ਖਾਸ ਖ਼ਬਰਪੰਜਾਬਰਾਸ਼ਟਰੀਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਮਹਾਂ ਰੈਲੀ ਕਰ ਕੇ ਭਗਵੰਤ ਮਾਨ ਸਰਕਾਰ ਨੂੰ ਚੁਣੌਤੀCurrent UpdatesOctober 10, 2026 October 10, 2026 ਸੰਗਰੂਰ- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇCurrent UpdatesOctober 9, 2026 October 9, 2026 ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ...
ਖਾਸ ਖ਼ਬਰਪੰਜਾਬਰਾਸ਼ਟਰੀਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚੰਡੀਗੜ੍ਹ ਵਿਖੇ ‘ਹੁਨਰ ਪੰਜਾਬ` ਅਤੇ ‘ਫਾਸਟ-ਟ੍ਰੈਕ ਪੰਜਾਬ` ਪੋਰਟਲ ਲਾਂਚCurrent UpdatesOctober 9, 2026 October 9, 2026 ਚੰਡੀਗੜ੍ਹ- ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਸਿਹਤ ਮੰਤਰੀ ਨੇ ਖ਼ੁਦ ਸਫ਼ਾਈ ਕਰ ਕੇ ਲੋਕਾਂ ਨੂੰ ਪ੍ਰੇਰਿਆCurrent UpdatesOctober 9, 2026 October 9, 2026 ਪਟਿਆਲਾ- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪਟਿਆਲਾ ਸ਼ਹਿਰ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਵਾਤਾਵਰਨ ਪੱਖੋਂ ਬਿਹਤਰ ਬਣਾਉਣ ਦੇ ਉਦੇਸ਼ ਨਾਲ ‘ਕਲੀਨ...
ਖਾਸ ਖ਼ਬਰਪੰਜਾਬਰਾਸ਼ਟਰੀਮੋਬਾਈਲ ਖੋਹਣ ਦਾ ਵਿਰੋਧ ਕਰਨ ‘ਤੇ ਬਹਾਦਰ ਲੜਕੀ ‘ਤੇ ਹਮਲਾ ਕਰਨ ਵਾਲੇ 2 ਦੋਸ਼ੀਆਂ ਨੂੰ 10-10 ਸਾਲ ਦੀ ਸਜ਼ਾCurrent UpdatesOctober 9, 2026 October 9, 2026 ਜਲੰਧਰ: ਅਦਾਲਤ ਵੱਲੋਂ ਮੋਬਾਈਲ ਝਪਟਮਾਰੀ ਅਤੇ ਹਮਲੇ ਦੇ ਇੱਕ ਮਾਮਲੇ ਵਿੱਚ ਵੱਡਾ ਫੈਸਲਾ ਸੁਣਾਉਂਦੇ ਹੋਏ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ...
ਖਾਸ ਖ਼ਬਰਪੰਜਾਬਰਾਸ਼ਟਰੀਪੰਜਾਬ ਸਰਕਾਰ ਵੱਲੋਂ ਸੁਰੱਖਿਆ ਮਿਲਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਰੂਪ ਕੌਰ ਸੰਧੂCurrent UpdatesOctober 9, 2026 October 9, 2026 ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਵੱਲੋਂ ਬਰਖ਼ਾਸਤ ਕੀਤੀ ਗਈ ਮਹਿਲਾ ਆਗੂ ਬੀਬੀ ਰੂਪ ਕੌਰ ਸੰਧੂ ਵੱਲੋਂ ਲਾਏ ਗਏ ਦੋਸ਼ਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੜਤਾਲ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀBeant Singh ਦੇ ਪੁੱਤਰ ਦੀ ਮਕਾਨ ਦੀ ਅਲਾਟਮੈਂਟ ਰੱਦ ਕਰਨ ਦੇ ਫ਼ੈਸਲੇ ਨੂੰ ਲਾਗੂ ਕਰਵਾਉਣ ਦੀ ਮੰਗ ਵਾਲੀ ਅਰਜ਼ੀ ਖਾਰਜCurrent UpdatesOctober 9, 2026 October 9, 2026 ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਚੰਡੀਗੜ੍ਹ ਵਿੱਚ ਅਲਾਟ ਸਰਕਾਰੀ ਮਕਾਨ...
ਖਾਸ ਖ਼ਬਰਪੰਜਾਬਰਾਸ਼ਟਰੀਮੁਹਾਲੀ ਵਿੱਚ ਜੈਸਮੀਨ ਸੈਂਡਲਾਸ ਦੇ ਸ਼ੋਅ ਨੂੰ ਲੈ ਕੇ ਪੰਡਿਤ ਰਾਓ ਧਰੇਨਵਰ ਨੇ ਪੁਲੀਸ ਨੂੰ ਲਿਖਿਆ ਪੱਤਰCurrent UpdatesOctober 9, 2026 October 9, 2026 ਮੁਹਾਲੀ- ਗਾਇਕਾ ਜੈਸਮੀਨ ਸੈਂਡਲਾਸ ਦਾ 10 ਅਕਤੂਬਰ ਨੂੰ ਮੁਹਾਲੀ ਵਿੱਚ ਹੋਣ ਵਾਲਾ ਮਿਊਜ਼ਿਕ ਸ਼ੋਅ ਉਸ ਸਮੇਂ ਚਰਚਾ ਵਿੱਚ ਆ ਗਿਆ ਜਦੋਂ ਸਮਾਜਿਕ ਕਾਰਕੁਨ ਪ੍ਰੋ. ਪੰਡਿਤ...
ਖਾਸ ਖ਼ਬਰਪੰਜਾਬਰਾਸ਼ਟਰੀਅਲਾਇੰਸ ਏਅਰ ਵੱਲੋਂ ਉਡਾਣਾਂ ਬੰਦ ਕਰਨ ਮਗਰੋਂ ਬਠਿੰਡਾ ਹਵਾਈ ਅੱਡਾ ਪਿਆ ਸੁੰਨਾ; ਯਾਤਰੀ ਖੱਪੇCurrent UpdatesOctober 8, 2026 October 8, 2026 ਬਠਿੰਡਾ: ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸੇਵਾ ਨਾਲ ਜੋੜਨ ਵਾਲੇ ਬਠਿੰਡਾ ਹਵਾਈ ਅੱਡੇ ਤੋਂ ਅਲਾਇੰਸ ਏਅਰ ਵੱਲੋਂ ਆਪਣੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ।...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ‘ਮਿਸ਼ਨ 2027’: ਨਵੀਂ ਲੀਡਰਸ਼ਿਪ ਦੇ ਦਮ ‘ਤੇ ਪੰਜਾਬ ਦੀ ਸੱਤਾ ‘ਚ ਵਾਪਸੀ ਲਈ ਕਾਂਗਰਸ ਨੇ ਕੱਸੀ ਕਮਰCurrent UpdatesOctober 8, 2026 October 8, 2026 ਚੰਡੀਗੜ੍ਹ: ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਪਾਰਟੀ ਨੇ ਆਪਣੀ ਰਣਨੀਤੀ ਵਿੱਚ ਵੱਡਾ ਫੇਰਬਦਲ ਕੀਤਾ ਹੈ। ਪਾਰਟੀ ਹਾਈਕਮਾਂਡ ਨੇ...