November 7, 2026

#amritpal

ਖਾਸ ਖ਼ਬਰਰਾਸ਼ਟਰੀ

ਯਮੁਨੋਤਰੀ ’ਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ

Current Updates
ਉੱਤਰਾਖੰਡ- ਉੱਤਰਾਖੰਡ ਦੇ ਯਮੁਨੋਤਰੀ ਧਾਮ ਵਿੱਚ ਐਤਵਾਰ ਨੂੰ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ। ਇਸ ਦੌਰਾਨ ਕੇਦਾਰਨਾਥ ਵਿੱਚ ਵੀ ਬਰਫ਼ਬਾਰੀ ਹੋਈ ਅਤੇ ਤਾਪਮਾਨ ਵਿੱਚ ਗਿਰਾਵਟ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ-ਭਾਜਪਾ ਦਾ ‘ਗੁਪਤ ਗਠਜੋੜ’ ਜਾਰੀ; ਦੋਵੇਂ ਪਾਰਟੀਆਂ ਨਹੀਂ ਹੋਈਆਂ ਕਦੇ ਵੱਖ: ਚੰਨੀ

Current Updates
ਲੁਧਿਆਣਾ- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ ਦੀਆਂ ਚਰਚਾਵਾਂ ਵਿਚਾਲੇ, ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ...
ਖਾਸ ਖ਼ਬਰਰਾਸ਼ਟਰੀ

ਪੱਛਮੀ ਏਸ਼ੀਆ ਤਣਾਅ ਕਾਰਨ ਕੱਚਾ ਤੇਲ 120 ਡਾਲਰ ਦੇ ਕਰੀਬ ਪੁੱਜਣ ਦਾ ਖ਼ਦਸ਼ਾ: ਵਿਸ਼ਲੇਸ਼ਕ

Current Updates
ਨਵੀਂ ਦਿੱਲੀ- ਪੱਛਮੀ ਏਸ਼ੀਆ ਵਿੱਚ ਵੱਧ ਰਹੇ ਆਲਮੀ ਤਣਾਅ ਕਾਰਨ ਅਗਲੇ ਹਫ਼ਤੇ ਵੀ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਦਾ ਦੌਰ ਜਾਰੀ ਰਹਿਣ ਦਾ ਖ਼ਦਸ਼ਾ...
ਖਾਸ ਖ਼ਬਰਪੰਜਾਬਰਾਸ਼ਟਰੀ

ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਕਿਸਾਨਾਂ ਨੂੰ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ: ਖੁੱਡੀਆਂ

Current Updates
ਮੁਕਤਸਰ- ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਬੇਮੌਸਮੀ ਮੀਂਹ ਕਾਰਨ ਹੋਏ ਫ਼ਸਲਾਂ ਦੇ ਨੁਕਸਾਨ ਦਾ ਵਿਸ਼ੇਸ਼ ਗਿਰਦਾਵਰੀ...
ਖਾਸ ਖ਼ਬਰਪੰਜਾਬਰਾਸ਼ਟਰੀ

ਬਠਿੰਡਾ ਦੇ ਪਿੰਡ ਡੂੰਮਵਾਲੀ ’ਚ ਕੰਧਾਂ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’: ਕੇਵਲ ਢਿੱਲੋਂ ਨੇ ‘ਆਪ’ ਸਰਕਾਰ ਨੂੰ ਘੇਰਿਆ

Current Updates
ਬਠਿੰਡਾ- ਬਠਿੰਡਾ ਜ਼ਿਲ੍ਹੇ ਦੇ ਪਿੰਡ ਡੂੰਮਵਾਲੀ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ। ਭਾਜਪਾ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਰਾਹੁਲ ਗਾਂਧੀ 4 ਨਵੰਬਰ ਨੂੰ ਆਉਣਗੇ ਪੰਜਾਬ

Current Updates
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਹੈ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

40 ਸਾਲਾਂ ਤੋਂ ਪਾਣੀ ਦੀ ਉਡੀਕ ਕਰ ਰਹੇ ਲੋਕਾਂ ਲਈ ਛੇ ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ ਵਿਛਾਵਾਂਗੇ

Current Updates
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ,...
ਖਾਸ ਖ਼ਬਰਪੰਜਾਬਰਾਸ਼ਟਰੀ

ਨਸ਼ਾ, ਗੈਂਗਸਟਰਵਾਦ ਤੇ ਭ੍ਰਿਸ਼ਟਾਚਾਰ ਦੇ ਮੁੱਦਿਆਂ ‘ਤੇ ਆਪ ਸਰਕਾਰ ਨੂੰ ਘੇਰਿਆ; ਲੋਕਾਂ ਦਾ ਭਾਜਪਾ ‘ਤੇ ਵਧ ਰਿਹਾ ਭਰੋਸਾ ਦੱਸਿਆ

Current Updates
ਲੁਧਿਆਣਾ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਅੱਜ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ...
ਖਾਸ ਖ਼ਬਰਪੰਜਾਬਰਾਸ਼ਟਰੀ

ਪੰਜਾਬ ਦੀ ਤਰੱਕੀ, ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਈ ਡਬਲ ਇੰਜਣ ਸਰਕਾਰ ਜ਼ਰੂਰੀ

Current Updates
ਲੁਧਿਆਣਾ- ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ...
ਖਾਸ ਖ਼ਬਰਪੰਜਾਬਰਾਸ਼ਟਰੀ

ਭਗਵਾਨ ਵਾਲਮੀਕਿ ਜੀ ਦਾ ਸੰਦੇਸ਼ ਸਮਾਜਿਕ ਬਰਾਬਰਤਾ ਅਤੇ ਸਨਮਾਨ ਦੀ ਨੀਂਹ

Current Updates
ਲੁਧਿਆਣਾ-  ਭਗਵਾਨ ਵਾਲਮੀਕਿ ਜੀ ਵੱਲੋਂ ਰਚੀ ਪਵਿੱਤਰ ਰਾਮਾਇਣ ਮਰਿਆਦਾ, ਸੱਚ, ਤਿਆਗ ਅਤੇ ਧਰਮ ਦਾ ਅਜਿਹਾ ਗ੍ਰੰਥ ਹੈ, ਜਿਸ ਨੇ ਹਜ਼ਾਰਾਂ ਸਾਲਾਂ ਤੋਂ ਸਮਾਜ ਨੂੰ ਦਿਸ਼ਾ...