ਖਾਸ ਖ਼ਬਰਰਾਸ਼ਟਰੀਮੈਟਾ ਦੀਆਂ ਗਲਤੀਆਂ ‘ਤੇ ਮਾਰਕ ਜ਼ੁਕਰਬਰਗ ਨੇ ਪ੍ਰਗਟਾਇਆ ਖੇਦ; PM ਮੋਦੀ ਦੀ ਵੀਡੀਓ ਹਟਾਉਣ ਅਤੇ ਦੀਪਫੇਕ ਸਮੱਗਰੀ ਲਈ ਮੰਗੀ ਮੁਆਫ਼ੀCurrent UpdatesAugust 5, 2026 August 5, 2026 ਨਵੀਂ ਦਿੱਲੀ: ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਗਲਤ ਸਮੱਗਰੀ ਅਤੇ ਪ੍ਰਮੁੱਖ ਵੀਡੀਓਜ਼ ਨੂੰ ਅਸਥਾਈ ਤੌਰ ‘ਤੇ ਹਟਾਏ ਜਾਣ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਜਾਂਚ ਪੈਨਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਆਈ.ਐਸ.ਆਈ. ਦੁਆਰਾ ਸੰਚਾਲਿਤ 2 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼, ਪੁਲੀਸ ਨੇ 4 ਨਾਬਾਲਗਾਂ ਸਮੇਤ 9 ਮੁਲਜ਼ਮ ਕੀਤੇ ਕਾਬੂCurrent UpdatesAugust 5, 2026 August 5, 2026 ਚੰਡੀਗੜ੍ਹ: ਪੰਜਾਬ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀਆਂ ਵਿਦੇਸ਼ੀ ਸਾਜ਼ਿਸ਼ਾਂ ਵਿਰੁੱਧ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲੀਸ ਨੇ ਪਾਕਿਸਤਾਨ ਦੀ ਗੁਪਤਚਰ ਏਜੰਸੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ4.5 ਲੱਖ ਕਰੋੜ ਤੱਕ ਕਰਜ਼ਾ ਪਹੁੰਚਾ ਕੇ ਵੀ ਵਿਕਾਸ ਸਿਫ਼ਰ, ਡਰਾਮੇਬਾਜ਼ੀ ‘ਤੇ ਉਡਾਇਆ ਪੰਜਾਬ ਦਾ ਪੈਸਾCurrent UpdatesAugust 5, 2026 August 5, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿੰਗਾਈ ਭੱਤੇ ਤੋਂ ਮੁਕਰਨ ਨੂੰ ਪੰਜਾਬ ਦੇ ਲੱਖਾਂ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਮੰਤਰੀ ਮੰਡਲ ਨੇ ‘ਪੰਜਾਬ ਸਟੇਟ ਆਊਸੋਰਸਡ ਟ੍ਰਾਂਜਿਸ਼ਨ ਟੂ ਕੰਟਰ੍ਰੈਕਚੂਅਲ ਇੰਗੇਜਮੈਂਟ ਬਿੱਲ-2026’ ਨੂੰ ਦਿੱਤੀ ਪ੍ਰਵਾਨਗੀCurrent UpdatesAugust 5, 2026 August 5, 2026 ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ ਹੜਤਾਲਾਂ ਕਾਰਨ ਸਰਕਾਰੀ ਦਫ਼ਤਰ ਠੱਪ, ਜਨਤਾ ਦੇ ਕੰਮ ਰੁਕੇ—ਸਰਕਾਰ ਦੀ ਨਲਾਇਕੀ ਦਾ ਖਾਮਿਆਜ਼ਾ ਭੁਗਤ ਰਹੀ ਹੈ ਆਮ ਜਨਤਾCurrent UpdatesAugust 5, 2026 August 5, 2026 ਚੰਡੀਗੜ੍ਹ- ਭਾਰਤੀ ਜਨਤਾ ਪਾਰਟੀ ਦੇ ਪੰਜਾਬ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ‘ਤੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀSIR ਪ੍ਰਕਿਰਿਆ: ਪੰਜਾਬ ‘ਚ ਲਗਭਗ 20 ਲੱਖ ਵੋਟਰਾਂ ਦੇ ਨਾਂ ਕੱਟੇ ਜਾਣ ਦਾ ਖ਼ਤਰਾ, ਪਹਿਲੇ ਗੇੜ ਦੀ ਜਾਂਚ ਮੁਕੰਮਲCurrent UpdatesAugust 4, 2026 August 4, 2026 ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਦੇ ਪਹਿਲੇ ਪੜਾਅ ਦੀ ਸਮਾਪਤੀ ਤੋਂ ਬਾਅਦ ਵੋਟਰ ਸੂਚੀਆਂ ਵਿੱਚੋਂ...
