ਖਾਸ ਖ਼ਬਰਰਾਸ਼ਟਰੀਵਿਕਸਤ ਭਾਰਤ ਦੇ ਸੁਫ਼ਨੇ ਨੂੰ ਪੂਰਾ ਕਰਨ ਲਈ ਇਕਜੁੱਟ ਹੋਣ ਲੋਕ: ਮੋਦੀCurrent UpdatesJanuary 24, 2025 January 24, 2025 ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਪਰਾਕ੍ਰਮ ਦਿਵਸ ਮੌਕੇ ਮਹਾਨ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਂਜਲੀ ਭੇਟ...
ਖਾਸ ਖ਼ਬਰਮਨੋਰੰਜਨਰਾਸ਼ਟਰੀਸੈਫ ’ਤੇ ਹਮਲੇ ਲਈ ਵਰਤੇ ਚਾਕੂ ਦਾ ਤੀਜਾ ਹਿੱਸਾ ਬਰਾਮਦCurrent UpdatesJanuary 24, 2025 January 24, 2025 ਮੁੰਬਈ-ਅਦਾਕਾਰ ਸੈਫ ਅਲੀ ਖਾਨ ’ਤੇ 16 ਜਨਵਰੀ ਨੂੰ ਉਸ ਦੀ ਬਾਂਦਰਾ ਸਥਿਤ ਰਿਹਾਇਸ਼ ’ਤੇ ਹੋਏ ਹਮਲੇ ਵਿੱਚ ਵਰਤੇ ਗਏ ਚਾਕੂ ਦਾ ਤੀਜਾ ਟੁਕੜਾ ਬਰਾਮਦ ਕਰ...
ਖਾਸ ਖ਼ਬਰਰਾਸ਼ਟਰੀਮੋਦੀ, ਕੇਜਰੀਵਾਲ ਇੱਕੋ ਸਿੱਕੇ ਦੇ ਦੋ ਪਹਿਲੂ: ਓਵਾਇਸੀCurrent UpdatesJanuary 24, 2025 January 24, 2025 ਨਵੀਂ ਦਿੱਲੀ-ਏਆਈਐਮਆਈਐਮ ਦੇ ਪ੍ਰਧਾਨ ਅਸਦੂਦੀਨ ਓਵਾਇਸੀ ਨੇ ਵੀਰਵਾਰ ਨੂੰ ਕਿਹਾ ਕਿ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚ ਕੋਈ ਬਹੁਤਾ ਅੰਤਰ ਨਹੀਂ...
ਖਾਸ ਖ਼ਬਰਰਾਸ਼ਟਰੀਐੱਸਐੱਚਓ ਨਾਲ ਗੱਲ ਕਰਵਾਉਣ ਦੇ ਬਾਵਜੂਦ ‘ਆਪ’ ਵਿਧਾਇਕ ਦੇ ਪੁੱਤਰ ਦਾ ਬੁਲੇਟ ਜ਼ਬਤ, 20,000 ਦਾ ਜੁਰਮਾਨਾCurrent UpdatesJanuary 24, 2025 January 24, 2025 ਨਵੀਂ ਦਿੱਲੀ-ਦਿੱਲੀ ਪੁਲੀਸ ਨੇ ਇੱਕ ਮੋਡੀਫਾਈਡ ਸਾਈਲੈਂਸਰ ਮੋਟਰਸਾਈਕਲ ਦੀ ਵਰਤੋਂ ਕਰਨ ਅਤੇ ਡਿਊਟੀ ’ਤੇ ਅਧਿਕਾਰੀਆਂ ਨਾਲ ਦੁਰਵਿਹਾਰ ਕਰਨ ਲਈ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ...
ਖਾਸ ਖ਼ਬਰਰਾਸ਼ਟਰੀਹਰਿਆਣਾ ਦੇ ਸਾਬਕਾ ਮੰਤਰੀ ਦੀ ਈਵੀਐਮ ਬਾਰੇ ਪਟੀਸ਼ਨ ਦੀ ਸੀਜੇਆਈ ਦੀ ਅਗਵਾਈ ਵਾਲੇ ਬੈਂਚ ਅੱਗੇ ਹੋਵੇਗੀ ਸੁਣਵਾਈCurrent UpdatesJanuary 24, 2025 January 24, 2025 ਨਵੀਂ ਦਿੱਲੀ-ਚੋਣ ਕਮਿਸ਼ਨ ਨੂੰ ਈਵੀਐਮ (EVM) ਦੇ ਚਾਰ ਹਿੱਸਿਆਂ ਦੀ ਅਸਲ ਬਰੰਟ ਮੈਮੋਰੀ/ਮਾਈਕ੍ਰੋ-ਕੰਟਰੋਲਰ (original burnt memory/micro-controller) ਦੀ ਤਸਦੀਕ ਲਈ ਇੱਕ ਨੀਤੀ ਬਣਾਉਣ ਦੀ ਹਦਾਇਤ ਦੇਣ...
