ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਕੋਲੋਂ ਮੁੱਖ ਮੰਤਰੀ ਦੀ ਇੱਕ ਦਿਨ ਦੀ ਤਨਖਾਹ ਕੱਟਣ ਦੀ ਕੀਤੀ ਮੰਗCurrent UpdatesAugust 29, 2026 August 29, 2026 ਚੰਡੀਗੜ੍ਹ- ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਨ ਵਾਲੀ ਜਥੇਬੰਦੀ ‘ਸਾਂਝਾ ਮੁਲਾਜ਼ਮ ਮੰਚ’ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਮੁੱਖ...
ਖਾਸ ਖ਼ਬਰਪੰਜਾਬਰਾਸ਼ਟਰੀਸੱਤਾ ਵਿੱਚ ਆਉਣ ‘ਤੇ ਵਿਰੋਧੀ ਪਾਰਟੀਆਂ ਸਤਿਕਾਰ ਯੋਜਨਾ ਸਮੇਤ ਸਾਰੀਆਂ ਸਕੀਮਾਂ ਬੰਦ ਕਰਨ ਦੀਆਂ ਧਮਕੀਆਂ ਦੇ ਰਹੀਆਂ ਹਨCurrent UpdatesAugust 29, 2026 August 29, 2026 ਮੋਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਦੀ ਮੁਖਾਲਫ਼ਤ ਕਰਨ ’ਤੇ...
ਖਾਸ ਖ਼ਬਰਪੰਜਾਬਰਾਸ਼ਟਰੀਜਦੋਂ ਪੁੱਤ ਦੇ ਸੁਪਨੇ ਅੱਗੇ ਫਿੱਕਾ ਪਿਆ ਕੈਨੇਡਾ, ਪਿਓ ਦੇ ਤਿਆਗ ਨੇ ਬਦਲ ਦਿੱਤੀ ‘ਅਰਸ਼ਦੀਪ’ ਦੀ ਤਕਦੀਰCurrent UpdatesAugust 28, 2026 August 28, 2026 ਜਲੰਧਰ- ਜਲੰਧਰ ਦੇ ਉੱਭਰਦੇ ਹੋਏ ਜੈਵਲਿਨ ਥ੍ਰੋਅਰ ਅਰਸ਼ਦੀਪ ਸਿੰਘ, ਜੋ ਨਵੀਂ ਦਿੱਲੀ ਵਿਖੇ 10 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੀ ‘ਐਥਲੈਟਿਕਸ ਫਾਈਨਲ ਸੀਰੀਜ਼’ ਵਿੱਚ ਆਪਣੀ...
ਖਾਸ ਖ਼ਬਰਪੰਜਾਬਰਾਸ਼ਟਰੀਔਰਤਾਂ ਦੇ ਸਨਮਾਨ ‘ਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ, ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭCurrent UpdatesAugust 28, 2026 August 28, 2026 ਬਾਬਾ ਬਕਾਲਾ: ਬਾਬਾ ਬਕਾਲਾ ਸਾਹਿਬ ਵਿਖੇ ਅੱਜ ਰੱਖੜ ਪੁੰਨਿਆ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 5.30 ਲੱਖ ਹੋਰ...
ਖਾਸ ਖ਼ਬਰਪੰਜਾਬਰਾਸ਼ਟਰੀਰੋਪੜ ਦੇ SSP ਮਨਿੰਦਰ ਸਿੰਘ ਦੇਸ਼ ਦੇ 25 ਬਿਹਤਰੀਨ ਪੁਲੀਸ ਅਧਿਕਾਰੀਆਂ ‘ਚ ਸ਼ਾਮਲCurrent UpdatesAugust 28, 2026 August 28, 2026 ਰੂਪਨਗਰ- ਫੇਮ ਇੰਡੀਆ-ਏਸ਼ੀਆ ਪੋਸਟ ਵੱਲੋਂ ਜਾਰੀ ਕੀਤੀ ਗਈ ਤਾਜ਼ਾ ਕੌਮੀ ਸੂਚੀ ਵਿੱਚ ਰੋਪੜ ਦੇ ਸੀਨੀਅਰ ਕਪਤਾਨ ਪੁਲੀਸ (SSP) ਮਨਿੰਦਰ ਸਿੰਘ (IPS) ਨੂੰ ਭਾਰਤ ਦੇ 25...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਹੁਣ ਬਿਜਲੀ ਦਾ ਬਿੱਲ ਨਹੀਂ ਉਡਾਏਗਾ ਫਿਊਜ਼: ਸਰਕਾਰ ਦੀਆਂ ਰਾਹਤ ਨੀਤੀਆਂ ਨਾਲ ਆਮ ਲੋਕਾਂ ਨੂੰ ਵੱਡਾ ਦਿਲਾਸਾCurrent UpdatesAugust 28, 2026 August 28, 2026 ਚੰਡੀਗੜ੍ਹ- ਸੂਬੇ ਵਿੱਚ ਬਿਜਲੀ ਦੇ ਬਿੱਲਾਂ ਨੂੰ ਲੈ ਕੇ ਆਮ ਲੋਕਾਂ ਦੀਆਂ ਚਿੰਤਾਵਾਂ ਹੁਣ ਦੂਰ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਜਨ-ਹਿੱਤੂ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪੰਜਾਬ ’ਚ ਨਸ਼ਿਆਂ ਦੇ ਗੰਭੀਰ ਸੰਕਟ ਨੂੰ ਹੱਲ ਕਰਨ ’ਤੇ ਜ਼ੋਰCurrent UpdatesAugust 28, 2026 August 28, 2026 ਰਈਆ- ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਈ ਗਈ ਪੰਥਕ ਕਾਨਫ਼ਰੰਸ ਵਿੱਚ ਵੱਡਾ ਇਕੱਠ ਹੋਇਆ ਜਿਸ ਵਿਚ ਪੰਥ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਅਕਾਲੀ ਅਤੇ ਕਾਂਗਰਸ ਕੋਲ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ, ਇਹ ਸਿਰਫ਼ ਸੱਤਾ ਦੇ ਭੁੱਖੇ-ਭਗਵੰਤ ਸਿੰਘ ਮਾਨCurrent UpdatesAugust 28, 2026 August 28, 2026 ਕਰਤਾਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ...
ਖਾਸ ਖ਼ਬਰਪੰਜਾਬਰਾਸ਼ਟਰੀਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਤੋਂ CM ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾCurrent UpdatesAugust 28, 2026 August 28, 2026 ਅੰਮ੍ਰਿਤਸਰ- ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਉੱਤੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾCurrent UpdatesAugust 28, 2026 August 28, 2026 ਚੰਡੀਗੜ੍ਹ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ...