July 29, 2026

#Mumbai

ਖਾਸ ਖ਼ਬਰਮਨੋਰੰਜਨਰਾਸ਼ਟਰੀ

ਕਾਮੇਡੀ ਫਿਲਮ ‘ਧਮਾਲ 4’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਈਦ ’ਤੇ ਹੋਵੇਗੀ ਰਿਲੀਜ਼

Current Updates
ਮੁੰਬਈ- ਫਿਲਮ Dhamaal ਦੇ ਪ੍ਰਸ਼ੰਸਕਾਂ ਲਈ ਖੁਸ਼ਖ਼ਬਰੀ ਹੈ ਕਿਉਂਕਿ ਹਿੱਟ ਕਾਮੇਡੀ ਫਰੈਂਚਾਇਜ਼ੀ ਦੀ ਫਿਲਮ ‘ਧਮਾਲ 4’ ਦੀ ਸ਼ੂਟਿੰਗ ਮੁਕੰਮਲ ਹੋ ਚੁੱਕੀ ਹੈ। ਇਹ ਜਾਣਕਾਰੀ ਫਿਲਮ...
ਖਾਸ ਖ਼ਬਰਰਾਸ਼ਟਰੀ

ਮੁੰਬਈ ’ਚ ਗਣਪਤੀ ਵਿਸਰਜਨ ਮੌਕੇ ਕਰੰਟ ਲੱਗਣ ਨਾਲ ਇਕ ਮੌਤ, ਪੰਜ ਜ਼ਖ਼ਮੀ

Current Updates
ਮੁੰਬਈ- ਮੁੰਬਈ ਵਿਚ ਐਤਵਾਰ ਸਵੇਰੇ ਗਣਪਤੀ ਦੀ ਮੂਰਤੀ ਨੂੰ ਜਲ ਵਿਸਰਜਨ ਲਈ ਲਿਜਾਣ ਮੌਕੇ ਬਿਜਲੀ ਦੀ ਤਾਰ ਦੇ ਸੰਪਰਕ ਵਿਚ ਆਉਣ ਨਾਲ ਕਰੰਟ ਲੱਗਣ ਕਰਕੇ...
Hindi Newsਖਾਸ ਖ਼ਬਰ

तिब्बती विकीस्रोत में सहयोग देंगे पंजाबी

Current Updates
-तिब्बतियों ने दो दिवसीय वर्कशॉप में लिया हिस्सा पटियाला। उर्दू विकिस्रोत शुरू करने के साथ-साथ पंजाबी विकिमीडियनज़ ने अब तिब्बती भाषा का विकिस्रोत शुरू करवाने...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸ਼ੇਅਰ ਬਾਜ਼ਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਮੁੜ ਤੇਜ਼ੀ ਨਾਲ ਖੁੱਲ੍ਹੇ

Current Updates
ਮੁੰਬਈ- ਲਗਾਤਾਰ ਦੋ ਦਿਨਾਂ ਦੀ ਤਿੱਖੀ ਗਿਰਾਵਟ ਤੋਂ ਬਾਅਦ ਸ਼ੁੱਕਰਵਾਰ ਨੂੰ ਸੈਂਸੈਕਸ ਅਤੇ ਨਿਫਟੀ ਦੋਵਾਂ ਨੇ ਸ਼ੁਰੂਆਤੀ ਕਾਰੋਬਾਰ ’ਚ ਵਾਧਾ ਦਰਜ ਕੀਤਾ। ਘੱਟ ਪੱਧਰ ‘ਤੇ...
ਅੰਤਰਰਾਸ਼ਟਰੀਖਾਸ ਖ਼ਬਰਵਪਾਰ

ਅਮਰੀਕੀ ਟੈਕਸ: ਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰ

Current Updates
ਅਮਰੀਕਾ- ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ

Current Updates
ਮੁੰਬਈ- ਫ਼ਿਲਮ ਅਦਾਕਾਰਾ ਪਰਿਨੀਤੀ ਚੋਪੜਾ ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਘਰ ਜਲਦੀ ਹੀ ਨਵਾਂ ਮਹਿਮਾਨ ਆਉਣ ਵਾਲਾ ਹੈ। ਜਲਦੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਦੇਹਾਂਤ

Current Updates
ਮੁੰਬਈ- ਬਜ਼ੁਰਗ ਅਦਾਕਾਰ ਅਚਯੁਤ ਪੋਤਦਾਰ ਦਾ ਮੁੰਬਈ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 90 ਸਾਲ ਤੋਂ ਵੱਧ ਸੀ। Potdar ‘ਭਾਰਤ ਏਕ...
ਖਾਸ ਖ਼ਬਰਰਾਸ਼ਟਰੀਵਪਾਰ

ਸ਼ੇਅਰ ਮਾਰਕੀਟ: ਸ਼ੁਰੂਆਤੀ ਕਾਰੋਬਾਰ ਦੌਰਾਨ ਸੈਂਸੈਕਸ ਅਤੇ ਨਿਫਟੀ ਵਿੱਚ ਤੇਜ਼ੀ

Current Updates
ਮੁੰਬਈ- ਆਈਟੀ ਸ਼ੇਅਰਾਂ ਵਿੱਚ ਖਰੀਦਦਾਰੀ ਅਤੇ ਏਸ਼ੀਆਈ ਬਾਜ਼ਾਰਾਂ ਵਿੱਚ ਮਜ਼ਬੂਤ ਰੁਝਾਨ ਕਾਰਨ ਬੈਂਚਮਾਰਕ ਸੂਚਕ ਸੈਂਸੈਕਸ ਅਤੇ ਨਿਫਟੀ ਮੰਗਲਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਸਕਾਰਾਤਮਕ ਰਹੇ। ਸ਼ੁਰੂਆਤੀ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਗਾਇਕ ਕਰਨ ਔਜਲਾ ਤੇ ਹਨੀ ਸਿੰਘ ਮਹਿਲਾ ਕਮਿਸ਼ਨ ਅੱਗੇ ਨਾ ਹੋਏ ਪੇਸ਼

Current Updates
ਮੁੰਬਈ- ਪੰਜਾਬੀ ਗਾਇਕ ਕਰਨ ਔਜਲਾ ਅਤੇ ਹਨੀ ਸਿੰਘ, ਜਿਨ੍ਹਾਂ ਨੂੰ ਪਿਛਲੇ ਦਿਨੀ ਆਪਣੇ ਗੀਤਾਂ ਵਿੱਚ ਔਰਤਾਂ ਪ੍ਰਤੀ ਅਸੱਭਿਅਕ ਸ਼ਬਦਾਵਲੀ ਵਰਤਣ ਦੇ ਕਥਿਤ ਦੋਸ਼ਾਂ ਅਧੀਨ ਪੰਜਾਬ...
ਖਾਸ ਖ਼ਬਰਮਨੋਰੰਜਨਰਾਸ਼ਟਰੀ

ਇਮਤਿਆਜ਼ ਦੀ ‘ਅਮਰ ਸਿੰਘ ਚਮਕੀਲਾ’ ਨੇ ਸਕਰੀਨਰਾਈਟਰਜ਼ ਐਸੋਸੀਏਸ਼ਨ ਐਵਾਰਜ਼ ’ਚ ਤਿੰਨ ਪੁਰਸਕਾਰ ਜਿੱਤੇ

Current Updates
ਮੁੰਬਈ- ਨਿਰਦੇਸ਼ਕ ਇਮਤਿਆਜ਼ ਅਲੀ ਦੀ ਫ਼ਿਲਮ ‘ਅਮਰ ਸਿੰਘ ਚਮਕੀਲਾ’ ਨੂੰ ਸਕਰੀਨਰਾਈਟਰਜ਼ ਐਸੋਸੀਏਸ਼ਨ ਐਵਾਰਡਜ਼ ਦੇ 6ਵੇਂ ਐਡੀਸ਼ਨ ਵਿੱਚ ਤਿੰਨ ਪ੍ਰਮੁੱਖ ਸਨਮਾਨ ਮਿਲੇ ਹਨ। ਸ਼ਨਿੱਚਰਵਾਰ ਨੂੰ ਮੁੰਬਈ...