September 9, 2026

#modi

ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪੰਜਾਬ ’ਚ ਨਸ਼ਿਆਂ ਦੇ ਗੰਭੀਰ ਸੰਕਟ ਨੂੰ ਹੱਲ ਕਰਨ ’ਤੇ ਜ਼ੋਰ

Current Updates
ਰਈਆ-  ਬਾਬਾ ਬਕਾਲਾ ਸਾਹਿਬ ਦੀ ਇਤਿਹਾਸਕ ਧਰਤੀ ’ਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕਰਵਾਈ ਗਈ ਪੰਥਕ ਕਾਨਫ਼ਰੰਸ ਵਿੱਚ ਵੱਡਾ ਇਕੱਠ ਹੋਇਆ ਜਿਸ ਵਿਚ ਪੰਥ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀ

ਅਕਾਲੀ ਅਤੇ ਕਾਂਗਰਸ ਕੋਲ ਪੰਜਾਬ ਨੂੰ ਲੈ ਕੇ ਕੋਈ ਏਜੰਡਾ ਨਹੀਂ, ਇਹ ਸਿਰਫ਼ ਸੱਤਾ ਦੇ ਭੁੱਖੇ-ਭਗਵੰਤ ਸਿੰਘ ਮਾਨ

Current Updates
ਕਰਤਾਰਪੁਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਭਾਜਪਾ ਨਾਲ ਹੱਥ ਮਿਲਾਉਣ ਲਈ ਤਰਲੋਮੱਛੀ ਹੋਣ ‘ਤੇ ਤਿੱਖਾ ਹਮਲਾ...
ਖਾਸ ਖ਼ਬਰਪੰਜਾਬਰਾਸ਼ਟਰੀ

ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਤੋਂ CM ਭਗਵੰਤ ਮਾਨ ਦਾ ਵਿਰੋਧੀਆਂ ‘ਤੇ ਤਿੱਖਾ ਨਿਸ਼ਾਨਾ

Current Updates
ਅੰਮ੍ਰਿਤਸਰ-  ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਵਿੱਤਰ ਦਿਹਾੜੇ ਉੱਤੇ ਆਯੋਜਿਤ ਸੂਬਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜਸਵੀਰ ਸਿੰਘ ਗੜ੍ਹੀ ਨੇ SC ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ

Current Updates
ਚੰਡੀਗੜ੍ਹ-  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹਨਾਂ ਨੇ ਚੰਡੀਗੜ੍ਹ ਵਿਖੇ ਇੱਕ ਪ੍ਰੈੱਸ...
ਖਾਸ ਖ਼ਬਰਪੰਜਾਬਰਾਸ਼ਟਰੀ

ਮੀਰੀ ਪੀਰੀ ਖਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ

Current Updates
ਲੌਂਗੋਵਾਲ-  ਅਕਾਲ ਤਖ਼ਤ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਜੇ ਪੜਾਅ ਤਹਿਤ ਅੱਜ ਗੁਰਦੁਆਰਾ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਤੋਂ ਪੰਥਕ ਰਵਾਇਤਾਂ...
ਖਾਸ ਖ਼ਬਰਪੰਜਾਬਰਾਸ਼ਟਰੀ

ਮਹਿਜ਼ ਸਾਢੇ ਚਾਰ ਸਾਲਾਂ ’ਚ ਪੁਲਿਸ ਫੋਰਸ ਵਿੱਚ 13,092 ਕਰਮਚਾਰੀ ਸ਼ਾਮਲ, 3,298 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਜਾਰੀ

Current Updates
ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਵਿੱਚ ਭਰਤੀ ਹੋਏ 1,746 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜੋ ਕਿ ਸੂਬਾ ਸਰਕਾਰ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਮੀਟਿੰਗ ਰੱਦ ਕੀਤੇ ਜਾਣ ਕਾਰਨ ਮੁੱਖ ਮੰਤਰੀ ਅਤੇ ਮੁਲਾਜ਼ਮ ਯੂਨੀਅਨਾਂ ਦੇ ਪੇਚ ਫਸਣ ਦੇ ਆਸਾਰ

Current Updates
ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਦੁਪਹਿਰ ਨੂੰ ਜਲੰਧਰ ਵਿੱਚ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਪ੍ਰਤੀਨਿਧਾਂ ਨਾਲ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੇ ਜਾਣ...
ਖਾਸ ਖ਼ਬਰਰਾਸ਼ਟਰੀ

ਕਾਨਪੁਰ ‘ਚ ਦੁਖਦਾਈ ਘਟਨਾ: ਟ੍ਰੇਨਿੰਗ ਏਅਰਕ੍ਰਾਫਟ ਹਾਦਸਾਗ੍ਰਸਤ, 2 ਜਾਣਾਂ ਗਈਆਂ

Current Updates
ਕਾਨਪੁਰ-   ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਇੱਕ ਦੁਖਦਾਈ ਹਵਾਈ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਸਿਖਲਾਈ ਜਹਾਜ਼ (ਟ੍ਰੇਨਿੰਗ ਏਅਰਕ੍ਰਾਫਟ) ਅਚਾਨਕ ਹਾਦਸਾਗ੍ਰਸਤ ਹੋ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਜਾਣੋ ਕਿਉਂ ਆਏ ਨੇਪਾਲ ’ਚ ਹੜ੍ਹ? ISRO ਨੇ ਸੈਟੇਲਾਈਟ ਤਸਵੀਰਾਂ ਜਾਰੀ ਕਰ ਸਾਂਝੀ ਕੀਤੀ ਜਾਣਕਾਰੀ

Current Updates
ਚੰਡੀਗੜ੍ਹ-  ਭਾਰਤੀ ਪੁਲਾੜ ਖੋਜ ਸੰਗਠਨ (ਆਈ.ਐੱਸ.ਆਰ.ਓ.) ਵੱਲੋਂ ਜਾਰੀ ਕੀਤੀਆਂ ਗਈਆਂ ਸੈਟੇਲਾਈਟ ਤਸਵੀਰਾਂ ਉਸ ਬਰਫ਼ ਦੇ ਤੋਦੇ (ਐਵਲਾਂਚ) ਜਾਂ ਜ਼ਮੀਨ ਖਿਸਕਣ ਦੇ ਦਾਇਰੇ ਨੂੰ ਉਜਾਗਰ ਕਰਦੀਆਂ...
ਖਾਸ ਖ਼ਬਰਰਾਸ਼ਟਰੀ

ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਨੂੰ ਦਿੱਤੀ ਸਰੀਰਕ ਫਿੱਟਨੈੱਸ ਦੀ ਸਲਾਹ

Current Updates
ਨਵੀਂ ਦਿੱਲੀ-  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਭਾਰਤ ਦੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਹੈ।...