ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਵਿਸ਼ੇਸ਼ ਇਜਲਾਸ: ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਤੇ ਬੈਲ ਗੱਡੀਆਂ ਦੀਆਂ ਦੌੜਾਂ ਬਾਰੇ ਬਿਲ ਪਾਸCurrent UpdatesJuly 11, 2025 July 11, 2025 ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਬੀਬੀਐੱਮਬੀ ਦੇ ਡੈਮਾਂ ’ਤੇ ਕੇਂਦਰੀ ਬਲਾਂ ਦੀ ਤਾਇਨਾਤੀ ਖਿਲਾਫ਼ ਮਤਾ ਸਰਬਸੰਮਤੀ ਨਾਲ ਪਾਸ ਕਰ ਦਿੱਤਾ...
ਖਾਸ ਖ਼ਬਰਪੰਜਾਬਰਾਸ਼ਟਰੀਰੋਪੜ ਦੇ ਪਿੰਡ ਨਿੱਕੂ ਨੰਗਲ ’ਚ ਵੱਡੀ ਗਿਣਤੀ ਮੱਛੀਆਂ ਮਰੀਆਂ ਮਿਲਣ ਕਾਰਨ ਦਹਿਸ਼ਤ ਫੈਲੀCurrent UpdatesJuly 11, 2025 July 11, 2025 ਰੋਪੜ- ਰੋਪੜ ਜ਼ਿਲ੍ਹੇ ਦੀ ਨੰਗਲ ਤਹਿਸੀਲ ਦੇ ਪਿੰਡ ਨਿੱਕੂ ਨੰਗਲ ਦੇ ਵਸਨੀਕਾਂ ਵਿੱਚ ਪਿੰਡ ਦੇ ਛੱਪੜ ’ਚ ਵੱਡੀ ਗਿਣਤੀ ਵਿੱਚ ਮਰੀਆਂ ਮੱਛੀਆਂ ਤੈਰਦੀਆਂ ਪਾਏ ਜਾਣ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ ਸਰਕਾਰ ਭਲਕੇ ਵਿਧਾਨ ਸਭਾ ’ਚ ਬੇਅਦਬੀ ਵਿਰੋਧੀ ਸਖ਼ਤ ਖਰੜਾ ਬਿੱਲ ਪੇਸ਼ ਕਰੇਗੀCurrent UpdatesJuly 10, 2025 July 10, 2025 ਚੰਡੀਗੜ੍ਹ- ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਵਿਧਾਨ ਸਭਾ ਵਿੱਚ ਬੇਅਦਬੀ ਦੀਆਂ ਕਾਰਵਾਈਆਂ ਲਈ ਸਖ਼ਤ ਸਜ਼ਾ ਦੀ ਵਿਵਸਥਾ ਕਰਨ ਵਾਲਾ ਆਪਣਾ ਬੇਅਦਬੀ-ਰੋਕੂ ਖਰੜਾ ਬਿੱਲ ਪੇਸ਼ ਕਰਨ ਦਾ...
ਖਾਸ ਖ਼ਬਰਪੰਜਾਬਰਾਸ਼ਟਰੀਸਕੂਲ ਬੱਸ ਪਲਟਣ ਕਾਰਨ ਕੰਡਕਟਰ ਦੀ ਮੌਤ, ਡਰਾਈਵਰ ਤੇ ਬੱਚੇ ਸੁਰੱਖਿਅਤCurrent UpdatesJuly 10, 2025 July 10, 2025 ਮਹਿਲ ਕਲਾਂ- ਮਹਿਲ ਕਲਾਂ ਨੇੜੇ ਬਾਬਾ ਗਾਂਧਾ ਸਕੂਲ ਦੀ ਇਕ ਬੱਸ ਅੱਜ ਖੇਤਾਂ ਵਿੱਚ ਪਲਟ ਜਾਣ ਕਾਰਨ ਕੰਡਕਟਰ ਦੀ ਮੌਤ ਹੋ ਗਈ, ਜਦਕਿ ਸਕੂਲੀ ਬੱਚਿਆਂ...
