ਅੰਮ੍ਰਿਤਸਰ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੱਲ ਰਹੀ ਸੋਨੇ ਦੇ ਪੱਤਰਿਆਂ ਅਤੇ ਮੀਨਾਕਾਰੀ ਦੀ ਸਾਂਭ-ਸੰਭਾਲ ਦੀ ਸੇਵਾ ਤਹਿਤ ਅੱਜ ਮੁੱਖ ਦਰਬਾਰ ਦੇ ਅੰਦਰੂਨੀ ਹਿੱਸੇ ਵਿਚ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਵੀਹ ਤੱਕ ਕਰਮਚਾਰੀਆਂ ਤੱਕ ਵਾਲੇ ਮਾਲਕਾਂ ਨੂੰ ਪੰਜਾਬ ਸ਼ਾਪਸ ਐਕਟ ਦੀ ਪਾਲਣਾ ਤੋਂ ਛੋਟ

Current Updates
ਚੰਡੀਗੜ੍ਹ- ਕੇਂਦਰ ਸਰਕਾਰ ਨੇ ਛੋਟੇ ਕਾਰੋਬਾਰਾਂ ‘ਤੇ ਨਿਯਮਾਂ ਦੀ ਪਾਲਣਾ ਦਾ ਬੋਝ ਘਟਾਉਣ ਅਤੇ ਰਾਜ ਵਿੱਚ ਵਪਾਰ ਕਰਨ ਦੀ ਸੌਖ ਨੂੰ ਵਧਾਉਣ ਦੇ ਉਦੇਸ਼ ਨਾਲ...
ਖਾਸ ਖ਼ਬਰਪੰਜਾਬਰਾਸ਼ਟਰੀ

ਰੂਸ-ਯੂਕਰੇਨ ਜੰਗ: ਭਰਾ ਦੀ ਭਾਲ ਲਈ ਰੂਸ ਵਿੱਚ 3 ਮਹੀਨਿਆਂ ਤੋਂ ਭਟਕ ਰਿਹਾ ਪੰਜਾਬੀ ਨੌਜਵਾਨ

Current Updates
ਜਲੰਧਰ- ਗੁੰਮ ਹੋਏ ਭਰਾ ਦੀ ਭਾਲ ਵਿੱਚ ਰੂਸ ਗਿਆ ਗੁਰਾਇਆ ਦਾ ਰਹਿਣ ਵਾਲਾ ਜਗਦੀਪ ਕੁਮਾਰ ਲਗਪਗ ਤਿੰਨ ਮਹੀਨੇ ਬਾਅਦ ਵੀ ਉੱਥੇ ਹੀ ਹੈ। ਇਹ ਜਗਦੀਪ...
ਖਾਸ ਖ਼ਬਰਪੰਜਾਬਰਾਸ਼ਟਰੀ

ਜ਼ਮੀਨੀ ਵਿਵਾਦ: ਪਰਵਾਸੀ ਪੰਜਾਬੀ ਵੱਲੋਂ ਭਤੀਜੇ ਦੀ ਗੋਲੀ ਮਾਰ ਕੇ ਹੱਤਿਆ

Current Updates
ਮੋਗਾ- ਇਥੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਮਾਛੀਕੇ ਵਿਚ ਅੱਜ ਸ਼ਨਿੱਚਰਵਾਰ ਸਵੇਰੇ ਭਾਰਤੀ ਮੂਲ ਦੇ ਅਮਰੀਕਾ ਨਾਗਰਿਕ ਨੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿਚ ਆਪਣੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪਰਿਸ਼ਦ ਚੋਣਾਂ: ਸੱਤਾਧਾਰੀ ਪਾਰਟੀ ਦੇ ਕਹਿਣ ’ਤੇ ਰੱਦ ਕੀਤੇ ਗਏ ਨਾਮਜ਼ਦਗੀ ਪੱਤਰ: ਅਕਾਲੀ ਦਲ

Current Updates
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਉਨ੍ਹਾਂ ਦੇ ਕਈ ਉਮੀਦਵਾਰਾਂ ਦੇ...
ਖਾਸ ਖ਼ਬਰਰਾਸ਼ਟਰੀ

ਦੱਖਣੀ ਅਫਰੀਕਾ 270 ਦੌੜਾਂ ‘ਤੇ ਆਲ ਆਊਟ

Current Updates
ਨਵੀਂ ਦਿੱਲੀ- ਦੱਖਣੀ ਅਫਰੀਕਾ ਨੇ ਭਾਰਤ ਨੂੰ ਲੜੀ ਦੇ ਤੀਜੇ ਇੱਕ ਰੋਜ਼ਾ ਮੈਚ ਵਿੱਚ ਜਿੱਤਣ ਲਈ 271 ਦੌੜਾਂ ਦਾ ਟੀਚਾ ਦਿੱਤਾ। ਵਿਸ਼ਾਖਾਪਟਨਮ ਦੇ ਵਾਈਐਸ ਰਾਜਸ਼ੇਖਰ...