December 29, 2025

#punjabgovernment

ਖਾਸ ਖ਼ਬਰਪੰਜਾਬਰਾਸ਼ਟਰੀ

ਗੋਲਡੀ ਬਰਾੜ ਦੇ ਦੋ ਸਾਥੀ ਪੰਜ ਪਿਸਤੌਲਾਂ ਸਮੇਤ ਕਾਬੂ

Current Updates
ਪਟਿਆਲਾ-ਜ਼ਿਲ੍ਹਾ ਪੁਲੀਸ ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਅਮਰੀਕਾ ਰਹਿ ਰਹੇ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਦੇ ਦੋ ਸਾਥੀਆਂ ਨੂੰ ਪੰਜ...
ਖਾਸ ਖ਼ਬਰਪੰਜਾਬਰਾਸ਼ਟਰੀ

ਅੰਤਰਿੰਗ ਕਮੇਟੀ ਦੀ ਬੈਠਕ: ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

Current Updates
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ...
ਖਾਸ ਖ਼ਬਰਪੰਜਾਬਰਾਸ਼ਟਰੀ

ਸੈਕੁਲਰ ਕਲੱਬ ਨੇ ਤਿੰਨ ਲੜਕੀਆਂ ਦੇ ਵਿਆਹ ਕਰਵਾਏ

Current Updates
ਪਾਤੜਾਂ:ਸੈਕੁਲਰ ਯੂਥ ਕਲੱਬ ਪਾਤੜਾਂ ਵੱਲੋਂ ਪ੍ਰਧਾਨ ਮਨਜੀਤ ਸਿੰਘ ਵਿਰਕ ਅਤੇ ਮੀਤ ਪ੍ਰਧਾਨ ਲਵਜੀਤ ਸਿੰਘ ਦੀ ਅਗਵਾਈ ਹੇਠ ਦੋ ਲੋੜਵੰਦ ਪਰਿਵਾਰਾਂ ਦੀਆਂ ਚਾਰ ਲੜਕੀਆਂ ਦੇ ਵਿਆਹ...
ਖਾਸ ਖ਼ਬਰਰਾਸ਼ਟਰੀ

ਹਡਾਣਾ ਦੇ ਪੁੱਤਰ ਦੇ ਵਿਆਹ ਦੀ ਪਾਰਟੀ ’ਚ ਮੰਤਰੀਆਂ ਵੱਲੋਂ ਸ਼ਿਰਕਤ

Current Updates
ਪਟਿਆਲਾ-ਆਮ ਆਦਮੀ ਪਾਰਟੀ ਦੇ ਸੂਬਾਈ ਸਕੱਤਰ ਅਤੇ ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੇ ਪੁੱਤਰ ਅਭੈਜੋਤ ਹਡਾਣਾ ਦੇ ਵਿਆਹ ਦੀ ਪਾਰਟੀ ਇਥੋਂ ਦੇ ਸਪਰਿੰਗ ਫੀਲਡ...
ਖਾਸ ਖ਼ਬਰਰਾਸ਼ਟਰੀ

ਪੰਜਾਬ ਵਿਚ ਬਦਲੇ ਮੌਸਮ ਦੇ ਮਿਜ਼ਾਜ

Current Updates
ਪਟਿਆਲਾ –ਪੰਜਾਬ ਵਿੱਚ ਲੰਘੀ ਰਾਤ ਤੋਂ ਹੀ ਬਹੁਤੀਆਂ ਥਾਵਾਂ ’ਤੇ ਰੁਕ ਰੁਕ ਕੇ ਮੀਂਹ ਪੈ ਰਿਹਾ ਹੈ। ਮੀਂਹ ਨਾਲ ਚੱਲ ਰਹੀਆਂ ਤੇਜ਼ ਹਵਾਵਾਂ ਨੇ ਲੋਕਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਵਿਰਾਸਤੀ ਮੇਲਾ: ਸੰਗੀਤ ਪ੍ਰੇਮੀਆਂ ਨੇ ਸ਼ਾਸਤਰੀ ਸੰਗੀਤ ਦਾ ਆਨੰਦ ਮਾਣਿਆ

Current Updates
ਪਟਿਆਲਾ-ਪਟਿਆਲਾ ਹੈਰੀਟੇਜ ਫੈਸਟੀਵਲ-2025 ਦੀ ਸੰਗੀਤਮਈ ਸ਼ਾਮ ਉਸ ਵੇਲੇ ਇਤਿਹਾਸਕ ਤੇ ਯਾਦਗਾਰੀ ਬਣ ਗਈ ਜਦੋਂ ਭਾਰਤੀ ਸ਼ਾਸਤਰੀ ਸੰਗੀਤ ’ਚ ਨਵੀਨਤਾ ਤੇ ਪਰੰਪਰਾਵਾਂ ਦੇ ਬੇਮਿਸਾਲ ਸੰਯੋਗ ਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ: ਅਮਨ ਅਰੋੜਾ

Current Updates
ਪਟਿਆਲਾ-ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇ ਕਾਬਲ ਬਣਾਉਣ ਵੱਲ ਅਹਿਮ ਕਦਮ ਚੁੱਕਦਿਆ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਚੇਅਰਮੈਨਸ਼ਿਪ ਹੇਠਲੇ ‘ਸੰਨ ਫਾਊਂਡੇਸ਼ਨ’ ਵੱਲੋਂ ਪਟਿਆਲਾ ਵਿੱਚ ‘ਮੇਰਾ...
ਖਾਸ ਖ਼ਬਰਪੰਜਾਬਰਾਸ਼ਟਰੀ

20 ਬਿਸਤਰਿਆਂ ਦੀ ਸਮਰੱਥਾ ਵਾਲੇ ਹਸਪਤਾਲ ਦੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਦਾ ਵੀ ਲਿਆ ਜਾਇਜ਼ਾ

Current Updates
ਮਾਨਸਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੀਮਾ ਵਿਖੇ ਨਵੇਂ ਬਣੇ ਸਬ-ਤਹਿਸੀਲ ਕੰਪਲੈਕਸ ਤੇ ਹਸਪਤਾਲ ਅਤੇ ਸਰਦੂਲਗੜ੍ਹ ਦੇ ਤਹਿਸੀਲ ਕੰਪਲੈਕਸ ਦਾ ਅਚਨਚੇਤੀ ਦੌਰਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸੂਬੇ ਦੇ ਕਿਸਾਨਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਦੇਣ ਦੀ ਵਚਨਬੱਧਤਾ ਦੁਹਰਾਈ

Current Updates
ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ...
ਖਾਸ ਖ਼ਬਰਪੰਜਾਬਰਾਸ਼ਟਰੀ

ਮੁਕਤਸਰ-ਮਲੋਟ ਸੜਕ ’ਤੇ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਖਤਾਨਾਂ ਵਿਚ ਪਲਟੀ

Current Updates
ਸ੍ਰੀ ਮੁਕਤਸਰ ਸਾਹਿਬ-ਇਥੇ ਮੁਕਤਸਰ ਮਲੋਟ ਮੁੱਖ ਮਾਰਗ ਉੱਪਰ ਅੱਜ ਦੁਪਹਿਰੇ ਪਿੰਡ ਮਹਿਰਾਜ ਵਾਲਾ ਕੋਲ ਟਰੱਕ ਦੀ ਫੇਟ ਵੱਜਣ ਕਰਕੇ ਪੰਜਾਬ ਰੋਡਵੇਜ਼ ਦੀ ਬੱਸ ਸੜਕ ਕੱਢੇ...