ਖਾਸ ਖ਼ਬਰਪੰਜਾਬਰਾਸ਼ਟਰੀਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਗੁਰਤੇਜ ਸਿੰਘ ਦੇ ਪਰਿਵਾਰ ਦਾ ਸਨਮਾਨCurrent UpdatesJuly 10, 2025 July 10, 2025 ਪਟਿਆਲਾ- ਭਾਰਤ ਤੇ ਚੀਨ ਸਰਹੱਦ ’ਤੇ ਗਲਵਾਨ ਘਾਟੀ ਵਿੱਚ ਚੀਨੀ ਫ਼ੌਜ ਦੇ 12 ਜਵਾਨਾਂ ਨੂੰ ਸ੍ਰੀ ਸਾਹਿਬ ਨਾਲ ਮੌਤ ਦੇ ਘਾਟ ਉਤਾਰ ਕੇ ਆਖ਼ਿਰ ਖ਼ੁਦ...
ਖਾਸ ਖ਼ਬਰਪੰਜਾਬਰਾਸ਼ਟਰੀਲੁਧਿਆਣਾ: ਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰCurrent UpdatesJuly 9, 2025 July 9, 2025 ਲੁਧਿਆਣਾ- ਲੁਧਿਆਣਾ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਡਿਵਾਈਡਰ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇੱਕ ਬੋਰੀ, ਜਿਸ ਵਿੱਚ ਬਾਅਦ ਵਿੱਚ ਇੱਕ ਔਰਤ ਦੀ ਲਾਸ਼...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀSYL ਮੁੱਦੇ ਦੇ ਹੱਲ ਲਈ ਚਨਾਬ ਦਾ ਪਾਣੀ ਪੰਜਾਬ-ਹਰਿਆਣਾ ਵੱਲ ਮੋੜਿਆ ਜਾਵੇ: ਮੁੱਖ ਮੰਤਰੀ ਭਗਵੰਤ ਮਾਨCurrent UpdatesJuly 9, 2025 July 9, 2025 ਚੰਡੀਗੜ੍ਹ- ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪੰਜਾਬ ਅਤੇ ਹਰਿਆਣਾ ਵੱਲ ਮੋੜਨ ਅਤੇ ਸਤਲੁਜ ਯਮੁਨਾ ਲਿੰਕ (Sutlej Yamuna...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦਾ ਟਰੇਲਰ ਰਿਲੀਜ਼Current UpdatesJuly 8, 2025 July 8, 2025 ਮੁਹਾਲੀ: ਦੇਸ਼-ਪ੍ਰਦੇਸ਼ ਵਿੱਚ 18 ਜੁਲਾਈ ਨੂੰ ਰਿਲੀਜ਼ ਹੋ ਰਹੀ ਪੰਜਾਬੀ ਫ਼ਿਲਮ ‘ਸਰਬਾਲਾ ਜੀ’ ਦੀ ਸਟਾਰ ਕਾਸਟ ਟੀਮ ਜਿਸ ਵਿੱਚ ਗਿੱਪੀ ਗਰੇਵਾਲ, ਸਰਗੁਣ ਮਹਿਤਾ, ਐਮੀ ਵਿਰਕ...
ਖਾਸ ਖ਼ਬਰਪੰਜਾਬਰਾਸ਼ਟਰੀਕੇਜਰੀਵਾਲ ਵੱਲੋਂ ਮੁਹਾਲੀ ’ਚ ਸੀਵਰੇਜ ਟਰੀਟਮੈਂਟ ਪਲਾਂਟ ਦਾ ਉਦਘਾਟਨCurrent UpdatesJuly 8, 2025 July 8, 2025 ਮੁਹਾਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਦੇ ਸੈਕਟਰ 83 ਵਿੱਚ 145.26 ਕਰੋੜ...
ਖਾਸ ਖ਼ਬਰਪੰਜਾਬਰਾਸ਼ਟਰੀਫਰੀਦਕੋਟ ਜ਼ਿਲ੍ਹੇ ਵਿਚ ਲਗਾਤਾਰ ਦੂਜੇ ਦਿਨ ਵਾਪਰੀ ਕਤਲ ਦੀ ਵਾਰਦਾਤCurrent UpdatesJuly 8, 2025 July 8, 2025 ਕੋਟਕਪੂਰਾ- ਫਰੀਦਕੋਟ ਜ਼ਿਲ੍ਹੇ ਵਿੱਚ ਅੱਜ ਲਗਾਤਾਰ ਦੂਸਰੇ ਦਿਨ ਕਤਲ ਦੀ ਵਾਰਦਾਤ ਹੋਈ ਹੈ। ਪਿੰਡ ਕੰਮੇਆਣਾ ਵਿਖੇ ਇੱਕ ਵਿਅਕਤੀ ਦੇ ਸਿਰ ਵਿੱਚ ਸੱਟ ਮਾਰ ਕੇ ਉਸ...