ਖਾਸ ਖ਼ਬਰਮਨੋਰੰਜਨਰਾਸ਼ਟਰੀਪੰਜਾਬੀ ਗਾਇਕ ਕਰਨ ਔਜਲਾ ਨੇ ਪੂਰੀ ਕੀਤੀ ‘ਇੰਡੀਆਜ਼ ਗੌਟ ਲੇਟੈਂਟ’ ਦੇ ਕਲਾਕਾਰ ਦੀ ਖਵਾਹਿਸ਼, ਸਪਾਂਸਰ ਕੀਤੀ ਮਾਲਦੀਵ ਟੂਰCurrent UpdatesAugust 4, 2026 August 4, 2026 ਮੁੰਬਈ: ਮਸ਼ਹੂਰ ਪੰਜਾਬੀ ਗਾਇਕ ਅਤੇ ਰੈਪਰ ਕਰਨ ਔਜਲਾ ਨੇ ਇੱਕ ਵਾਰ ਫਿਰ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ ਹੈ। ਪ੍ਰਸਿੱਧ ਕਾਮੇਡੀਅਨ ਸਮੈਨਾ ਰੈਨਾ ਦੇ ਸ਼ੋਅ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਅਮਰੀਕੀ ਦਬਾਅ ਹੇਠ, ਪ੍ਰਧਾਨ ਮੰਤਰੀ ਮੋਦੀ ਭਾਰਤ ਦੇ 30 ਕਰੋੜ ਵਾਹਨਾਂ ਨੂੰ ਸਕ੍ਰੈਪ ਵਿੱਚ ਬਦਲਣ ‘ਤੇ ਤੁਲੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਈ-20 ਈਥਾਨੌਲ-ਮਿਸ਼ਰਤ ਪੈਟਰੋਲ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਪੰਜਾਬ: ਜ਼ਿਲ੍ਹਾ ਪਰਿਸ਼ਦ ‘ਚ 25 ਲੱਖ ਦਾ ਗਬਨ, IAS ਅਫ਼ਸਰ ਦੇ ਜਾਅਲੀ ਦਸਤਖ਼ਤ ਕਰਨ ਵਾਲੇ ਲੇਖਾਕਾਰ ਤੇ ਕਲਰਕ ਮੁਅੱਤਲCurrent UpdatesAugust 4, 2026 August 4, 2026 ਚੰਡੀਗੜ੍ਹ: ਪੰਜਾਬ ਦੇ ਜ਼ਿਲ੍ਹਾ ਪਰਿਸ਼ਦ ਦਫ਼ਤਰ ਵਿੱਚ ਵਿੱਤੀ ਅਨੁਸ਼ਾਸਨਹੀਣਤਾ ਅਤੇ ਧੋਖਾਧੜੀ ਦਾ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਆਈ.ਏ.ਐੱਸ. (IAS) ਅਫ਼ਸਰ ਦੇ ਜਾਅਲੀ ਦਸਤਖ਼ਤ...
ਖਾਸ ਖ਼ਬਰਰਾਸ਼ਟਰੀਕੇਂਦਰ ਸਰਕਾਰ LIC ‘ਚ 6.5 ਫ਼ੀਸਦੀ ਹਿੱਸੇਦਾਰੀ ਵੇਚ ਕੇ ਜੁਟਾਏਗੀ 31,000 ਕਰੋੜ ਰੁਪਏCurrent UpdatesAugust 4, 2026 August 4, 2026 ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਭਾਰਤੀ ਜੀਵਨ ਬੀਮਾ ਨਿਗਮ (LIC) ਵਿੱਚ ਆਪਣੀ 6.5 ਫ਼ੀਸਦੀ ਹਿੱਸੇਦਾਰੀ ਵੇਚਣ ਦੀ ਤਿਆਰੀ ਕਰ ਲਈ ਹੈ। ਸਰਕਾਰ ਦੇ ਇਸ ਕਦਮ...