ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚCurrent UpdatesNovember 13, 2025 November 13, 2025 ਚੰਡੀਗੜ੍ਹ- ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਾਬਕਾ ਲੈਫਟੀਨੈਂਟ ਜਨਰਲ ਦੀ ਕਾਰ ਨੂੰ ਪੰਜਾਬ ਪੁਲੀਸ ਦੀ VIP ਐਸਕਾਰਟ ਜੀਪ ਨੇ ਮਾਰੀ ਟੱਕਰCurrent UpdatesNovember 13, 2025 November 13, 2025 ਜ਼ੀਰਕਪੁਰ- ਜ਼ੀਰਕਪੁਰ ਫਲਾਈਓਵਰ ’ਤੇ ਬੁੱਧਵਾਰ ਸ਼ਾਮ ਨੂੰ ਇੱਕ ਵੱਡਾ ਮਾਮਲਾ ਸਾਹਮਣੇ ਆਇਆ, ਜਿੱਥੇ ਸੇਵਾਮੁਕਤ ਲੈਫਟੀਨੈਂਟ ਜਨਰਲ ਡੀ ਐੱਸ ਹੁੱਡਾ ਦੀ ਕਾਰ ਨੂੰ ਇੱਕ VIP ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਸਰਕਾਰੀ ਸਕੂਲ ਅਧਿਆਪਕ ਨੇ ‘ਵੰਦੇ ਮਾਤਰਮ’ ਗਾਉਣ ‘ਤੇ ਇਤਰਾਜ਼ ਜਤਾਇਆ, ਮੁਅੱਤਲCurrent UpdatesNovember 13, 2025 November 13, 2025 ਅਲੀਗੜ੍ਹ- ਇੱਥੇ ਸਵੇਰ ਦੀ ਸਭਾ ਦੌਰਾਨ ਕਥਿਤ ਤੌਰ ’ਤੇ ‘ਵੰਦੇ ਮਾਤਰਮ’ ਗਾਏ ਜਾਣ ‘ਤੇ ਇਤਰਾਜ਼ ਜਤਾਉਣ ਦੇ ਦੋਸ਼ ਹੇਠ ਇੱਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ ਵਿੱਚ ਵੱਡੀ ਸਾਜਿਸ਼ ਨਾਕਾਮ; ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰCurrent UpdatesNovember 13, 2025 November 13, 2025 ਲੁਧਿਆਣਾ- ਲੁਧਿਆਣਾ ਪੁਲੀਸ ਨੇ ਵੱਡੀ ਦਹਿਸ਼ਤੀ ਸਾਜਿਸ਼ ਨੂੰ ਨਾਕਾਮ ਕਰਨ ਦਾ ਦਾਅਵਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ’ਚ ਵੀਆਈਪੀ ਸਕਿਉਰਿਟੀ ’ਚ ਲੱਗੇ ਪੁਲੀਸ ਵਾਹਨ ਚੌਕਸੀ ਵਰਤਣ: ਡੀਜੀਪੀCurrent UpdatesNovember 13, 2025 November 13, 2025 ਚੰਡੀਗੜ੍ਹ- ਲੈਫਨੀਨੈਂਟ ਜਨਰਲ ਸੇਵਾਮੁਕਤ ਡੀ ਐਸ ਹੁੱਡਾ ਦੇ ਪੰਜਾਬ ਪੁਲੀਸ ਦੇ ਸਕਿਉਰਿਟੀ ਵਿਚ ਲੱਗੇ ਇਕ ਵਾਹਨ ਵਲੋਂ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰਨ ਦੇ ਦੋਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’Current UpdatesNovember 12, 2025 November 12, 2025 ਚੰਡੀਗਡ਼੍ਹ- ਸੀ ਬੀ ਆਈ ਅਦਾਲਤ ’ਚ ਅੱਜ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ14 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗCurrent UpdatesNovember 12, 2025 November 12, 2025 ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨਵੰਬਰ ਨੂੰ ਹੋਵੇਗੀ। ਮੰਤਰੀ ਮੰਡਲ ਮਾਮਲੇ ਸ਼ਾਖਾ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਕੇਂਦਰ ਵੱਲੋਂ ਫ਼ਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਹਰੀ ਝੰਡੀCurrent UpdatesNovember 12, 2025 November 12, 2025 ਚੰਡੀਗੜ੍ਹ- ਰੇਲ ਮੰਤਰਾਲੇ ਨੇ ਰਾਜਪੁਰਾ-ਮੁਹਾਲੀ ਰੇਲ ਲਿੰਕ ਨੂੰ ਹਰੀ ਝੰਡੀ ਦੇਣ ਤੋਂ ਕੁਝ ਦਿਨ ਬਾਅਦ ਹੁਣ 25.72 ਕਿਲੋਮੀਟਰ ਲੰਬੇ ਫਿਰੋਜ਼ਪੁਰ-ਪੱਟੀ ਰੇਲ ਲਾਈਨ ਪ੍ਰਾਜੈਕਟ ਨੂੰ ਮਨਜ਼ੂਰੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਮੇਰੀ ਬਾਂਹ ਛੱਡ ਦੇ, ਨਹੀਂ ਤਾਂ ਆਵਦਾ ਹਿਸਾਬ ਲਾ ਲਈ’: ਹਰਮਨਪ੍ਰੀਤ ਕੌਰ ਦੀ ਦਲੇਰੀ ਨੇ ਪੰਜਾਬ ਦੀਆਂ ਧੀਆਂ ਦੀ ਅਣਖ ਵਧਾਈCurrent UpdatesNovember 12, 2025November 12, 2025 November 12, 2025November 12, 2025 ਚੰਡੀਗੜ੍ਹ- ਪੰਜਾਬ ਯੂਨੀਵਰਸਿਟੀ ਵਿੱਚ ਸੋਮਵਾਰ ਨੂੰ ਵਿਦਿਆਰਥੀਆਂ ਵੱਲੋਂ ਸਿਆਸੀ ਅਤੇ ਕਿਸਾਨ ਆਗੂਆਂ ਦੇ ਨਾਲ ਮਿਲ ਕੇ, ਲੰਬੇ ਸਮੇਂ ਤੋਂ ਲਟਕਦੀਆਂ ਸੈਨੇਟ ਚੋਣਾਂ ਕਰਵਾਉਣ ਦੀ ਮੰਗ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ, ਹਥਿਆਰ ਜ਼ਬਤCurrent UpdatesNovember 12, 2025 November 12, 2025 ਚੰਡੀਗੜ੍ਹ- ਪੰਜਾਬ ਪੁਲੀਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ‘ਚੋਂ...