ਖਾਸ ਖ਼ਬਰਰਾਸ਼ਟਰੀਮੇਰੀ ਸੁਰੱਖਿਆ ਵਾਪਸੀ ਰਾਜਨੀਤੀ ਤੋਂ ਪ੍ਰੇਰਿਤ: ਕੇਜਰੀਵਾਲCurrent UpdatesJanuary 24, 2025 January 24, 2025 ਨਵੀਂ ਦਿੱਲੀ-ਪੰਜਾਬ ਪੁਲੀਸ ਵੱਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਗਈ ਵਾਧੂ ਸੁਰੱਖਿਆ ਵਾਪਸ ਲੈਣ ਤੋਂ ਬਾਅਦ, ਕੇਜਰੀਵਾਲ ਨੇ ਇਸ ਕਦਮ ਨੂੰ...
ਖਾਸ ਖ਼ਬਰਖੇਡਾਂਰਾਸ਼ਟਰੀਤਾਜ਼ਾ ਫਿਡੇ ਰੈਂਕਿੰਗ ’ਚ ਚੌਥੇ ਸਥਾਨ ਨਾਲ ਗੁਕੇਸ਼ ਬਣਿਆ ਸਿਖਰਲੀ ਦਰਜਾਬੰਦੀ ਵਾਲਾ ਭਾਰਤੀ ਸ਼ਤਰੰਜ ਖਿਡਾਰੀCurrent UpdatesJanuary 23, 2025 January 23, 2025 ਨਵੀਂ ਦਿੱਲੀ-ਆਪਣੇ ਤੇਜ਼ ਉਭਾਰ ਨੂੰ ਜਾਰੀ ਰੱਖਦਿਆਂ ਵਿਸ਼ਵ ਚੈਂਪੀਅਨ ਡੀ ਗੁਕੇਸ਼ (world champion D Gukesh) ਵੀਰਵਾਰ ਨੂੰ ਜਾਰੀ ਤਾਜ਼ਾ ਫਿਡੇ (FIDE) ਰੈਂਕਿੰਗ ਵਿੱਚ ਚੌਥਾ ਸਥਾਨ...
ਖਾਸ ਖ਼ਬਰਰਾਸ਼ਟਰੀ‘ਕੁਆਡ’ ਵੱਲੋਂ ਚੀਨ ਦੀਆਂ ਡਰਾਉਣ ਧਮਕਾਉਣ ਵਾਲੀਆਂ ਜੁਗਤਾਂ ਦਾ ਵਿਰੋਧCurrent UpdatesJanuary 22, 2025 January 22, 2025 ਨਵੀਂ ਦਿੱਲੀ-ਦੱਖਣੀ ਚੀਨ ਸਾਗਰ ਵਿਚ ਚੀਨ ਦੀਆਂ ਵਧਦੀਆਂ ਸਰਗਰਮੀਆਂ ਤੇ ਹਮਲਾਵਰ ਰੁਖ਼ ਦਰਮਿਆਨ ‘ਕੁਆਡ’ ਮੁਲਕਾਂ ਦੇੇ ਵਿਦੇਸ਼ ਮੰਤਰੀਆਂ ਨੇ ਸਾਫ਼ ਕਰ ਦਿੱਤਾ ਕਿ ਉਹ ਖਿੱਤੇ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ ਵੱਲੋਂ ਮੱਧ ਵਰਗ ਲਈ 7 ਨੁਕਤਿਆਂ ਵਾਲਾ ਚੋਣ ਮੈਨੀਫੈੈਸਟੋ ਜਾਰੀCurrent UpdatesJanuary 22, 2025 January 22, 2025 ਨਵੀਂ ਦਿੱਲੀ-‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਮੱਧ ਵਰਗ ਲਈ ਸੱਤ ਨੁਕਤਿਆਂ ਵਾਲਾ ‘ਮੈਨੀਫੈਸਟੋ’ ਜਾਰੀ ਕੀਤਾ ਹੈ। ਕੇਜਰੀਵਾਲ ਨੇ ਕਿਹਾ ਕਿ ਸਮੇਂ...
ਖਾਸ ਖ਼ਬਰਰਾਸ਼ਟਰੀਕੇਜਰੀਵਾਲ, ਮਾਨ ਖ਼ਿਲਾਫ਼ 100 ਕਰੋੜ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ: ਵਰਮਾCurrent UpdatesJanuary 22, 2025 January 22, 2025 ਨਵੀਂ ਦਿੱਲੀ-ਭਾਜਪਾ ਦੇ ਸੰਸਦ ਮੈਂਬਰ ਪਰਵੇਸ਼ ਵਰਮਾ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਝੂਠੇ ਇਲਜ਼ਾਮ ਲਗਾਉਣ ਦਾ ਦੋਸ਼...