ਖਾਸ ਖ਼ਬਰਚੰਡੀਗੜ੍ਹਰਾਸ਼ਟਰੀਪੰਜਾਬ ਦੇ ਡੀਆਈਜੀ ਭੁੱਲਰ ਲਈ ਅੰਤਿਮ ਅਥਾਰਟੀ ਕੌਣ? ਹਾਈ ਕੋਰਟ ਨੇ ਸੀਬੀਆਈ ਦੀਆਂ ਸ਼ਕਤੀਆਂ ’ਤੇ ਵਿਚਾਰ ਕੀਤਾCurrent UpdatesDecember 4, 2025 December 4, 2025 ਚੰਡੀਗੜ੍ਹ- ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਇਹ ਦਲੀਲ ਕਿ ਸੀਬੀਆਈ ਸਿਰਫ਼ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਕਰਮਚਾਰੀਆਂ ਵਿਰੁੱਧ ਹੀ ਕਾਰਵਾਈ ਕਰ ਸਕਦੀ ਹੈ, ਤੋਂ ਲਗਪਗ...
ਖਾਸ ਖ਼ਬਰਰਾਸ਼ਟਰੀਦਿੱਲੀ ਏਅਰਪੋਰਟ ’ਤੇ ਸ਼ਾਮ 4 ਵਜੇ ਤੱਕ 34 ਰਵਾਨਗੀਆਂ, 37 ਆਮਦਾਂ ਰੱਦ; ਯਾਤਰੀ ਹੋਏ ਪਰੇਸ਼ਾਨ !Current UpdatesDecember 4, 2025 December 4, 2025 ਨਵੀਂ ਦਿੱਲੀ- ਦਿੱਲੀ ਇੰਦਰਾ ਗਾਧੀ ਕੌਮਾਂਤਰੀ ਹਵਾਈ ਅੱਡੇ ਦੇ ਅੱਜ ਸੰਚਾਲਨ ਵਿੱਚ ਦਿਕੱਤ ਆਈ, ਜਿਸ ਕਰਕੇ ਸ਼ਾਮ 4 ਵਜੇ ਤੱਕ ਕੁੱਲ 34 ਰਵਾਨਗੀਆਂ (departures) ਅਤੇ...
ਖਾਸ ਖ਼ਬਰਪੰਜਾਬਰਾਸ਼ਟਰੀਭਿਆਨਕ ਹਾਦਸਾ: ਅੱਗ ਲੱਗਣ ਨਾਲ ਔਰਬਿਟ ਬੱਸ ਸੜ ਕੇ ਹੋਈ ਸੁਆਹ !Current UpdatesDecember 4, 2025 December 4, 2025 ਬਠਿੰਡਾ- ਅੱਜ ਦੁਪਹਿਰ ਬਠਿੰਡਾ-ਚੰਡੀਗੜ ਨੈਸ਼ਨਲ ਹਾਈਵੇਅ ’ਤੇ ਪਿੰਡ ਚੰਨੋਂ ਨੇੜੇ ਔਰਬਿਟ ਬੱਸ ਨੂੰ ਕਿਸੇ ਤਕਨੀਕੀ ਨੁਕਸ ਕਾਰਣ ਅੱਗ ਲੱਗਣ ਨਾਲ ਬੱਸ ਪੂਰੀ ਤਰ੍ਹਾਂ ਸੜ ਗਈ।...
ਖਾਸ ਖ਼ਬਰਪੰਜਾਬਰਾਸ਼ਟਰੀਨਾਭਾ ’ਚ ਨਾਮਜ਼ਦਗੀ ਭਰਨ ਜਾਂਦੇ ਕਾਂਗਰਸੀ ਉਮੀਦਵਾਰ ਤੋਂ ਕਾਗਜ਼ ਖੋਹੇCurrent UpdatesDecember 4, 2025 December 4, 2025 ਨਾਭਾ- ਬਲਾਕ ਸਮਿਤੀ ਬਨੇਰਾ ਤੋਂ ਨਾਮਜ਼ਦਗੀ ਭਰਨ ਪਹੁੰਚੇ ਸਾਬਕਾ ਸਰਪੰਚ ਗੁਰਮੀਤ ਕੌਰ ਦੇ ਕਾਗਜ਼ ਕਥਿਤ ਪ੍ਰਸ਼ਾਸਨ ਦੀ ਇਮਾਰਤ ਦੇ ਅੰਦਰੋ ਖੋਹੇ ਲਏ ਗਏ। ਗੁਰਮੀਤ ਕੌਰ...
ਖਾਸ ਖ਼ਬਰਪੰਜਾਬਰਾਸ਼ਟਰੀਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ’ਚ ਅਕਾਲੀ ਵਰਕਰਾਂ ਨੂੰ ਨਿਸ਼ਾਨਾ ਬਣਾਉਣ ਦੀ ਤਿਆਰੀ: ਸੁਖਬੀਰ; ਪਟਿਆਲਾ ਪੁਲੀਸ ਦੇ ਅਧਿਕਾਰੀਆਂ ਦੀ ਆਡੀਓ ਕਲਿੱਪ ਵਾਇਰਲCurrent UpdatesDecember 4, 2025 December 4, 2025 ਪਟਿਆਲਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਇਕ ਆਡੀਓ ਸਾਂਝੀ ਕਰਕੇ ਦੋਸ਼ ਲਗਾਇਆ ਹੈ ਕਿ ਪੰਜਾਬ ਪੁਲੀਸ ਸੱਤਾਧਾਰੀ...
ਖਾਸ ਖ਼ਬਰਪੰਜਾਬਰਾਸ਼ਟਰੀਫਗਵਾੜਾ ਦੇ ਹਦੀਆਬਾਦ ’ਚ ਮਾਮੂਲੀ ਬਹਿਸ ਦੌਰਾਨ ਨੌਜਵਾਨ ਦਾ ਗੋਲੀ ਮਾਰ ਕੇ ਕਤਲCurrent UpdatesDecember 4, 2025 December 4, 2025 ਫਗਵਾੜਾ- ਇਥੋਂ ਦੇ ਹਦੀਆਬਾਦ ਵਿਖੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਬਹਿਸਬਾਜ਼ੀ ਤੋਂ ਬਾਅਦ ਗੋਲੀ ਚੱਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ...
ਖਾਸ ਖ਼ਬਰਰਾਸ਼ਟਰੀਮੋਦੀ ਲੋਕ ਮੁੱਦਿਆਂ ’ਤੇ ਚਰਚਾ ਨਹੀਂ ਕਰਦੇ: ਰਾਹੁਲCurrent UpdatesDecember 3, 2025 December 3, 2025 ਨਵੀਂ ਦਿੱਲੀ- ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਵਿਰੋਧੀ ਧਿਰ ਦੇ ਕਈ ਆਗੂਆਂ ਨੇ ਅੱਜ ਸੰਸਦ...
ਖਾਸ ਖ਼ਬਰਚੰਡੀਗੜ੍ਹਰਾਸ਼ਟਰੀਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਚੈੱਕ ਇਨ ’ਚ ਤਕਨੀਕੀ ਨੁਕਸ; ਕਈ ਉਡਾਣਾਂ ਪ੍ਰਭਾਵਿਤCurrent UpdatesDecember 3, 2025 December 3, 2025 ਚੰਡੀਗੜ੍ਹ- ਦੇਸ਼ ਭਰ ਦੇ ਹਵਾਈ ਅੱਡਿਆਂ ’ਤੇ ਯਾਤਰੀਆਂ ਨੂੰ ਅੱਜ ਚੈਕ ਇਨ ਕਰਨ ਵਿਚ ਵੱਡੀ ਸਮੱਸਿਆ ਆਈ ਜਿਸ ਕਾਰਨ ਕਈ ਉਡਾਣਾਂ ਪ੍ਰਭਾਵਿਤ ਹੋਈਆਂ। ਇਹ ਸਮੱਸਿਆ...
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ‘ਆਪ’ ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀCurrent UpdatesDecember 3, 2025 December 3, 2025 ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਅੱਜ ਸਵੇਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ...
ਖਾਸ ਖ਼ਬਰਚੰਡੀਗੜ੍ਹਮਨੋਰੰਜਨਰਾਸ਼ਟਰੀਕੀ ਸਮ੍ਰਿਤੀ ਮੰਧਾਨਾ ਤੇ ਪਲਾਸ਼ ਮੁੱਛਲ 7 ਦਸੰਬਰ ਨੂੰ ਹੋਵੇਗਾ ਵਿਆਹ?Current UpdatesDecember 3, 2025 December 3, 2025 ਚੰਡੀਗੜ੍ਹ- ਭਾਰਤੀ ਕ੍ਰਿਕਟਰ Smriti Mandhana ਅਤੇ ਸੰਗੀਤਕਾਰ Palash Muchhal ਉਦੋਂ ਤੋਂ ਸੁਰਖੀਆਂ ਵਿੱਚ ਹਨ ਜਦੋਂ ਉਨ੍ਹਾਂ ਦਾ ਬਹੁਤ-ਉਮੀਦ ਵਾਲਾ ਵਿਆਹ 23 ਨਵੰਬਰ ਨੂੰ ਮੁਲਤਵੀ ਕਰ...